Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਪੰਜਾਬ

ਬਲਾਤਕਾਰ ਦੇ ਮਾਮਲੇ ਵਿਚ ਸਿਮਰਜੀਤ ਬੈਂਸ ਨੂੰ ਅਦਾਲਤ ਵਲੋਂ ਵੱਡਾ ਝਟਕਾ

April 13, 2022 12:12 PM

ਲੁਧਿਆਣਾ : ਬਲਾਤਕਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ ਪਾਰਟੀ ਮੁਖੀ ਸਿਮਰਜੀਤ ਸਿੰਘ ਬੈਂਸ ਦੀ ਅਗਾਊਂ ਜ਼ਮਾਨਤ ਪਟੀਸ਼ਨ ਸਥਾਨਕ ਵਧੀਕ ਸੈਸ਼ਨ ਜੱਜ ਰਸ਼ਮੀ ਸ਼ਰਮਾ ਦੀ ਅਦਾਲਤ ਨੇ ਖਾਰਿਜ ਕਰ ਦਿੱਤੀ ਹੈ। ਬੈਂਸ ਨੇ ਜਬਰ-ਜ਼ਿਨਾਹ ਮਾਮਲੇ ’ਚ ਗ੍ਰਿਫਤਾਰੀ ਤੋਂ ਬਚਣ ਲਈ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿਸ ’ਤੇ ਬਹਿਸ ਸੁਣਨ ਤੋਂ ਬਾਅਦ ਅਦਾਲਤ ਨੇ ਇਸ ’ਤੇ ਆਪਣਾ ਫ਼ੈਸਲਾ ਅੱਜ ਲਈ ਸੁਰੱਖਿਅਤ ਰੱਖਿਆ ਸੀ।

ਇਥੇ ਇਹ ਦੱਸਣਯੋਗ ਹੈ ਕਿ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਲੁਧਿਆਣਾ ਸੈਸ਼ਨ ਕੋਰਟ ਨੇ ਵੱਡਾ ਝਟਕਾ ਦਿੰਦੇ ਹੋਏ ਭਗੌੜਾ ਵੀ ਐਲਾਨਿ ਹੋਇਆ ਹੈ। ਭਾਵੇਂ ਸਿਮਰਜੀਤ ਸਿੰਘ ਬੈਂਸ ’ਤੇ ਬਲਾਤਕਾਰ ਦਾ ਮਾਮਲਾ ਵੀ ਦਰਜ ਹੈ ਪਰ ਭਗੌੜਾ ਉਨ੍ਹਾਂ ਨੂੰ ਕੋਰੋਨਾ ਕਾਲ ਦੌਰਾਨ ਨਿਯਮਾਂ ਦੀਆਂ ਉਲੰਘਣਾ ਕਰਨ ਦੇ ਚੱਲਦੇ ਦਰਜ ਹੋਏ ਇਕ ਪਰਚੇ ਕਾਰਣ ਐਲਾਨਿਆ ਗਿਆ ਹੈ। ਬੀਤੇ ਦਿਨੀਂ ਬੈਂਸ ਅਦਾਲਤ ਵਿਚ ਪੇਸ਼ ਨਹੀਂ ਹੋਏ ਸਨ ਅਤੇ ਅਦਾਲਤ ਨੇ ਉਨ੍ਹਾਂ ਨੂੰ ਭਗੌੜਾ ਕਰਾਰ ਦੇ ਦਿੱਤਾ ਸੀ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਉਦਯੋਗ ਬੰਦ ਹੋ ਰਹੇ ਹਨ, ਝੋਨੇ ਦੀ ਫ਼ਸਲ ਸੁੱਕ ਰਹੀ ਹੈ: ਰਾਜਾ ਵੜਿੰਗ

ਸਰਕਾਰ ਨੇ ਬਿਜਲੀ ਸੈਕਟਰ ਨੂੰ ਤਬਾਹ ਕੀਤਾ: ਸੁਨੀਲ ਜਾਖੜ

ਪੰਜਾਬ 'ਚ ਬਿਜਲੀ ਕਟੌਤੀ ਦੀ ਹਾਹਾਕਾਰ, ਸਰਕਾਰ ਦਾ ਝੂਠ ਬੇਨਕਾਬ : ਮਜੀਠੀਆ

ਪੰਜਾਬ-ਹਰਿਆਣਾ ਹਾਈ ਕੋਰਟ ‘ਚ ਡੀਏ ਮਾਮਲੇ ਦੀ ਹੋਈ ਸੁਣਵਾਈ

ਪੰਜਾਬ ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ

ਤਰਨਤਾਰਨ 'ਚ ਪੁਲਿਸ ਮੁਕਾਬਲੇ ਦੌਰਾਨ ਦੋ ਬਦਮਾਸ਼ ਜ਼ਖਮੀ

PRTC ਦੇ ਆਊਟਸੋਰਸ ਕਰਮਚਾਰੀਆਂ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਵੱਡਾ ਝਟਕਾ

ਪੰਜਾਬ ਇੰਚਾਰਜ ਵਜੋਂ ਸਚਿਨ ਪਾਇਲਟ ਦੀ ਨਿਯੁਕਤੀ ਨੇ ਪਾਰਟੀ ਵਰਕਰਾਂ 'ਚ ਜਗਾਈ ਨਵੀਂ ਉਮੀਦ: ਚਰਨਜੀਤ ਚੰਨੀ

ਮੋਹਾਲੀ ਦੇ ਸਨੇਟਾ 'ਚ ਪੁਲਿਸ ਮੁਕਾਬਲੇ 'ਚ ਲੋੜੀਂਦਾ ਬਦਮਾਸ਼ ਕਾਬੂ, ਹਥਿਆਰ ਬਰਾਮਦ

ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ SIT ਵੱਲੋਂ ਸੁਖਬੀਰ ਸਿੰਘ ਬਾਦਲ ਤਲਬ

 
 
 
 
Subscribe