Thursday, March 19, 2026
BREAKING NEWS
ਪੰਜਾਬ-ਚੰਡੀਗੜ੍ਹ 'ਚ ਮੌਸਮ ਦਾ ਮਿਜ਼ਾਜ ਵਿਗੜਿਆਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (19 ਮਾਰਚ 2026)ਬੇਰੂਤ 'ਚ ਕਿਆਮਤ ਦਾ ਮੰਜ਼ਰ: ਇਜ਼ਰਾਈਲੀ ਮਿਜ਼ਾਈਲ ਨੇ ਮਿੰਟਾਂ 'ਚ ਜ਼ਮੀਨਦੋਜ਼ ਕੀਤੀ ਬਹੁ-ਮੰਜ਼ਿਲਾ ਇਮਾਰਤ, 6 ਮੌਤਾਂ ਤੋਂ ਬਾਅਦ ਲੇਬਨਾਨ 'ਚ ਦਹਿਸ਼ਤਅੰਮ੍ਰਿਤਸਰ ਲਈ ਵੱਡੀ ਸੌਗਾਤ: 11 ਨਵੇਂ 'ਆਮ ਆਦਮੀ ਕਲੀਨਿਕਾਂ' ਨੂੰ ਹਰੀ ਝੰਡੀ, 4 ਕਰੋੜ ਦੇ ਫੰਡ ਜਾਰੀEPFO ਪੈਨਸ਼ਨ ਅਤੇ PF ਕਲੇਮ ਰੱਦ ਹੋਣ ਤੋਂ ਕਿਵੇਂ ਬਚੀਏ? ਅਪਲਾਈ ਕਰਨ ਤੋਂ ਪਹਿਲਾਂ ਇਨ੍ਹਾਂ ਜ਼ਰੂਰੀ ਗੱਲਾਂ ਦਾ ਰੱਖੋ ਖ਼ਾਸ ਧਿਆਨਕੈਨੇਡਾ ਤੋਂ ਆਈ ਰੂਹ ਕੰਬਾਊ ਖ਼ਬਰ: ਦੋਸਤਾਨਾ ਇਸ਼ਾਰਾ ਕਰਕੇ ਪੰਜਾਬੀ ਗੱਭਰੂ ਦੇ ਗਰਦਨ 'ਚ ਮਾਰੀ ਗੋਲੀ, ਮਾਪਿਆਂ ਦੇ ਇਕਲੌਤੇ ਪੁੱਤ ਦੀ ਹਾਈਵੇਅ 'ਤੇ ਦਰਦਨਾਕ ਮੌਤ"Ramdas Athawale is Evergreen": Laughter Echoes During PM Modi's Farewell Speech in Rajya Sabha (Video)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (18 ਮਾਰਚ 2026)ਆਰਥਿਕ ਸੰਕਟ ਵਿਚਾਲੇ ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਸਾਰੇ ਕੈਬਨਿਟ ਰੈਂਕ ਖਤਮ, ਤਨਖਾਹਾਂ 'ਤੇ ਵੀ ਲਗਾਈ ਰੋਕWeather Shift in Punjab: Rain Alert for 4 Districts as Cold Returns

ਪੰਜਾਬ

ਲੁਧਿਆਣਾ 'ਚ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 7 ਲੋਕ ਜ਼ਿੰਦਾ ਸੜੇ

April 20, 2022 08:43 AM

ਲੁਧਿਆਣਾ : ਲੁਧਿਆਣਾ 'ਚ ਤਾਜਪੁਰ ਰੋਡ 'ਤੇ ਇਕ ਹੀ ਪਰਿਵਾਰ ਦੇ 7 ਲੋਕਾਂ ਦੀ ਮੌਤ ਹੋ ਗਈ। ਤਾਜਪੁਰ ਰੋਡ ਸਥਿਤ ਕੂੜੇ ਦੇ ਡੰਪ ਨੇੜੇ ਬਣੀ ਝੁੱਗੀ 'ਚ ਬੀਤੀ ਰਾਤ ਅਚਾਨਕ ਅੱਗ ਲੱਗ ਗਈ।

ਹਾਦਸੇ ਸਮੇਂ ਝੁੱਗੀ ਅੰਦਰ ਇਕ ਹੀ ਪਰਿਵਾਰ ਦੇ 7 ਮੈਂਬਰ ਸੌਂ ਰਹੇ ਸਨ। ਅੱਗ ਇੰਨੀ ਭਿਆਨਕ ਸੀ ਕਿ ਇਸ ਨੇ ਇਕਦਮ ਝੁੱਗੀ ਨੂੰ ਆਪਣੀ ਲਪੇਟ 'ਚ ਲੈ ਲਿਆ ਅਤੇ ਪਰਿਵਾਰ ਦੇ ਮੈਂਬਰਾਂ ਨੂੰ ਆਪਣੀ ਜਾਨ ਬਚਾਉਣ ਦਾ ਮੌਕਾ ਤੱਕ ਨਹੀਂ ਮਿਲਿਆ। ਅੱਗ ਲੱਗਣ ਕਾਰਨ ਅੰਦਰ ਸੌਂ ਰਹੇ 7 ਲੋਕ ਜ਼ਿੰਦਾ ਸੜ ਗਏ ਅਤੇ ਬੁਰੀ ਤਰ੍ਹਾਂ ਝੁਲਸਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ।

 

Have something to say? Post your comment

Subscribe