Monday, May 04, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਅਪ੍ਰੈਲ 2026)

ਚੰਡੀਗੜ੍ਹ / ਮੋਹਾਲੀ

ਚੰਡੀਗੜ੍ਹ ਵਿਚ ਫਿਰ ਤੋਂ ਮਾਸਕ ਪਾਉਣਾ ਲਾਜ਼ਮੀ, ਲੱਗੇਗਾ ਜੁਰਮਾਨਾ

April 25, 2022 06:55 PM

ਚੰਡੀਗੜ੍ਹ : ਅੱਜ ਤੋਂ ਚੰਡੀਗੜ੍ਹ ਵਿਚ ਇਕ ਵਾਰ ਫਿਰ ਮਾਸਕ ਪਾਉਣਾ ਲਾਸ਼ਮੀ ਕਰ ਦਿਤਾ ਗਿਆ ਹੈ। ਹਾਲੇ ਕੁੱਝ ਦਿਨ ਪਹਿਲਾਂ ਹੀ ਲੋਕਾਂ ਨੂੰ ਰਾਹਤ ਦਿੰਦੇ ਹੋਏ ਪ੍ਰਸ਼ਾਸਨ ਨੇ ਮਾਸਕ ਪਾਉਣ ਦਾ ਨਿਯਮ ਖ਼ਤਮ ਕਰ ਦਿਤਾ ਸੀ।

 

ਦਰਅਸਲ ਚੰਡੀਗੜ੍ਹ ਪ੍ਰਸ਼ਾਸ਼ਨ ਨੇ ਕੋਰੋਨਾ ਨੂੰ ਦੇਖਦਿਆਂ ਚੰਡੀਗੜ੍ਹ ਵਿੱਚ ਫੇਸ ਮਾਸਕ ਲਗਾਉਣਾ ਜ਼ਰੂਰੀ ਕਰ ਦਿੱਤਾ ਹੈ। ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੇ ਸਲਾਹਕਾਰ ਧਰਮਪਾਲ ਨੇ ਆਦੇਸ਼ ਜਾਰੀ ਕੀਤੇ ਹਨ।

ਆਦੇਸ਼ ਦਾ ਪਾਲਣ ਨਾ ਕਰਨ ਵਾਲਿਆਂ ਨੂੰ 500 ਰੁਪਏ ਜ਼ੁਰਮਾਨਾ ਹੋਵੇਗਾ। ਮਾਸਕ ਪਾਉਣ ਦੇ ਆਦੇਸ਼ ਤਰੰਤ ਪ੍ਰਭਾਵ ਨਾਲ ਲਾਗੂ ਹੋਣਗੇ।

 

Have something to say? Post your comment

 

ਹੋਰ ਚੰਡੀਗੜ੍ਹ / ਮੋਹਾਲੀ ਖ਼ਬਰਾਂ

ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!

ਚੰਡੀਗੜ੍ਹ ਵਿੱਚ ਆਬਕਾਰੀ ਨੀਤੀ 2026-27: ਹੋਟਲਾਂ ਵਿੱਚ 24 ਘੰਟੇ ਸ਼ਰਾਬ ਦੀ ਸਹੂਲਤ, ਕੀਮਤਾਂ ਵਿੱਚ 2% ਦਾ ਵਾਧਾ

MLA ਕੁਲਵੰਤ ਸਿੰਘ ਵੱਲੋਂ 100 ਸਵੈ- ਉਦਮੀ ਔਰਤਾਂ ਨੂੰ ਕੀਤਾ ਸਨਮਾਨਿਤ

ਹੋਲੀ ਦੇ ਰੰਗਾਂ ਵਿੱਚ ਭੰਗ: ਚੰਡੀਗੜ੍ਹ ਤੇ ਅੰਮ੍ਰਿਤਸਰ 'ਚ ਹੰਗਾਮਾ, ਪੁਲਿਸ ਨੇ ਨੌਜਵਾਨਾਂ 'ਤੇ ਵਰ੍ਹਾਈਆਂ ਲਾਠੀਆਂ

ਚੰਡੀਗੜ੍ਹ 'ਚ ਹੜਕੰਪ: ਪੰਜਾਬ ਸਕੱਤਰੇਤ ਅਤੇ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਇਮਾਰਤਾਂ ਖਾਲੀ ਕਰਵਾਈਆਂ

ਪੂਰਾ ਪੰਜਾਬ ਲਹਿਰ ਮੁਹਿੰਮ ਦੌਰਾਨ ਪੰਜਾਬ ਦੀ ਚੜ੍ਹਦੀ ਕਲਾ ਦੀ ਗੱਲ ਕਰਨੀ ਹੈ: ਅਜੇਪਾਲ ਸਿੰਘ ਬਰਾੜ

ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਚੌਥੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ

ਮਹਾਂਸ਼ਿਵਰਾਤਰੀ ਦੇ ਪਾਵਨ ਮੌਕੇ‘ਤੇ ਅਨਮੋਲ ਮੁਸਕਾਨ ਕਾਂਤੀ ਪਤਨੀ ਦੀਪ ਸਿੰਘ ਚੈਰੀਟੇਬਲ ਟਰੱਸਟ ਵੱਲੋਂ ਦੁੱਧ,ਫਲਾਂ ਦਾ ਲੰਗਰ

ਮਿਸਲ ਸਤਲੁਜ ਵੱਲੋਂ 17 ਫਰਵਰੀ ਤੋਂ ਮੋਹਾਲੀ ਵਿੱਚ “ਪੂਰਾ ਪੰਜਾਬ ਲਹਿਰ” ਮੁਹਿੰਮ ਦੀ ਸ਼ੁਰੂਆਤ

ਡੌਂਕੀ ਰੂਟ ਦੀ ਤ੍ਰਾਸਦੀ: ਮੈਕਸੀਕੋ 'ਚ ਭੁੱਖ-ਪਿਆਸ ਨਾਲ ਦਮ ਤੋੜਨ ਵਾਲੇ ਮੋਹਾਲੀ ਦੇ ਨੌਜਵਾਨ ਦਾ 4 ਮਹੀਨਿਆਂ ਬਾਅਦ ਹੋਇਆ ਅੰਤਿਮ ਸੰਸਕਾਰ

 
 
 
 
Subscribe