Tuesday, February 03, 2026
BREAKING NEWS
ਸਾਦਗੀ, ਸਮਰਪਣ ਤੇ ਸੇਵਾ ਦੀ ਜਿੰਦੀ–ਜਾਗਦੀ ਮਿਸਾਲ ਡਾ. ਦਪਿੰਦਰ ਕੌਰ ਸੇਵਾ ਮੁਕਤगुरु रविदास जी के प्रकाश पर्व पर विधायक राणा गुरजीत सिंह ने गुरु रविदास भवन में मत्था टेकाਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਪੁਰਬ : MLA ਕੁਲਵੰਤ ਸਿੰਘ ਧਾਰਮਿਕ ਸਮਾਗਮਾਂ ਦੇ ਦੌਰਾਨ ਹੋਏ ਨਤਮਸਤਕਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਅੱਜ ਧੁੰਦ ਦਾ ਅਲਰਟਭੂਚਾਲ ਦੇ ਝਟਕਿਆਂ ਨੇ ਹਿਲਾ ਦਿੱਤਾ ਧਰਤੀ ਨੂੰ ਦਿੱਲੀ-ਐਨਸੀਆਰ ਦੇ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ, ਆਵਾਜਾਈ ਪ੍ਰਭਾਵਿਤਕਸ਼ਮੀਰ ' ਚ ਲੱਗੇ ਭੂਚਾਲ ਦੇ ਝਟਕੇ ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਫ਼ਰਵਰੀ 2026) ਚਿਹਰੇ ਦੀਆਂ ਝੁਰੀਆਂ ਅਤੇ ਦਾਗ-ਧੱਬਿਆਂ ਨੂੰ ਘਟਾਉਣ ਵਿੱਚ ਮਦਦਗਾਰ ਹੈ ਕੇਲੇ ਦਾ ਫੇਸ ਪੈਕआधार हाउसिंग फाइनेंस की मजबूत उड़ान

ਪੰਜਾਬ

ਹੁਣ ਦਿੱਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜਾਣਗੀਆਂ ਪੰਜਾਬ ਰੋਡਵੇਜ਼ ਦੀਆਂ ਬੱਸਾਂ

April 27, 2022 08:56 PM

ਚੰਡੀਗੜ੍ਹ : ਬਾਦਲ ਪਰਿਵਾਰ ਦੀ ਇੰਡੋ-ਕੈਨੇਡੀਅਨ ਟਰਾਂਸਪੋਰਟ ਨੂੰ ਵੱਡਾ ਝਟਕਾ ਲੱਗਾ ਹੈ। ਜਲਦ ਹੀ ਪੰਜਾਬ ਦੀਆਂ ਸਰਕਾਰੀ ਬੱਸਾਂ ਦਿੱਲੀ ਇੰਟਰਨੈਸ਼ਨਲ ਏਅਰਪੋਰਟ ‘ਤੇ ਜਾਣਗੀਆਂ। ਹੁਣ ਤੱਕ ਸਿਰਫ਼ ਇੰਡੋ-ਕੈਨੇਡੀਅਨ ਬੱਸਾਂ ਹੀ ਦਿੱਲੀ ਜਾਂਦੀਆਂ ਸਨ।

ਹੁਣ ਪੰਜਾਬ ਅਤੇ ਦਿੱਲੀ ਦੇ ਟਰਾਂਸਪੋਰਟ ਅਧਿਕਾਰੀਆਂ ਦੀ ਮੀਟਿੰਗ ਵਿੱਚ ਸਹਿਮਤੀ ਬਣ ਗਈ ਹੈ। ਇਸ ਸਬੰਧੀ ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ ਹੈ।

ਇਸ ਦੀ ਪੁਸ਼ਟੀ ਕਰਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਜਲਦੀ ਹੀ ਸ਼ੁਰੂ ਹੋਣ ਜਾ ਰਿਹਾ ਹੈ।

 

Have something to say? Post your comment

 
 
 
 
 
Subscribe