Tuesday, June 17, 2025
 
BREAKING NEWS
ਆਓ ਤੁਹਾਨੂੰ ਦੱਸੀਏ ਕੱਚੇ ਅੰਬ ਦਾ ਅੰਬ ਪੰਨਾ ਬਣਾਉਣ ਦੀ ਵਿਧੀ राणा नायडू सीज़न 2 में दमदार प्रदर्शन करने के लिए तैयार हैं तनुज विरवानीगोवा में शोथीम प्राइड ऑफ इंडिया और प्राइड ऑफ गोवा अवार्ड का आयोजनਆਓ ਤੁਹਾਨੂੰ ਦੱਸੀਏ ਕੱਚੇ ਅੰਬ ਦੀ ਖੱਟੀ ਮਿੱਠੀ ਚਟਨੀ ਬਣਾਉਣ ਦਾ ਤਰੀਕਾ Prominent Personalities Attend Antim Ardas of Gurdas Mann's brother Gurpanth Maan in Chandigarhਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (12 ਜੂਨ 2025)पंजाब सरकार द्वारा पंजाब में मिनी जंगल लगाने मुख्य हाइवे पर पौधारोपण का काम पुरजोरों पर BBC ਨੇ ਜਾਰੀ ਕੀਤੀ ਮੂਸੇਵਾਲਾ ਦੀ ਡਾਕੂਮੈਂਟਰੀ, ਪਿਤਾ ਬਲਕੌਰ ਸਿੰਘ ਨੇ ਭੇਜਿਆ ਕਾਨੂੰਨੀ ਨੋਟਿਸਸਰਕਾਰ ਦਾ ਹੁਕਮ : ਹੁਣ ਏਅਰਕੰਡੀਸ਼ਨਰ AC 20 ਤੋਂ 28 ਡਿਗਰੀ ਤਾਪਮਾਨ ਦੀ ਰੇਂਜ ਵਾਲੇ ਹੋਣਗੇ :ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਸਖ਼ਤ ਗਰਮੀ ਦਾ ਅਲਰਟ ਜਾਰੀ

ਪੰਜਾਬ

ਜੇਲ੍ਹ ਵਿਭਾਗ ਦੀ ਵੱਡੀ ਕਾਰਵਾਈ : 351 ਮੋਬਾਈਲ ਅਤੇ 207 ਸਿਮ ਕਾਰਡ ਬਰਾਮਦ

May 01, 2022 01:41 PM

ਚੰਡੀਗੜ੍ਹ: ਜੇਲ੍ਹ ਵਿਭਾਗ ਨੇ ਵੱਡੀ ਕਾਰਵਾਈ ਕਰਦਿਆਂ 351 ਮੋਬਾਈਲ ਅਤੇ 207 ਸਿਮ ਕਾਰਡ ਜ਼ਬਤ ਕੀਤੇ ਹਨ। ਇਸ ਮਾਮਲੇ ਵਿੱਚ 86 ਐਫਆਈਆਰ ਵੀ ਦਰਜ ਕੀਤੀਆਂ ਗਈਆਂ ਹਨ। ਦੱਸ ਦੇਈਏ ਕਿ ਗ਼ੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਅਪ੍ਰੈਲ 'ਚ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਅਗਲੇ 6 ਮਹੀਨਿਆਂ ਵਿੱਚ ਸੂਬੇ ਦੀਆਂ ਜੇਲ੍ਹਾਂ ਨੂੰ ਮੋਬਾਈਲ ਮੁਕਤ ਕਰਨ ਦਾ ਟੀਚਾ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਭ੍ਰਿਸ਼ਟ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

 
 
 
 
Subscribe