Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਪੰਜਾਬ

ਕਿਲ੍ਹਾ ਅਨੰਦਗੜ੍ਹ ਸਾਹਿਬ ਤੋਂ ਅਸਲੇ ਸਮੇਤ 7 ਗ੍ਰਿਫ਼ਤਾਰ

May 01, 2022 10:49 PM

ਸ੍ਰੀ ਆਨੰਦਪੁਰ ਸਾਹਿਬ : ਇਥੇ ਇਤਿਹਾਸਕ ਕਿਲ੍ਹਾ ਅਨੰਦਗੜ੍ਹ ਸਾਹਿਬ ਤੋਂ ਪੁਲਿਸ ਨੇ 7 ਬੰਦਿਆਂ ਨੂੰ ਗ੍ਰਿਫ਼ਤਾਰ ਕਰਕੇ ਭਾਰੀ ਅਸਲਾ ਬਰਾਮਦ ਕੀਤਾ ਹੈ । ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਗੁਰਦੁਆਰਾ ਕਿਲ੍ਹਾ ਆਨੰਦਗੜ੍ਹ ਸਾਹਿਬ ਦੀ ਸਰਾਂ ਦੇ ਵਿਚੋਂ 6 ਵੱਡੇ ਹਥਿਆਰ ਬਰਾਮਦ ਹੋਏ ਹਨ।

ਇਨ੍ਹਾਂ ਵਿਚੋਂ ਦੋ ਨਾਲੀ ਬੰਦੂਕ, 12 ਬੋਰ, 30 ਬੋਰ, 315 ਬੋਰ ਆਦਿ ਦੇ ਹਥਿਆਰ ਸ਼ਾਮਲ ਹਨ। ਜਦੋਂ ਇਸ ਸਬੰਧੀ ਥਾਣਾ ਮੁਖੀ ਸਿਮਰਨਜੀਤ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਸੱਤ ਬੰਦਿਆਂ ਨੂੰ ਗ੍ਰਿਫ਼ਤਾਰ ਕਰਕੇ ਇਹ ਹਥਿਆਰ ਬਰਾਮਦ ਕੀਤੇ ਗਏ ਹਨ। ਨਾਲ ਹੀ ਉਨ੍ਹਾਂ ਦੱਸਿਆ ਕਿ ਇਨ੍ਹਾਂ ਹਥਿਆਰਾਂ ਵਿਚੋਂ ਲਾਇਸੈਂਸਧਾਰੀ ਹਥਿਆਰ ਹਨ , ਜਿਨ੍ਹਾਂ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ।

ਉਨ੍ਹਾਂ ਇਸ ਸਬੰਧੀ ਹੋਰ ਕੋਈ ਵੀ ਜਾਣਕਾਰੀ ਦੇਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਜਾਂਚ ਪੜਤਾਲ ਕਰਨ ਤੋਂ ਬਾਅਦ ਹੀ ਹੋਰ ਜਾਣਕਾਰੀ ਦਿੱਤੀ ਜਾ ਸਕਦੀ ਹੈ । ਇੱਥੇ ਇਹ ਵੀ ਦੱਸਣਯੋਗ ਹੈ ਕਿ ਕਿਲ੍ਹਾ ਆਨੰਦਗੜ੍ਹ ਸਾਹਿਬ ਦੀ ਸਰਾਂ ਦਾ ਸਮੁੱਚਾ ਪ੍ਰਬੰਧ ਕਾਰ ਸੇਵਾ ਬਾਬਾ ਸੰਤ ਬਾਬਾ ਸੁੱਚਾ ਸਿੰਘ ਦੀ ਸਰਪ੍ਰਸਤੀ ਹੇਠ ਚੱਲਦਾ ਹੈ।

 
 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਉਦਯੋਗ ਬੰਦ ਹੋ ਰਹੇ ਹਨ, ਝੋਨੇ ਦੀ ਫ਼ਸਲ ਸੁੱਕ ਰਹੀ ਹੈ: ਰਾਜਾ ਵੜਿੰਗ

ਸਰਕਾਰ ਨੇ ਬਿਜਲੀ ਸੈਕਟਰ ਨੂੰ ਤਬਾਹ ਕੀਤਾ: ਸੁਨੀਲ ਜਾਖੜ

ਪੰਜਾਬ 'ਚ ਬਿਜਲੀ ਕਟੌਤੀ ਦੀ ਹਾਹਾਕਾਰ, ਸਰਕਾਰ ਦਾ ਝੂਠ ਬੇਨਕਾਬ : ਮਜੀਠੀਆ

ਪੰਜਾਬ-ਹਰਿਆਣਾ ਹਾਈ ਕੋਰਟ ‘ਚ ਡੀਏ ਮਾਮਲੇ ਦੀ ਹੋਈ ਸੁਣਵਾਈ

ਪੰਜਾਬ ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ

ਤਰਨਤਾਰਨ 'ਚ ਪੁਲਿਸ ਮੁਕਾਬਲੇ ਦੌਰਾਨ ਦੋ ਬਦਮਾਸ਼ ਜ਼ਖਮੀ

PRTC ਦੇ ਆਊਟਸੋਰਸ ਕਰਮਚਾਰੀਆਂ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਵੱਡਾ ਝਟਕਾ

ਪੰਜਾਬ ਇੰਚਾਰਜ ਵਜੋਂ ਸਚਿਨ ਪਾਇਲਟ ਦੀ ਨਿਯੁਕਤੀ ਨੇ ਪਾਰਟੀ ਵਰਕਰਾਂ 'ਚ ਜਗਾਈ ਨਵੀਂ ਉਮੀਦ: ਚਰਨਜੀਤ ਚੰਨੀ

ਮੋਹਾਲੀ ਦੇ ਸਨੇਟਾ 'ਚ ਪੁਲਿਸ ਮੁਕਾਬਲੇ 'ਚ ਲੋੜੀਂਦਾ ਬਦਮਾਸ਼ ਕਾਬੂ, ਹਥਿਆਰ ਬਰਾਮਦ

ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ SIT ਵੱਲੋਂ ਸੁਖਬੀਰ ਸਿੰਘ ਬਾਦਲ ਤਲਬ

 
 
 
 
Subscribe