Tuesday, February 03, 2026
BREAKING NEWS
ਸਾਦਗੀ, ਸਮਰਪਣ ਤੇ ਸੇਵਾ ਦੀ ਜਿੰਦੀ–ਜਾਗਦੀ ਮਿਸਾਲ ਡਾ. ਦਪਿੰਦਰ ਕੌਰ ਸੇਵਾ ਮੁਕਤगुरु रविदास जी के प्रकाश पर्व पर विधायक राणा गुरजीत सिंह ने गुरु रविदास भवन में मत्था टेकाਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਪੁਰਬ : MLA ਕੁਲਵੰਤ ਸਿੰਘ ਧਾਰਮਿਕ ਸਮਾਗਮਾਂ ਦੇ ਦੌਰਾਨ ਹੋਏ ਨਤਮਸਤਕਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਅੱਜ ਧੁੰਦ ਦਾ ਅਲਰਟਭੂਚਾਲ ਦੇ ਝਟਕਿਆਂ ਨੇ ਹਿਲਾ ਦਿੱਤਾ ਧਰਤੀ ਨੂੰ ਦਿੱਲੀ-ਐਨਸੀਆਰ ਦੇ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ, ਆਵਾਜਾਈ ਪ੍ਰਭਾਵਿਤਕਸ਼ਮੀਰ ' ਚ ਲੱਗੇ ਭੂਚਾਲ ਦੇ ਝਟਕੇ ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਫ਼ਰਵਰੀ 2026) ਚਿਹਰੇ ਦੀਆਂ ਝੁਰੀਆਂ ਅਤੇ ਦਾਗ-ਧੱਬਿਆਂ ਨੂੰ ਘਟਾਉਣ ਵਿੱਚ ਮਦਦਗਾਰ ਹੈ ਕੇਲੇ ਦਾ ਫੇਸ ਪੈਕआधार हाउसिंग फाइनेंस की मजबूत उड़ान

ਪੰਜਾਬ

ਪਟਿਆਲਾ ਹਿੰਸਾ ਮਾਮਲਾ: ਮੁਲਜ਼ਮ ਬਰਜਿੰਦਰ ਪਰਵਾਨਾ ਦੀ ਕੋਰਟ 'ਚ ਪੇਸ਼ੀ ਅੱਜ

May 05, 2022 08:20 AM

ਚੰਡੀਗੜ੍ਹ: ਪਟਿਆਲਾ 'ਚ ਬੀਤੇ ਦਿਨੀ ਹੋਈ ਹਿੰਸਾ ਮਾਮਲੇ 'ਚ ਮੁੱਖ ਮੁਲਜ਼ਮ ਬਰਜਿੰਦਰ ਪਰਵਾਨਾ ਨੂੰ ਅੱਜ ਕੋਰਟ 'ਚ ਪੇਸ਼ ਕੀਤਾ ਜਾਏਗਾ। ਦੱਸ ਦੇਈਏ ਕਿ ਪਰਵਾਨਾ ਦੀ ਚਾਰ ਦਿਨਾਂ ਪੁਲਿਸ ਰਿਮਾਂਡ ਅੱਜ ਖ਼ਤਮ ਹੋ ਰਿਹਾ ਹੈ।
ਬੀਤੇ ਦਿਨੀ ਬਰਜਿੰਦਰ ਸਿੰਘ ਪਰਵਾਨਾ ਨੂੰ ਪੁਲਿਸ ਨੇ ਮੁਹਾਲੀ ਤੋਂ ਗ੍ਰਿਫਤਾਰ ਕੀਤਾ ਸੀ। ਪੁਲਿਸ ਨੇ ਹਿੰਸਾ ਮਾਮਲੇ 'ਚ 25 ਲੋਕਾਂ ਨੂੰ ਨਾਮਜ਼ਦ ਕੀਤਾ ਸੀ ਜਿਸ ਵਿਚੋਂ 9 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

 

Have something to say? Post your comment

 
 
 
 
 
Subscribe