Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਪੰਜਾਬ

ਨਸ਼ੇ ਦੀ ਓਵਰਡੋਜ਼ ਨੇ ਲਈ ਦੋ ਦੀ ਜਾਨ

May 06, 2022 06:36 AM

ਦੋਰਾਹਾ : ਪਿੰਡ ਬੇਗੋਵਾਲ 'ਚ ਨਸ਼ੇ ਦੀ ਓਵਰਡੋਜ਼ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਗਈ। ਜਿਸ ਦੇ ਚਲਦੇ ਥਾਣਾ ਦੋਰਾਹਾ ਦੀ ਪੁਲਿਸ ਨੇ ਪਿੰਡ ਬੇਗੋਵਾਲ ਦੇ ਦੋ ਨਸ਼ਾ ਤਸਕਰਾਂ ਖ਼ਿਲਾਫ ਮਾਮਲਾ ਦਰਜ ਕੀਤਾ ਹੈ।

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਪਿੰਡ ਬੇਗੋਵਾਲ ਦੇ ਨੌਜਵਾਨ ਦੀ ਨਸ਼ੇ ਕਾਰਨ ਮੌਤ ਹੋ ਗਈ ਸੀ ਤੇ ਦੂਜੇ ਨੌਜਵਾਨ ਦੀ ਵੀਰਵਾਰ ਨੂੰ PGI ਚੰਡੀਗੜ੍ਹ ਵਿਖੇ ਇਲਾਜ ਦੌਰਾਨ ਮੌਤ ਹੋ ਗਈ।

ਦੋਰਾਹਾ ਥਾਣਾ ਦੇ ਮੁਖੀ ਲਖਵੀਰ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਬੇਗੋਵਾਲ ਪਿੰਡ ਦੇ ਨੌਜਵਾਨ ਰੁਪਿੰਦਰ ਸਿੰਘ (26) ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਸੀ। ਇਸ ਤਰ੍ਹਾਂ ਹੀ ਹੁਣ ਗਗਨਦੀਪ ਸਿੰਘ (31) ਵਾਸੀ ਬੇਗੋਵਾਲ ਦੀ ਮੌਤ ਹੋ ਗਈ ਹੈ, ਜਿਸ ਨੂੰ ਪੀਜੀਆਈ ਚੰਡੀਗੜ੍ਹ ਦਾਖਲ ਕਰਵਾਇਆ ਗਿਆ ਸੀ।

ਪੁਲਿਸ ਨੇ ਮਿ੍ਤਕ ਦੇ ਪਿਤਾ ਜਸਵੰਤ ਸਿੰਘ ਦੇ ਬਿਆਨਾਂ 'ਤੇ ਰੁਪਿੰਦਰ ਕੌਰ ਵਾਸੀ ਪਿੰਡ ਬੇਗੋਵਾਲ ਤੇ ਜਸਵਿੰਦਰ ਸਿੰਘ ਵਾਸੀ ਪਿੰਡ ਬੇਗੋਵਾਲ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਰੁਪਿੰਦਰ ਕੌਰ ਨੂੰ ਗਿ੍ਰਫ਼ਤਾਰ ਵੀ ਕਰ ਲਿਆ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਉਦਯੋਗ ਬੰਦ ਹੋ ਰਹੇ ਹਨ, ਝੋਨੇ ਦੀ ਫ਼ਸਲ ਸੁੱਕ ਰਹੀ ਹੈ: ਰਾਜਾ ਵੜਿੰਗ

ਸਰਕਾਰ ਨੇ ਬਿਜਲੀ ਸੈਕਟਰ ਨੂੰ ਤਬਾਹ ਕੀਤਾ: ਸੁਨੀਲ ਜਾਖੜ

ਪੰਜਾਬ 'ਚ ਬਿਜਲੀ ਕਟੌਤੀ ਦੀ ਹਾਹਾਕਾਰ, ਸਰਕਾਰ ਦਾ ਝੂਠ ਬੇਨਕਾਬ : ਮਜੀਠੀਆ

ਪੰਜਾਬ-ਹਰਿਆਣਾ ਹਾਈ ਕੋਰਟ ‘ਚ ਡੀਏ ਮਾਮਲੇ ਦੀ ਹੋਈ ਸੁਣਵਾਈ

ਪੰਜਾਬ ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ

ਤਰਨਤਾਰਨ 'ਚ ਪੁਲਿਸ ਮੁਕਾਬਲੇ ਦੌਰਾਨ ਦੋ ਬਦਮਾਸ਼ ਜ਼ਖਮੀ

PRTC ਦੇ ਆਊਟਸੋਰਸ ਕਰਮਚਾਰੀਆਂ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਵੱਡਾ ਝਟਕਾ

ਪੰਜਾਬ ਇੰਚਾਰਜ ਵਜੋਂ ਸਚਿਨ ਪਾਇਲਟ ਦੀ ਨਿਯੁਕਤੀ ਨੇ ਪਾਰਟੀ ਵਰਕਰਾਂ 'ਚ ਜਗਾਈ ਨਵੀਂ ਉਮੀਦ: ਚਰਨਜੀਤ ਚੰਨੀ

ਮੋਹਾਲੀ ਦੇ ਸਨੇਟਾ 'ਚ ਪੁਲਿਸ ਮੁਕਾਬਲੇ 'ਚ ਲੋੜੀਂਦਾ ਬਦਮਾਸ਼ ਕਾਬੂ, ਹਥਿਆਰ ਬਰਾਮਦ

ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ SIT ਵੱਲੋਂ ਸੁਖਬੀਰ ਸਿੰਘ ਬਾਦਲ ਤਲਬ

 
 
 
 
Subscribe