Friday, March 20, 2026
BREAKING NEWS
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟਪੰਜਾਬ 'ਚ ਮੀਂਹ ਤੇ ਗੜੇਮਾਰੀ ਕਾਰਨ ਠੰਢ ਫਿਰ ਵਧੀਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (20 ਮਾਰਚ 2026)ਪੰਜਾਬ-ਚੰਡੀਗੜ੍ਹ 'ਚ ਮੌਸਮ ਦਾ ਮਿਜ਼ਾਜ ਵਿਗੜਿਆਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (19 ਮਾਰਚ 2026)ਬੇਰੂਤ 'ਚ ਕਿਆਮਤ ਦਾ ਮੰਜ਼ਰ: ਇਜ਼ਰਾਈਲੀ ਮਿਜ਼ਾਈਲ ਨੇ ਮਿੰਟਾਂ 'ਚ ਜ਼ਮੀਨਦੋਜ਼ ਕੀਤੀ ਬਹੁ-ਮੰਜ਼ਿਲਾ ਇਮਾਰਤ, 6 ਮੌਤਾਂ ਤੋਂ ਬਾਅਦ ਲੇਬਨਾਨ 'ਚ ਦਹਿਸ਼ਤਅੰਮ੍ਰਿਤਸਰ ਲਈ ਵੱਡੀ ਸੌਗਾਤ: 11 ਨਵੇਂ 'ਆਮ ਆਦਮੀ ਕਲੀਨਿਕਾਂ' ਨੂੰ ਹਰੀ ਝੰਡੀ, 4 ਕਰੋੜ ਦੇ ਫੰਡ ਜਾਰੀEPFO ਪੈਨਸ਼ਨ ਅਤੇ PF ਕਲੇਮ ਰੱਦ ਹੋਣ ਤੋਂ ਕਿਵੇਂ ਬਚੀਏ? ਅਪਲਾਈ ਕਰਨ ਤੋਂ ਪਹਿਲਾਂ ਇਨ੍ਹਾਂ ਜ਼ਰੂਰੀ ਗੱਲਾਂ ਦਾ ਰੱਖੋ ਖ਼ਾਸ ਧਿਆਨਕੈਨੇਡਾ ਤੋਂ ਆਈ ਰੂਹ ਕੰਬਾਊ ਖ਼ਬਰ: ਦੋਸਤਾਨਾ ਇਸ਼ਾਰਾ ਕਰਕੇ ਪੰਜਾਬੀ ਗੱਭਰੂ ਦੇ ਗਰਦਨ 'ਚ ਮਾਰੀ ਗੋਲੀ, ਮਾਪਿਆਂ ਦੇ ਇਕਲੌਤੇ ਪੁੱਤ ਦੀ ਹਾਈਵੇਅ 'ਤੇ ਦਰਦਨਾਕ ਮੌਤ"Ramdas Athawale is Evergreen": Laughter Echoes During PM Modi's Farewell Speech in Rajya Sabha (Video)

ਮਨੋਰੰਜਨ

ਸਲਮਾਨ ਖ਼ਾਨ ਖ਼ਿਲਾਫ਼ ਜਾਰੀ ਹੋਏ ਸੰਮਨ 'ਤੇ ਲੱਗੀ ਰੋਕ ਵਧੀ

May 06, 2022 10:12 AM

ਮੁੰਬਈ : 2019 ’ਚ ਇਕ ਪੱਤਰਕਾਰ ਨਾਲ ਕਥਿਤ ਮਾੜੇ ਵਿਹਾਰ ’ਚ ਹੇਠਲੀ ਅਦਾਲਤ ਵੱਲੋਂ ਅਭਿਨੇਤਾ ਸਲਮਾਨ ਖ਼ਾਨ ਖ਼ਿਲਾਫ਼ ਜਾਰੀ ਇਕ ਸੰਮਨ ’ਤੇ ਬੰਬੇ ਹਾਈ ਕੋਰਟ ਨੇ ਰੋਕ 13 ਜੂਨ ਤੱਕ ਵਧਾ ਦਿੱਤੀ। ਮੁੰਬਈ ਦੀ ਇਕ ਸਥਾਨਕ ਅਦਾਲਤ ਨੇ ਮਾਰਚ ’ਚ ਸਲਮਾਨ ਤੇ ਉਨ੍ਹਾਂ ਦੇ ਬਾਡੀਗਾਰਡ ਨਵਾਜ਼ ਸ਼ੇਖ ਖ਼ਿਲਾਫ਼ ਸੰਮਨ ਜਾਰੀ ਕਰਕੇ ਉਨ੍ਹਾਂ ਨੂੰ ਪੰਜ ਅਪ੍ਰੈਲ ਨੂੰ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਸੀ।

ਦੱਸਣਯੋਗ ਹੈ ਕਿ ਪੱਤਰਕਾਰ ਅਸ਼ੋਕ ਪਾਂਡੇ ਨੇ ਦੋਸ਼ ਲਗਾਉਂਦੇ ਹੋਏ ਪਟੀਸ਼ਨ ਦਾਖ਼ਲ ਕੀਤੀ ਸੀ ਕਿ ਸਲਮਾਨ ਤੇ ਉਨ੍ਹਾਂ ਦੇ ਬਾਡੀਗਾਰਡ ਨੇ ਉਨ੍ਹਾਂ ਨਾਲ ਮਾੜਾ ਵਿਹਾਰ ਕੀਤਾ ਤੇ ਮਾਰਕੁਟਾਈ ਕੀਤੀ। ਇਸ ਪਟੀਸ਼ਨ ’ਤੇ ਸੁਣਵਾਈ ਤੋਂ ਬਾਅਦ ਹੇਠਲੀ ਅਦਾਲਤ ਨੇ ਦੋਵਾਂ ਨੂੰ ਸੰਮਨ ਜਾਰੀ ਕੀਤਾ ਸੀ।

ਇਸ ਖ਼ਿਲਾਫ਼ ਸਲਮਾਨ ਨੇ ਪਿਛਲੇ ਮਹੀਨੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਪੰਜ ਅਪ੍ਰੈਲ ਨੂੰ ਹਾਈ ਕੋਰਟ ਨੇ ਸੰਮਨ ਜਾਰੀ ਕਰ ਕੇ ਪੰਜ ਮਈ ਤੱਕ ਰੋਕ ਲਗਾ ਦਿੱਤੀ ਸੀ। ਇਸ ਤੋਂ ਬਾਅਦ ਸਲਮਾਨ ਦੇ ਬਾਡੀਗਾਰਡ ਸ਼ੇਖ ਨੇ ਵੀ ਸੰਮਨ ਨੂੰ ਚੁਣੌਤੀ ਦਿੰਦੇ ਹੋਏ ਪਟੀਸ਼ਨ ਲਗਾਈ। 

 

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਧੁਰੰਧਰ ਦੀ ਗਲੋਬਲ ਰੀ-ਰਿਲੀਜ਼, ਸੀਕਵਲ ਤੋਂ ਪਹਿਲਾਂ 500 ਸਕ੍ਰੀਨਾਂ ‘ਤੇ ਫਿਰ ਆਵੇਗੀ ਫ਼ਿਲਮ

ਐਕਸ਼ਨ ਨਾਲ ਭਰਿਆ ‘ਧੁਰੰਧਰ ਦ ਰਿਵੇਂਜ’ ਦਾ ਟ੍ਰੇਲਰ ਰਿਲੀਜ਼

ਇਤਿਹਾਸ ਫਿਰ ਜਿਉਂਦਾ ਹੋਵੇਗਾ – ‘ਰਾਜਾ ਸ਼ਿਵਾਜੀ’ ਦਾ ਧਮਾਕੇਦਾਰ ਪੋਸਟਰ ਜਾਰੀ

ਪ੍ਰਸਿੱਧ ਪੰਜਾਬੀ ਗਾਇਕ ਆਰ ਨੇਤ ਦੇ ਸ਼ੋਅ 'ਤੇ ਬੇਕਾਬੂ ਭੀੜ, ਮਚੀ ਭਗਦੜ

Sunny Deol's 'Mohalla Assi' Religious Controversy: Film Stuck in Courts for 4 Years

ਕਰਨ ਔਜਲਾ ਦੇ ਦਿੱਲੀ ਸ਼ੋਅ 'ਤੇ ਸੰਕਟ: ਹਿੱਟ ਗੀਤਾਂ 'ਤੇ ਲੱਗੀ ਪਾਬੰਦੀ; ਬਾਲ ਸੁਰੱਖਿਆ ਯੂਨਿਟ ਵੱਲੋਂ ਪ੍ਰਬੰਧਕਾਂ ਨੂੰ ਨੋਟਿਸ

ਰਣਵੀਰ ਸਿੰਘ ਨੂੰ 'ਕਾਂਤਾਰਾ' ਟਿੱਪਣੀ ਵਿਵਾਦ ਵਿੱਚ ਰਾਹਤ: ਕਰਨਾਟਕ ਹਾਈ ਕੋਰਟ ਨੇ ਗ੍ਰਿਫ਼ਤਾਰੀ 'ਤੇ ਲਗਾਈ ਰੋਕ

ਸਿੱਧੂ ਮੂਸੇਵਾਲਾ ਦੀ ਲੋਕਪ੍ਰਿਯਤਾ ਦਾ ਨਵਾਂ ਰਿਕਾਰਡ: ਯੂਟਿਊਬ 'ਤੇ PM ਮੋਦੀ ਦੇ ਬਰਾਬਰ ਪਹੁੰਚੇ ਸਬਸਕ੍ਰਾਈਬਰ

ਦਿਲਜੀਤ ਦੋਸਾਂਝ ਅਭਿਨੀਤ ਇਮਤਿਆਜ਼ ਅਲੀ ਦੀ ਪੀਰੀਅਡ ਡਰਾਮਾ ਫ਼ਿਲਮ ਜੂਨ ' ਹੋਵੇਗੀ ਰਿਲੀਜ਼

हंसी का महाविस्फोट तय! ‘वेलकम टू द जंगल’ 26 जून 2026 को सिनेमाघरों में मचाएगा कोहराम

 
 
 
 
Subscribe