Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਖੇਡਾਂ

DC ਬਨਾਮ SRH: ਹੈਦਰਾਬਾਦ 'ਤੇ ਜਿੱਤ ਨਾਲ ਦਿੱਲੀ ਪਲੇਆਫ ਦੀ ਦੌੜ 'ਚ ਬਰਕਰਾਰ

May 06, 2022 11:09 AM

ਆਈਪੀਐਲ 2022 ਦੇ 50ਵੇਂ ਮੈਚ ਵਿੱਚ ਸਨਰਾਈਜ਼ਰਜ਼ ਹੈਦਰਾਬਾਦ ਦਿੱਲੀ ਕੈਪੀਟਲਜ਼ ਤੋਂ 21 ਦੌੜਾਂ ਨਾਲ ਹਾਰ ਗਈ। ਇਸ ਮੈਚ 'ਚ ਹੈਦਰਾਬਾਦ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।

ਪਹਿਲਾਂ ਬੱਲੇਬਾਜ਼ੀ ਕਰਦਿਆਂ ਦਿੱਲੀ ਨੇ 207 ਦੌੜਾਂ ਬਣਾਈਆਂ ਸਨ। ਜਵਾਬ ਵਿੱਚ ਹੈਦਰਾਬਾਦ ਦੀ ਟੀਮ 186 ਦੌੜਾਂ ਹੀ ਬਣਾ ਸਕੀ ਅਤੇ ਮੈਚ ਹਾਰ ਗਈ। ਹੈਦਰਾਬਾਦ ਦੀ ਇਹ ਲਗਾਤਾਰ ਤੀਜੀ ਹਾਰ ਹੈ। ਇਸ ਹਾਰ ਨਾਲ ਸਨਰਾਈਜ਼ਰਜ਼ ਦੀ ਟੀਮ ਅੰਕ ਸੂਚੀ ਵਿੱਚ ਛੇਵੇਂ ਸਥਾਨ ’ਤੇ ਪਹੁੰਚ ਗਈ ਹੈ। ਇਸ ਦੇ ਨਾਲ ਹੀ ਦਿੱਲੀ ਪੰਜਵੇਂ ਸਥਾਨ 'ਤੇ ਪਹੁੰਚ ਗਈ ਹੈ। 

ਇਸ ਮੈਚ 'ਚ ਹੈਦਰਾਬਾਦ ਦੇ ਨਿਕੋਲਸ ਪੂਰਨ ਨੇ 34 ਗੇਂਦਾਂ 'ਚ 62 ਦੌੜਾਂ ਦੀ ਪਾਰੀ ਖੇਡੀ, ਪਰ ਉਹ ਆਪਣੀ ਟੀਮ ਨੂੰ ਜਿੱਤ ਨਹੀਂ ਦਿਵਾ ਸਕੇ। ਉਸ ਤੋਂ ਇਲਾਵਾ ਏਡਨ ਮਾਰਕਰਮ ਨੇ 25 ਗੇਂਦਾਂ 'ਚ 42 ਦੌੜਾਂ ਬਣਾਈਆਂ। ਦਿੱਲੀ ਲਈ ਖਲੀਲ ਅਹਿਮਦ ਸਭ ਤੋਂ ਸਫਲ ਗੇਂਦਬਾਜ਼ ਰਿਹਾ। ਉਸ ਨੇ ਚਾਰ ਓਵਰਾਂ ਵਿੱਚ 30 ਦੌੜਾਂ ਦੇ ਕੇ ਤਿੰਨ ਵਿਕਟਾਂ ਲਈਆਂ। ਸ਼ਾਰਦੁਲ ਨੇ ਦੋ ਵਿਕਟਾਂ ਲਈਆਂ। ਇਨ੍ਹਾਂ ਦੋਵਾਂ ਤੋਂ ਇਲਾਵਾ ਨੋਰਟਜੇ, ਮਿਸ਼ੇਲ ਮਾਰਸ਼ ਅਤੇ ਕੁਲਦੀਪ ਯਾਦਵ ਨੂੰ ਇਕ-ਇਕ ਵਿਕਟ ਮਿਲੀ। 

 

Have something to say? Post your comment

 

ਹੋਰ ਖੇਡਾਂ ਖ਼ਬਰਾਂ

IND vs AFG: ਦਿੱਲੀ ਵਿਖੇ ਹੋਵੇਗਾ ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20I

ਪੂਰਬੀ ਜ਼ੋਨ ਤੀਜੀ ਵਾਰ ਦਲੀਪ ਟਰਾਫੀ ਦਾ ਚੈਂਪੀਅਨ ਬਣਿਆ

PAK vs ENG: ਪਾਕਿਸਤਾਨ ਦੀ ਬੱਲੇਬਾਜ਼ੀ ਮੁੜ ਫਲਾਪ, ਸਾਰੀ ਟੀਮ 133 ਦੌੜਾਂ 'ਤੇ ਢਹਿ-ਢੇਰੀ

ਏਸ਼ੀਆਈ ਖੇਡਾਂ 'ਚ ਮੁੜ ਨੀਲੀ ਜਰਸੀ 'ਚ ਨਜ਼ਰ ਆਵੇਗੀ ਭਾਰਤੀ ਹਾਕੀ ਟੀਮ

East Zone vs South Zone: ਦਲੀਪ ਟਰਾਫੀ ਫਾਈਨਲ 'ਚ ਕੁਮਾਰ ਕੁਸ਼ਾਗਰਾ ਨੇ ਜੜਿਆ ਸੈਂਕੜਾ

IND W vs PAK W: ਮਹਿਲਾ ਏਸ਼ੀਆ ਕੱਪ 2026 'ਚ ਅੱਜ ਪਾਕਿਸਤਾਨ ਤੇ ਭਾਰਤ ਵਿਚਾਲੇ ਟੱਕਰ

IND W vs PAK W: ਮਹਿਲਾ ਏਸ਼ੀਆ ਕੱਪ ‘ਚ ਸ਼ਨੀਵਾਰ ਨੂੰ ਭਾਰਤ ਤੇ ਪਾਕਿਸਤਾਨ ਦਾ ਮੁਕਾਬਲਾ

ਭਾਰਤ ਨੇ ਹਾਂਗਕਾਂਗ ਨੂੰ 137 ਦੌੜਾਂ ਨਾਲ ਹਰਾ ਕੇ ਮਹਿਲਾ ਏਸ਼ੀਆ ਕੱਪ ਦੇ ਸੈਮੀਫਾਈਨਲ 'ਚ ਬਣਾਈ ਜਗ੍ਹਾ

IND vs AFG: ਅਫਗਾਨਿਸਤਾਨ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

AUS vs PAK: ਪਾਕਿਸਤਾਨ ਤੇ ਇੰਗਲੈਂਡ ਵਿਚਾਲੇ 9 ਸਤੰਬਰ ਤੋਂ ਐਜਬੈਸਟਨ ਵਿਖੇ ਤੀਜਾ ਟੈਸਟ

 
 
 
 
Subscribe