Monday, August 04, 2025
 

ਪੰਜਾਬ

ਹੁਣ ਜ਼ੀਰਕਪੁਰ ਦਾ ਨਾਇਬ ਤਹਿਸੀਲਦਾਰ ਹਰਮਿੰਦਰ ਸਿੰਘ ਮੁਅੱਤਲ

May 10, 2022 09:54 PM

ਚੰਡੀਗੜ੍ਹ : ਸਬ ਤਹਿਸੀਲ ਜ਼ੀਰਕਪੁਰ ਵਿਖੇ ਰਜਿਸਟ੍ਰੇਸ਼ਨ ਵਿੱਚ ਹੋ ਰਹੀਆਂ ਬੇਨਿਯਮੀਆਂ ਦੇ ਚਲਦਿਆਂ ਨਾਇਬ ਤਹਿਸੀਲਦਾਰ ਹਰਮਿੰਦਰ ਸਿੰਘ ਨੂੰ ਮੁਅੱਤਲ ਕੀਤਾ ਗਿਆ ਹੈ।

 

Have something to say? Post your comment

 
 
 
 
 
Subscribe