Saturday, August 02, 2025
 

ਪੰਜਾਬ

Breaking News: ਆਦਮਪੁਰ ਤੋਂ ਕਾਂਗਰਸੀ ਵਿਧਾਇਕ ਹਾਦਸੇ ਦਾ ਸ਼ਿਕਾਰ, ਹਸਪਤਾਲ ‘ਚ ਭਰਤੀ

May 10, 2022 10:27 PM

ਜਲੰਧਰ : ਆਦਮਪੁਰ ਤੋਂ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਬੰਗਾ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਏ।

ਇਸ ਹਾਦਸੇ ਵਿਚ ਉਨ੍ਹਾਂ ਦੇ ਕਾਫ਼ੀ ਸੱਟਾਂ ਲੱਗੀਆਂ ਹਨ।

ਦੱਸ ਦੇਈਏ ਕਿ ਇਸ ਸਮੇਂ ਉਹ ਜਲੰਧਰ ਦੇ ਜੌਹਲ ਹਸਪਤਾਲ ਵਿੱਚ ਦਾਖਲ ਹਨ।

ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀਆਂ ਸੱਜੇ ਪਾਸੇ ਦੀਆਂ ਪਸਲੀਆਂ ਟੁੱਟੀਆਂ ਹਨ ਅਤੇ ਨਾਲ ਹੀ ਗੋਡਾ ਟੁੱਟਿਆ ਹੈ।

ਇਸ ਤੋਂ ਇਲਾਵਾ ਉਨ੍ਹਾਂ ਦੇ PA ਦੀ ਬਾਂਹ ਟੁੱਟੀ ਹੈ। ਫਿਲਹਾਲ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

 

Have something to say? Post your comment

 
 
 
 
 
Subscribe