Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਸੰਸਾਰ

ਸ਼੍ਰੀਲੰਕਾ ਸੰਕਟ: ਹਿੰਸਕ ਪ੍ਰਦਰਸ਼ਨਾਂ ਦੌਰਾਨ ਅੱਠ ਦੀ ਮੌਤ, ਰੱਖਿਆ ਮੰਤਰਾਲੇ ਦੀਆਂ ਤਿੰਨੋਂ ਸੈਨਾਵਾਂ ਨੂੰ ਨਿਰਦੇਸ਼ - ਬਦਮਾਸ਼ਾਂ ਨੂੰ ਸਿੱਧੀ ਗੋਲੀ ਮਾਰੀ ਜਾਵੇ

May 10, 2022 10:32 PM

ਸ਼੍ਰੀਲੰਕਾ ਵਿੱਚ ਵਿਗੜਦੇ ਹਾਲਾਤ ਦੇ ਵਿੱਚ, ਰੱਖਿਆ ਮੰਤਰਾਲੇ ਨੇ ਸੈਨਾ ਦੇ ਤਿੰਨ ਵਿੰਗਾਂ- ਸੈਨਾ, ਹਵਾਈ ਸੈਨਾ ਅਤੇ ਜਲ ਸੈਨਾ ਨੂੰ ਨਿਰਦੇਸ਼ ਦਿੱਤੇ ਹਨ ਕਿ ਜੇਕਰ ਲੋੜ ਪਈ ਤਾਂ ਉਨ੍ਹਾਂ ਨੂੰ ਕਾਬੂ ਕਰਨ ਲਈ ਸ਼ਰਾਰਤੀ ਅਨਸਰਾਂ 'ਤੇ ਖੁੱਲ੍ਹੇਆਮ ਗੋਲੀਬਾਰੀ ਕੀਤੀ ਜਾਵੇ।

ਹੁਕਮਾਂ ਮੁਤਾਬਕ ਜੇਕਰ ਜਨਤਕ ਜਾਇਦਾਦ ਨੂੰ ਲੁੱਟਣ ਜਾਂ ਕਿਸੇ ਦੇ ਜ਼ਖਮੀ ਹੋਣ ਦੀ ਘਟਨਾ ਵਾਪਰਦੀ ਹੈ ਤਾਂ ਫੌਜ ਨੂੰ ਗੋਲੀ ਚਲਾਉਣ ਦੀ ਆਜ਼ਾਦੀ ਹੋਵੇਗੀ।

ਧਿਆਨ ਯੋਗ ਹੈ ਕਿ ਸ਼੍ਰੀਲੰਕਾ ਦੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਨੇ ਅੱਜ ਦੇਸ਼ਵਾਸੀਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਹਿੰਸਕ ਅਤੇ ਬਦਲਾ ਲੈਣ ਵਾਲੀਆਂ ਘਟਨਾਵਾਂ ਨਹੀਂ ਹੋਣੀਆਂ ਚਾਹੀਦੀਆਂ ਅਤੇ ਉਨ੍ਹਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

 

Have something to say? Post your comment

 

ਹੋਰ ਸੰਸਾਰ ਖ਼ਬਰਾਂ

ਬ੍ਰਿਕਸ ਸੰਮੇਲਨ ਵਿੱਚ ਸ਼ਾਮਲ ਨਹੀਂ ਹੋਣਗੇ ਬੰਗਲਾਦੇਸ਼ ਦੇ PM ਤਾਰਿਕ ਰਹਿਮਾਨ

ਨੇਪਾਲ 'ਚ ਨਹੀਂ ਟਲਿਆ ਖ਼ਤਰਾ, ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਤੇ ਬਰਫ਼ਬਾਰੀ ਦਾ ਅਲਰਟ

ਯੂਕਰੇਨ 'ਚ ਪੋਰਨੋਗ੍ਰਾਫੀ ਨੂੰ ਕਾਨੂੰਨੀ ਮਾਨਤਾ ਦੇਣ ਦੀ ਤਿਆਰੀ !

ਨੇਪਾਲ 'ਚ ਅਚਾਨਕ ਆਏ ਹੜ੍ਹਾਂ ਨੇ 32,000 ਤੋਂ ਵੱਧ ਲੋਕਾਂ ਨੂੰ ਕੀਤਾ ਪ੍ਰਭਾਵਿਤ

ਚੈਟਜੀਪੀਟੀ, ਕਲਾਉਡ ਅਤੇ ਗ੍ਰੋਕ ਸੇਵਾਵਾਂ 'ਚ ਪਿਆ ਵਿਘਨ, ਵੱਡੀ ਗਿਣਤੀ 'ਚ ਆਈਆਂ ਸ਼ਿਕਾਇਤਾਂ

ਨੇਪਾਲ 'ਚ ਮਰਨ ਵਾਲਿਆਂ ਦੀ ਗਿਣਤੀ 1,127 ਪੁੱਜੀ, 95 ਫੀਸਦੀ ਲਾਸ਼ਾਂ ਦੀ ਪਛਾਣ

ਨੇਪਾਲ ਵੱਲੋਂ ਜਲਵਾਯੂ ਮੁਆਵਜ਼ੇ ਦੀ ਮੰਗ, ਦੁਖਾਂਤ ਲਈ ਚੀਨ, ਅਮਰੀਕਾ ਤੇ ਭਾਰਤ ਨੂੰ ਠਹਿਰਾਇਆ ਜ਼ਿੰਮੇਵਾਰ

ਅਮਰੀਕਾ 'ਚ ਅਚਾਨਕ ਆਏ ਹੜ੍ਹ, 15 ਜਣਿਆਂ ਦੇ ਲਾਪਤਾ ਹੋਣ ਦੀ ਸੂਚਨਾ

ਨੇਪਾਲ 'ਚ ਹੜ੍ਹਾਂ ਕਾਰਨ 676 ਮੌਤਾਂ, 3,000 ਲੋਕ ਅਜੇ ਵੀ ਲਾਪਤਾ

ਤਾਸ਼ਕੰਦ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਨੇ ਕੀਤਾ ਸਵਾਗਤ

 
 
 
 
Subscribe