Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਖੇਡਾਂ

ਲਵਲੀਨਾ ਬੋਰਗੋਹੇਨ ਨੇ ਜਿੱਤੀ ਮਹਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਨਸ਼ਿਪ

May 11, 2022 06:35 AM

ਨਵੀਂ ਦਿੱਲੀ : ਟੋਕੀਓ ਓਲੰਪਿਕ ਦੀ ਕਾਂਸੀ ਤਮਗਾ ਜੇਤੂ ਲਵਲੀਨਾ ਬੋਰਗੋਹੇਨ ਨੇ ਸੋਮਵਾਰ ਨੂੰ ਲਾਈਟ ਮਿਡਲਵੇਟ ਵਰਗ ਵਿਚ ਸਾਬਕਾ ਚੈਂਪੀਅਨ ਚੇਨ ਨਿਏਨ ਚਿਨ ਨੂੰ ਹਰਾ ਕੇ ਇਸਤਾਂਬੁਲ ਵਿਚ ਚੱਲ ਰਹੀ ਆਈ. ਬੀ. ਏ. ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਰਾਊਂਡ ਆਫ 16 ਵਿਚ ਜਗ੍ਹਾ ਬਣਾਈ।

ਪਿਛਲੇ ਸਾਲ ਟੋਕੀਓ ਓਲੰਪਿਕ ਵਿਚ ਤਮਗਾ ਜਿੱਤਣ ਤੋਂ ਬਾਅਦ ਪਹਿਲੀ ਵਾਰ ਪ੍ਰਤੀਯੋਗੀ ਟੂਰਨਾਮੈਂਟ ਵਿਚ ਹਿੱਸਾ ਲੈ ਰਹੀ ਲਵਲੀਨਾ (70 ਕ੍ਰਿ. ਗ੍ਰਾ.) ਨੇ ਚੀਨੀ ਤਾਈਏ ਦੀ ਮੁੱਕੇਬਾਜ਼ ਨੂੰ 3-2 ਨਾਲ ਹਰਾਇਆ। ਨਿਏਨ ਚਿਨ ਨੇ 2018 ਵਿਚ ਵਿਸ਼ਵ ਚੈਂਪੀਅਨਸ਼ਿਪ ਦੇ ਸੈਮੀਫਾਈਨਲ ਵਿਚ ਲਵਲੀਨਾ ਨੂੰ ਹਰਾਇਆ ਸੀ।

 ਲਵਲੀਨਾ ਦੀ ਨਿਏਨ ਚੇਨ ਦੇ ਵਿਰੁੱਧ ਇਹ ਦੂਜੀ ਜਿੱਤ ਹੈ। ਟੋਕੀਓ ਓਲੰਪਿਕ ਵਿਚ ਕਾਂਸੀ ਤਮਗਾ ਜਿੱਤਣ ਦੇ ਦੌਰਾਨ ਲਵਲੀਨਾ ਨੇ ਕੁਆਰਟਰ ਫਾਈਨਲ ਵਿਚ ਨਿਏਨ ਚੇਨ ਨੂੰ ਹਰਾਇਆ ਸੀ। ਇਸ ਮੁਕਾਬਲੇ ਵਿਚ 2018 ਅਤੇ 2019 ਵਿਚ 2 ਕਾਂਸੀ ਤਮਗੇ ਜਿੱਤਣ ਵਾਲੀ ਅਸਮ ਦੀ 24 ਸਾਲ ਦੀ ਮੁੱਕੇਬਾਜ਼ ਲਵਲੀਨਾ ਅਗਲੇ ਦੌਰ ਵਿਚ ਇੰਗਲੈਂਡ ਦੀ ਤਿੰਨ ਵਾਰ ਦੀ ਰਾਸ਼ਟਰੀ ਚੈਂਪੀਅਨ ਸਿੰਡੀ ਨਗਾਮਬਾ ਨਾਲ ਭਿੜੇਗੀ।

 

 

Have something to say? Post your comment

 

ਹੋਰ ਖੇਡਾਂ ਖ਼ਬਰਾਂ

IND vs AFG: ਦਿੱਲੀ ਵਿਖੇ ਹੋਵੇਗਾ ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20I

ਪੂਰਬੀ ਜ਼ੋਨ ਤੀਜੀ ਵਾਰ ਦਲੀਪ ਟਰਾਫੀ ਦਾ ਚੈਂਪੀਅਨ ਬਣਿਆ

PAK vs ENG: ਪਾਕਿਸਤਾਨ ਦੀ ਬੱਲੇਬਾਜ਼ੀ ਮੁੜ ਫਲਾਪ, ਸਾਰੀ ਟੀਮ 133 ਦੌੜਾਂ 'ਤੇ ਢਹਿ-ਢੇਰੀ

ਏਸ਼ੀਆਈ ਖੇਡਾਂ 'ਚ ਮੁੜ ਨੀਲੀ ਜਰਸੀ 'ਚ ਨਜ਼ਰ ਆਵੇਗੀ ਭਾਰਤੀ ਹਾਕੀ ਟੀਮ

East Zone vs South Zone: ਦਲੀਪ ਟਰਾਫੀ ਫਾਈਨਲ 'ਚ ਕੁਮਾਰ ਕੁਸ਼ਾਗਰਾ ਨੇ ਜੜਿਆ ਸੈਂਕੜਾ

IND W vs PAK W: ਮਹਿਲਾ ਏਸ਼ੀਆ ਕੱਪ 2026 'ਚ ਅੱਜ ਪਾਕਿਸਤਾਨ ਤੇ ਭਾਰਤ ਵਿਚਾਲੇ ਟੱਕਰ

IND W vs PAK W: ਮਹਿਲਾ ਏਸ਼ੀਆ ਕੱਪ ‘ਚ ਸ਼ਨੀਵਾਰ ਨੂੰ ਭਾਰਤ ਤੇ ਪਾਕਿਸਤਾਨ ਦਾ ਮੁਕਾਬਲਾ

ਭਾਰਤ ਨੇ ਹਾਂਗਕਾਂਗ ਨੂੰ 137 ਦੌੜਾਂ ਨਾਲ ਹਰਾ ਕੇ ਮਹਿਲਾ ਏਸ਼ੀਆ ਕੱਪ ਦੇ ਸੈਮੀਫਾਈਨਲ 'ਚ ਬਣਾਈ ਜਗ੍ਹਾ

IND vs AFG: ਅਫਗਾਨਿਸਤਾਨ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

AUS vs PAK: ਪਾਕਿਸਤਾਨ ਤੇ ਇੰਗਲੈਂਡ ਵਿਚਾਲੇ 9 ਸਤੰਬਰ ਤੋਂ ਐਜਬੈਸਟਨ ਵਿਖੇ ਤੀਜਾ ਟੈਸਟ

 
 
 
 
Subscribe