Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਰਾਸ਼ਟਰੀ

ਇਮਾਰਤ ਨੂੰ ਲੱਗੀ ਭਿਆਨਕ ਅੱਗ, 26 ਲੋਕ ਸੜ ਕੇ ਸੁਆਹ

May 14, 2022 08:19 AM

ਨਵੀਂ ਦਿੱਲੀ : ਦਿੱਲੀ ਦੇ ਮੁੰਡਕਾ ਮੈਟਰੋ ਸਟੇਸ਼ਨ ਨੇੜੇ ਇਕ ਵਪਾਰਕ ਇਮਾਰਤ ਨੂੰ ਭਿਆਨਕ ਅੱਗ ਲੱਗ ਗਈ। ਅੱਗ ਲੱਗ ਕਾਰਨ 26 ਲੋਕਾਂ ਦੀ ਮੌਤ ਹੋ ਗਈ ਅਤੇ ਸਾਰੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਮੁਤਾਬਕ ਅੱਗ ਦੀ ਸੂਚਨਾ ਸ਼ਾਮ 4:40 'ਤੇ ਮਿਲੀ ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 24 ਗੱਡੀਆਂ ਮੌਕੇ 'ਤੇ ਹੀ ਭੇਜੀਆਂ ਗਈਆਂ।

ਉਥੇ ਇਸ ਘਟਨਾ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਗ ਪ੍ਰਗਟ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਸੰਵੇਦਨਾ ਦੁਖੀ ਪਰਿਵਾਰਾਂ ਨਾਲ ਹੈ। ਨਾਲ ਹੀ ਪ੍ਰਧਾਨ ਮੰਤਰੀ ਨੇ ਜ਼ਖਮੀਆਂ ਦੇ ਜਲਦ ਤੋਂ ਜਲਦ ਠੀਕ ਹੋਣ ਦੀ ਕਾਮਨਾ ਕੀਤੀ ਹੈ।  ਪ੍ਰਧਾਨ ਮੰਤਰੀ ਰਾਹਤ ਫੰਡ ਰਾਹੀਂ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੂੰ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ।

 

Have something to say? Post your comment

 

ਹੋਰ ਰਾਸ਼ਟਰੀ ਖ਼ਬਰਾਂ

ਹਰਿਆਣਾ ਸਰਕਾਰ ਨੇ 50 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ 1,890 ਕਰੋੜ ਰੁਪਏ ਦੀ ਰਕਮ ਕੀਤੀ ਟਰਾਂਸਫਰ

ਕੱਲ੍ਹ ਤੋਂ ਤਿੰਨ ਦਿਨ ਬੈਂਕ ਰਹਿਣਗੇ ਬੰਦ, ਬੈਂਕ ਯੂਨੀਅਨਾਂ ਵੱਲੋਂ ਹੜਤਾਲ ਦਾ ਐਲਾਨ

ਦਿੱਲੀ ਕਿਲ੍ਹੇ ਨੇੜੇ ਧਮਾਕੇ ਮਾਮਲੇ 'ਚ NIA ਵੱਲੋਂ ਚਾਰਜਸ਼ੀਟ ਦਾਇਰ, ਕੀਤੇ ਅਹਿਮ ਖ਼ੁਲਾਸੇ

ਦਿੱਲੀ ਸਰਕਾਰ ਵੱਲੋਂ ਪੀਜੀ ਨੀਤੀ ਲਾਗੂ ਕਰਨ ਦਾ ਫੈਸਲਾ, ਲਾਇਸੈਂਸ ਲੈਣਾ ਹੋਵੇਗਾ ਲਾਜ਼ਮੀ

ਭਾਰਤੀ ਵਿਦੇਸ਼ ਮੰਤਰਾਲੇ ਨੇ ਪੈਰਿਸ 'ਚ ਆਈਫਲ ਟਾਵਰ ਸੰਬੰਧੀ ਮਾਮਲੇ ਤੋਂ ਝਾੜਿਆ ਪੱਲਾ

ਦਿੱਲੀ ਪੀਜੀ ਢਹਿਣ ਦੀ ਘਟਨਾ 'ਚ ਮੁਲਜ਼ਮਾਂ ਨੂੰ ਨਿਆਂਇਕ ਹਿਰਾਸਤ 'ਚ ਭੇਜਿਆ, ਠੇਕੇਦਾਰ ਵੀ ਗ੍ਰਿਫਤਾਰ

ਪੁਣੇ 'ਚ ਕਥਿਤ ਪੇਪਰ ਲੀਕ ਤੇ ਬੇਨਿਯਮੀਆਂ ਵਿਰੁੱਧ ਸੜਕਾਂ 'ਤੇ ਉਤਰੇ ਵਿਦਿਆਰਥੀ

ਹਰਿਆਣਾ ਦੀਆਂ ਜੇਲ੍ਹਾਂ 'ਚ ਮੋਬਾਈਲ ਫੋਨਾਂ ਨੂੰ ਰੋਕਣ ਲਈ ਜੈਮਰਾਂ ਦੀ ਬਜਾਏ ਲੱਗੇਗੀ ਟਾਵਰ-ਅਧਾਰਤ ਪ੍ਰਣਾਲੀ

ਹਾਰਪਰ ਕੋਲਿਨਜ਼ ਪ੍ਰਕਾਸ਼ਿਤ ਕਰੇਗਾ ਸੋਨੀਆ ਗਾਂਧੀ ਦੀ ਆਤਮਕਥਾ ਬੈਲੌਂਗਿੰਗ

ਰਾਜਸਥਾਨ, ਮੱਧ ਪ੍ਰਦੇਸ਼ ਤੇ ਉੱਤਰ ਪ੍ਰਦੇਸ਼ 'ਚ ਮੀਂਹ ਜਾਰੀ, ਕਈ ਜ਼ਿਲ੍ਹਿਆਂ 'ਚ ਸਕੂਲ ਬੰਦ

 
 
 
 
Subscribe