Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਪੰਜਾਬ

ਆਪਣੇ ਖੇਤਾਂ ਵਿੱਚ ਹੁਣ ਡ੍ਰੈਗਨ ਫਰੂਟ ਉਗਾਉਣਗੇ ਪ੍ਰਕਾਸ਼ ਸਿੰਘ Badal

May 15, 2022 07:50 AM

ਸੰਗਰੂਰ : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Parkash Singh Badal) ਸਿਆਸਤ ਵਿਚ ਸਫਲ ਦਾਅਪੇਚ ਲਗਾਉਣ ਮਗਰੋਂ ਹੁਣ ਇੱਕ ਨਵੀਂ ਫ਼ਸਲ ਦੀ ਖੇਤੀ ਕਰਨ ਵਿਚ ਵੀ ਹੱਥ ਅਜਮਾਉਣਗੇ ।

ਜਾਣਕਾਰੀ ਅਨੁਸਾਰ ਪ੍ਰਕਾਸ਼ ਸਿੰਘ ਬਾਦਲ (Parkash Singh Badal) ਹੁਣ ਆਪਣੇ ਫਾਰਮ 'ਚ ਡ੍ਰੈਗਨ ਫਰੂਟ (Dragon fruit) ਦੀ ਖੇਤੀ ਕਰਨਗੇ। ਇਸ ਸਬੰਧੀ ਬਕਾਇਦਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਪਿੰਡ ਠੁੱਲੇਵਾਲ (ਬਰਨਾਲਾ) ਦੇ ਔਲਖ ਡ੍ਰੈਗਨ ਫ਼ਾਰਮ ਵਿਚ ਜਾ ਕੇ ਡ੍ਰੈਗਨ ਫਰੂਟ (Dragon fruit) ਦੀ ਖੇਤੀ ਸਬੰਧੀ ਜਾਣਕਾਰੀ ਹਾਸਲ ਕੀਤੀ।

ਸ਼ਨਿੱਚਰਵਾਰ ਸ਼ਾਮ ਨੂੰ 6 ਵਜੇ ਦੇ ਕਰੀਬ ਬਾਦਲ (Parkash Singh Badal) ਔਲਖ ਡ੍ਰੈਗਨ ਫਾਰਮ ਠੁੱਲੇਵਾਲ ਵਿਖੇ ਪੁੱਜੇ ਤੇ ਕਰੀਬ ਅੱਧਾ ਪੌਣਾ ਘੰਟਾ ਉਨ੍ਹਾਂ ਡ੍ਰੈਗਨ (Dragon fruit) ਦੀ ਖੇਤੀ ਕਰਨ ਵਾਲੇ ਸਤਨਾਮ ਸਿੰਘ ਤੋਂ ਡ੍ਰੈਗਨ ਖੇਤੀ ਸੰਬੰਧੀ ਗੱਲਬਾਤ ਕੀਤੀ।

ਇਸ ਮੌਕੇ ਸਤਨਾਮ ਸਿੰਘ ਨੇ ਬਾਦਲ (Parkash Singh Badal) ਨੂੰ ਦੱਸਿਆ ਕਿ ਉਹ ਪਿਛਲੇ ਚਾਰ ਸਾਲਾਂ ਤੋਂ ਡ੍ਰੈਗਨ ਫਰੂਟ ਦੀ ਖੇਤੀ ਕਰ ਰਹੇ ਹਨ ਇਸ ਨਾਲ ਜਿੱਥੇ ਪਾਣੀ ਦੀ ਬੱਚਤ ਹੁੰਦੀ ਹੈ ਉਥੇ ਮੁਨਾਫਾ ਵੀ ਚੰਗਾ ਹੁੰਦਾ ਹੈ। ਉਨ੍ਹਾਂ ਬਾਦਲ ਨੂੰ ਦੱਸਿਆ ਕਿ ਇਕ ਏਕੜ ਵਿਚ 500 ਪਿੱਲਰ ਉੱਪਰ 2 ਹਜ਼ਾਰ ਬੂਟਾ ਡ੍ਰੈਗਨ ਫਰੂਟ (Dragon Fruit) ਦਾ ਲੱਗ ਜਾਂਦਾ ਹੈ।

ਮੰਡੀਆਂ ਤੇ ਬਾਜ਼ਾਰ ਚ ਡ੍ਰੈਗਨ ਫਰੂਟ ਦੀ ਮੰਗ ਬਹੁਤ ਜ਼ਿਆਦਾ ਹੈ। ਪੂਰੀ ਗੱਲਬਾਤ ਕਰਨ ਉਪਰੰਤ ਬਾਦਲ (Parkash Singh Badal) ਨੇ ਕਿਹਾ ਕਿ ਉਹ ਦੋ ਏਕੜ 'ਚ ਡ੍ਰੈਗਨ ਫਰੂਟ (Dragon Fruit) ਦੀ ਖੇਤੀ ਸ਼ੁਰੂ ਕਰਨਗੇ ਇਸ ਤੋਂ ਬਾਅਦ ਰਕਬਾ ਵਧਾਇਆ ਵੀ ਜਾ ਸਕਦਾ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਉਦਯੋਗ ਬੰਦ ਹੋ ਰਹੇ ਹਨ, ਝੋਨੇ ਦੀ ਫ਼ਸਲ ਸੁੱਕ ਰਹੀ ਹੈ: ਰਾਜਾ ਵੜਿੰਗ

ਸਰਕਾਰ ਨੇ ਬਿਜਲੀ ਸੈਕਟਰ ਨੂੰ ਤਬਾਹ ਕੀਤਾ: ਸੁਨੀਲ ਜਾਖੜ

ਪੰਜਾਬ 'ਚ ਬਿਜਲੀ ਕਟੌਤੀ ਦੀ ਹਾਹਾਕਾਰ, ਸਰਕਾਰ ਦਾ ਝੂਠ ਬੇਨਕਾਬ : ਮਜੀਠੀਆ

ਪੰਜਾਬ-ਹਰਿਆਣਾ ਹਾਈ ਕੋਰਟ ‘ਚ ਡੀਏ ਮਾਮਲੇ ਦੀ ਹੋਈ ਸੁਣਵਾਈ

ਪੰਜਾਬ ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ

ਤਰਨਤਾਰਨ 'ਚ ਪੁਲਿਸ ਮੁਕਾਬਲੇ ਦੌਰਾਨ ਦੋ ਬਦਮਾਸ਼ ਜ਼ਖਮੀ

PRTC ਦੇ ਆਊਟਸੋਰਸ ਕਰਮਚਾਰੀਆਂ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਵੱਡਾ ਝਟਕਾ

ਪੰਜਾਬ ਇੰਚਾਰਜ ਵਜੋਂ ਸਚਿਨ ਪਾਇਲਟ ਦੀ ਨਿਯੁਕਤੀ ਨੇ ਪਾਰਟੀ ਵਰਕਰਾਂ 'ਚ ਜਗਾਈ ਨਵੀਂ ਉਮੀਦ: ਚਰਨਜੀਤ ਚੰਨੀ

ਮੋਹਾਲੀ ਦੇ ਸਨੇਟਾ 'ਚ ਪੁਲਿਸ ਮੁਕਾਬਲੇ 'ਚ ਲੋੜੀਂਦਾ ਬਦਮਾਸ਼ ਕਾਬੂ, ਹਥਿਆਰ ਬਰਾਮਦ

ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ SIT ਵੱਲੋਂ ਸੁਖਬੀਰ ਸਿੰਘ ਬਾਦਲ ਤਲਬ

 
 
 
 
Subscribe