Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਸੰਸਾਰ

ਪਾਕਿਸਤਾਨ ਵਿਚ ਹੋਇਆ Blast, ਕਈਆਂ ਦੀ ਗਈ ਜਾਨ

May 17, 2022 08:47 AM

ਕਰਾਚੀ : ਪਾਕਿਸਤਾਨ ਵਿੱਚ ਅੱਤਵਾਦੀ ਹਮਲਿਆਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ । ਕਰਾਚੀ ਵਿੱਚ ਸੋਮਵਾਰ ਨੂੰ ਇੱਕ ਵਾਰ ਫਿਰ ਅੱਤਵਾਦੀਆਂ ਨੇ ਵਿਸਫੋਟ ਕੀਤਾ । ਇੱਥੋਂ ਦੇ ਖਰਦਰ ਇਲਾਕੇ ਵਿੱਚ ਨਿਊ ਮੇਮਨ ਮਸਜਿਦ ਨੇੜੇ ਹੋਏ ਧਮਾਕੇ ਵਿੱਚ ਇੱਕ ਔਰਤ ਦੀ ਮੌਤ ਹੋ ਗਈ ਅਤੇ 11 ਜ਼ਖ਼ਮੀ ਹੋ ਗਏ।

ਕਰਾਚੀ ਪੁਲਿਸ ਦਾ ਕਹਿਣਾ ਹੈ ਕਿ ਧਮਾਕੇ ਲਈ ਇਕ ਇਮਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ ( IED) ਦੀ ਵਰਤੋਂ ਕੀਤੀ ਗਈ ਸੀ। ਇਸ ਹਮਲੇ ਵਿੱਚ ਪੁਲਿਸ ਪਿਕਅੱਪ ਅਤੇ ਕੁਝ ਹੋਰ ਵਾਹਨਾਂ ਨੂੰ ਨੁਕਸਾਨ ਪਹੁੰਚਿਆ । ਆਲੇ-ਦੁਆਲੇ ਦੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ । ਅਜੇ ਤੱਕ ਕਿਸੇ ਵੀ ਅੱਤਵਾਦੀ ਸੰਗਠਨ ਵੱਲੋਂ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਗਈ ਹੈ।

ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਇਸ ਹਮਲੇ ਦੀ ਨਿੰਦਾ ਕੀਤੀ ਹੈ । ਉਨ੍ਹਾਂ ਨੇ ਘਟਨਾ ਵਿੱਚ ਸ਼ਾਮਿਲ ਲੋਕਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੇ ਨਿਰਦੇਸ਼ ਦਿੱਤੇ । ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ।

ਉਸ ਨੇ ਸਿੰਧ ਸਰਕਾਰ ਨੂੰ ਵੀ ਮਦਦ ਕਰਨ ਦੀ ਗੱਲ ਕਹੀ ਹੈ। ਇੱਥੇ ਸਿੰਧ ਦੇ ਮੁੱਖ ਮੰਤਰੀ ਮੁਰਾਦ ਅਲੀ ਸ਼ਾਹ ਨੇ ਸਾਰੇ ਜ਼ਖਮੀਆਂ ਨੂੰ ਬਿਹਤਰ ਇਲਾਜ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ । ਇਸ ਦੇ ਨਾਲ ਹੀ ਸਿੰਧ ਦੇ ਆਈਜੀਪੀ ਮੁਸ਼ਤਾਕ ਅਹਿਮਦ ਮਹਾਰ ਤੋਂ ਵਿਸਤ੍ਰਿਤ ਰਿਪੋਰਟ ਮੰਗੀ ਗਈ ਹੈ।

 

Have something to say? Post your comment

 

ਹੋਰ ਸੰਸਾਰ ਖ਼ਬਰਾਂ

ਬ੍ਰਿਕਸ ਸੰਮੇਲਨ ਵਿੱਚ ਸ਼ਾਮਲ ਨਹੀਂ ਹੋਣਗੇ ਬੰਗਲਾਦੇਸ਼ ਦੇ PM ਤਾਰਿਕ ਰਹਿਮਾਨ

ਨੇਪਾਲ 'ਚ ਨਹੀਂ ਟਲਿਆ ਖ਼ਤਰਾ, ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਤੇ ਬਰਫ਼ਬਾਰੀ ਦਾ ਅਲਰਟ

ਯੂਕਰੇਨ 'ਚ ਪੋਰਨੋਗ੍ਰਾਫੀ ਨੂੰ ਕਾਨੂੰਨੀ ਮਾਨਤਾ ਦੇਣ ਦੀ ਤਿਆਰੀ !

ਨੇਪਾਲ 'ਚ ਅਚਾਨਕ ਆਏ ਹੜ੍ਹਾਂ ਨੇ 32,000 ਤੋਂ ਵੱਧ ਲੋਕਾਂ ਨੂੰ ਕੀਤਾ ਪ੍ਰਭਾਵਿਤ

ਚੈਟਜੀਪੀਟੀ, ਕਲਾਉਡ ਅਤੇ ਗ੍ਰੋਕ ਸੇਵਾਵਾਂ 'ਚ ਪਿਆ ਵਿਘਨ, ਵੱਡੀ ਗਿਣਤੀ 'ਚ ਆਈਆਂ ਸ਼ਿਕਾਇਤਾਂ

ਨੇਪਾਲ 'ਚ ਮਰਨ ਵਾਲਿਆਂ ਦੀ ਗਿਣਤੀ 1,127 ਪੁੱਜੀ, 95 ਫੀਸਦੀ ਲਾਸ਼ਾਂ ਦੀ ਪਛਾਣ

ਨੇਪਾਲ ਵੱਲੋਂ ਜਲਵਾਯੂ ਮੁਆਵਜ਼ੇ ਦੀ ਮੰਗ, ਦੁਖਾਂਤ ਲਈ ਚੀਨ, ਅਮਰੀਕਾ ਤੇ ਭਾਰਤ ਨੂੰ ਠਹਿਰਾਇਆ ਜ਼ਿੰਮੇਵਾਰ

ਅਮਰੀਕਾ 'ਚ ਅਚਾਨਕ ਆਏ ਹੜ੍ਹ, 15 ਜਣਿਆਂ ਦੇ ਲਾਪਤਾ ਹੋਣ ਦੀ ਸੂਚਨਾ

ਨੇਪਾਲ 'ਚ ਹੜ੍ਹਾਂ ਕਾਰਨ 676 ਮੌਤਾਂ, 3,000 ਲੋਕ ਅਜੇ ਵੀ ਲਾਪਤਾ

ਤਾਸ਼ਕੰਦ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਨੇ ਕੀਤਾ ਸਵਾਗਤ

 
 
 
 
Subscribe