Friday, March 20, 2026
BREAKING NEWS
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟਪੰਜਾਬ 'ਚ ਮੀਂਹ ਤੇ ਗੜੇਮਾਰੀ ਕਾਰਨ ਠੰਢ ਫਿਰ ਵਧੀਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (20 ਮਾਰਚ 2026)ਪੰਜਾਬ-ਚੰਡੀਗੜ੍ਹ 'ਚ ਮੌਸਮ ਦਾ ਮਿਜ਼ਾਜ ਵਿਗੜਿਆਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (19 ਮਾਰਚ 2026)ਬੇਰੂਤ 'ਚ ਕਿਆਮਤ ਦਾ ਮੰਜ਼ਰ: ਇਜ਼ਰਾਈਲੀ ਮਿਜ਼ਾਈਲ ਨੇ ਮਿੰਟਾਂ 'ਚ ਜ਼ਮੀਨਦੋਜ਼ ਕੀਤੀ ਬਹੁ-ਮੰਜ਼ਿਲਾ ਇਮਾਰਤ, 6 ਮੌਤਾਂ ਤੋਂ ਬਾਅਦ ਲੇਬਨਾਨ 'ਚ ਦਹਿਸ਼ਤਅੰਮ੍ਰਿਤਸਰ ਲਈ ਵੱਡੀ ਸੌਗਾਤ: 11 ਨਵੇਂ 'ਆਮ ਆਦਮੀ ਕਲੀਨਿਕਾਂ' ਨੂੰ ਹਰੀ ਝੰਡੀ, 4 ਕਰੋੜ ਦੇ ਫੰਡ ਜਾਰੀEPFO ਪੈਨਸ਼ਨ ਅਤੇ PF ਕਲੇਮ ਰੱਦ ਹੋਣ ਤੋਂ ਕਿਵੇਂ ਬਚੀਏ? ਅਪਲਾਈ ਕਰਨ ਤੋਂ ਪਹਿਲਾਂ ਇਨ੍ਹਾਂ ਜ਼ਰੂਰੀ ਗੱਲਾਂ ਦਾ ਰੱਖੋ ਖ਼ਾਸ ਧਿਆਨਕੈਨੇਡਾ ਤੋਂ ਆਈ ਰੂਹ ਕੰਬਾਊ ਖ਼ਬਰ: ਦੋਸਤਾਨਾ ਇਸ਼ਾਰਾ ਕਰਕੇ ਪੰਜਾਬੀ ਗੱਭਰੂ ਦੇ ਗਰਦਨ 'ਚ ਮਾਰੀ ਗੋਲੀ, ਮਾਪਿਆਂ ਦੇ ਇਕਲੌਤੇ ਪੁੱਤ ਦੀ ਹਾਈਵੇਅ 'ਤੇ ਦਰਦਨਾਕ ਮੌਤ"Ramdas Athawale is Evergreen": Laughter Echoes During PM Modi's Farewell Speech in Rajya Sabha (Video)

ਰਾਸ਼ਟਰੀ

ਅਪ੍ਰੈਲ ਦੌਰਾਨ ਮਹਿੰਗਾਈ ਨੇ ਦੇਸ਼ ਵਿੱਚ ਬਣਾਇਆ ਨਵਾਂ ਰਿਕਾਰਡ

May 17, 2022 12:21 PM

ਨਵੀਂ ਦਿੱਲੀ : ਦਿਨੋ ਦਿਨ ਵਧ ਰਹੀ ਮਹਿੰਗਾਈ ਨੇ ਲੋਕਾਂ ਦੀਆਂ ਜੇਬਾਂ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ। ਸਰਕਾਰ ਦੇ ਅੰਕੜਿਆਂ ਮੁਤਾਬਕ ਦੇਸ਼ ’ਚ ਮਹਿੰਗਾਈ ਦਰ ਇਸ ਸਾਲ ਅਪ੍ਰੈਲ ਵਿਚ ਰਿਕਾਰਡ 15.08 ਫੀਸਦੀ ਰਹੀ, ਜਦ ਕਿ ਇਹ ਮਾਰਚ ਵਿਚ 14.55 ਫੀਸਦੀ ਸੀ। ਇਸ ਦੇ ਮੱਦੇਨਜ਼ਰ ਮਹਿੰਗਾਈ ਦੇਸ਼ ਵਿਚ ਨਵੇਂ ਰਿਕਾਰਡ ਪੱਧਰ 'ਤੇ ਪਹੁੰਚ ਗਈ ਹੈ 

 

Have something to say? Post your comment

 

ਹੋਰ ਰਾਸ਼ਟਰੀ ਖ਼ਬਰਾਂ

 
 
 
 
Subscribe