Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਰਾਸ਼ਟਰੀ

ਬਿਹਾਰ 'ਚ ਆਏ ਤੇਜ਼ ਤੂਫਾਨ ਅਤੇ ਮੀਂਹ ਨੇ ਤਬਾਹੀ ਮਚਾਈ, 25 ਲੋਕਾਂ ਦੀ ਗਈ ਜਾਨ

May 20, 2022 02:31 PM

ਪਟਨਾ : ਬਿਹਾਰ ਦੇ ਕਈ ਹਿੱਸਿਆਂ 'ਚ ਮੌਸਮ ਅਚਾਨਕ ਖਰਾਬ (Strong cyclone hits Bihar) ਹੋ ਗਿਆ। ਵੀਰਵਾਰ ਸ਼ਾਮ ਤੋਂ ਮੌਸਮ ਬਦਲ ਗਿਆ ਸੀ ਅਤੇ 25 ਤੋਂ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੂਫਾਨ (Strong cyclone hits Bihar) ਆਇਆ। ਫਿਰ ਥੋੜੀ ਦੇਰ ਬਾਅਦ ਕਈ ਥਾਈਂ ਭਾਰੀ ਮੀਂਹ ਅਤੇ ਗੜੇ ਪਏ।

ਮੀਹ, ਗਰਜ ਅਤੇ ਤੇਜ਼ ਹਵਾਵਾਂ (Strong cyclone hits Bihar) ਕਾਰਨ ਸੂਬੇ ਦੇ ਵੱਖ-ਵੱਖ ਹਿੱਸਿਆਂ 'ਚ ਕਰੀਬ 25 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਕਈ ਥਾਵਾਂ 'ਤੇ ਦਰੱਖਤ ਉਖੜ ਗਏ, ਜਿਸ ਕਾਰਨ ਆਵਾਜਾਈ ਠੱਪ ਹੋ ਗਈ।

ਪਟਨਾ ਦੇ ਮਨੇਰ ਵਿਖੇ 6 ਕਿਸ਼ਤੀਆਂ ਗੰਗਾ 'ਚ ਡੁੱਬ ਗਈਆਂ, 50 ਦੇ ਕਰੀਬ ਮਜ਼ਦੂਰਾਂ ਨੇ ਤੈਰ ਕੇ ਆਪਣੀ ਜਾਨ ਬਚਾਈ। ਮੌਸਮੀ ਫਲ ਅੰਬ, ਲੀਚੀ, ਮੱਕੀ ਅਤੇ ਸਬਜ਼ੀਆਂ ਦੀ ਫਸਲ ਝੱਖੜ ਦੇ ਪਾਣੀ ਕਾਰਨ ਨੁਕਸਾਨੀ (Strong cyclone hits Bihar) ਗਈ ਹੈ।

ਮੌਸਮ ਵਿਗਿਆਨੀਆਂ ਮੁਤਾਬਕ ਤਾਪਮਾਨ ਵਧਣ ਕਾਰਨ ਵਾਯੂਮੰਡਲ 'ਚ ਨਮੀ ਭਰਪੂਰ ਹਵਾ ਦੇ ਵਹਾਅ ਅਤੇ ਮੱਧ ਬਿਹਾਰ ਤੋਂ ਟਰੱਫ ਲਾਈਨ ਦੇ ਲੰਘਣ ਨਾਲ ਹਨੇਰੀ ਅਤੇ ਮੀਂਹ (Strong cyclone hits Bihar) ਪਿਆ ਹੈ। ਅਚਾਨਕ ਆਏ ਸੂਬੇ 'ਚ ਪ੍ਰੀ-ਮਾਨਸੂਨ ਸਰਗਰਮ ਹੋ ਗਿਆ ਹੈ। ਦਰਅਸਲ, ਪਿਛਲੇ ਕਈ ਦਿਨਾਂ ਤੋਂ ਵਾਯੂਮੰਡਲ ਵਿੱਚ ਨਮੀ ਦੀ ਮਾਤਰਾ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਸੀ। ਮਾਨਸੂਨ ਬੰਗਾਲ ਦੀ ਖਾੜੀ ਖੇਤਰ ਵਿੱਚ ਵੀ ਦਾਖ਼ਲ ਹੋ ਗਿਆ ਹੈ।

 

Have something to say? Post your comment

 

ਹੋਰ ਰਾਸ਼ਟਰੀ ਖ਼ਬਰਾਂ

ਹਰਿਆਣਾ ਸਰਕਾਰ ਨੇ 50 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ 1,890 ਕਰੋੜ ਰੁਪਏ ਦੀ ਰਕਮ ਕੀਤੀ ਟਰਾਂਸਫਰ

ਕੱਲ੍ਹ ਤੋਂ ਤਿੰਨ ਦਿਨ ਬੈਂਕ ਰਹਿਣਗੇ ਬੰਦ, ਬੈਂਕ ਯੂਨੀਅਨਾਂ ਵੱਲੋਂ ਹੜਤਾਲ ਦਾ ਐਲਾਨ

ਦਿੱਲੀ ਕਿਲ੍ਹੇ ਨੇੜੇ ਧਮਾਕੇ ਮਾਮਲੇ 'ਚ NIA ਵੱਲੋਂ ਚਾਰਜਸ਼ੀਟ ਦਾਇਰ, ਕੀਤੇ ਅਹਿਮ ਖ਼ੁਲਾਸੇ

ਦਿੱਲੀ ਸਰਕਾਰ ਵੱਲੋਂ ਪੀਜੀ ਨੀਤੀ ਲਾਗੂ ਕਰਨ ਦਾ ਫੈਸਲਾ, ਲਾਇਸੈਂਸ ਲੈਣਾ ਹੋਵੇਗਾ ਲਾਜ਼ਮੀ

ਭਾਰਤੀ ਵਿਦੇਸ਼ ਮੰਤਰਾਲੇ ਨੇ ਪੈਰਿਸ 'ਚ ਆਈਫਲ ਟਾਵਰ ਸੰਬੰਧੀ ਮਾਮਲੇ ਤੋਂ ਝਾੜਿਆ ਪੱਲਾ

ਦਿੱਲੀ ਪੀਜੀ ਢਹਿਣ ਦੀ ਘਟਨਾ 'ਚ ਮੁਲਜ਼ਮਾਂ ਨੂੰ ਨਿਆਂਇਕ ਹਿਰਾਸਤ 'ਚ ਭੇਜਿਆ, ਠੇਕੇਦਾਰ ਵੀ ਗ੍ਰਿਫਤਾਰ

ਪੁਣੇ 'ਚ ਕਥਿਤ ਪੇਪਰ ਲੀਕ ਤੇ ਬੇਨਿਯਮੀਆਂ ਵਿਰੁੱਧ ਸੜਕਾਂ 'ਤੇ ਉਤਰੇ ਵਿਦਿਆਰਥੀ

ਹਰਿਆਣਾ ਦੀਆਂ ਜੇਲ੍ਹਾਂ 'ਚ ਮੋਬਾਈਲ ਫੋਨਾਂ ਨੂੰ ਰੋਕਣ ਲਈ ਜੈਮਰਾਂ ਦੀ ਬਜਾਏ ਲੱਗੇਗੀ ਟਾਵਰ-ਅਧਾਰਤ ਪ੍ਰਣਾਲੀ

ਹਾਰਪਰ ਕੋਲਿਨਜ਼ ਪ੍ਰਕਾਸ਼ਿਤ ਕਰੇਗਾ ਸੋਨੀਆ ਗਾਂਧੀ ਦੀ ਆਤਮਕਥਾ ਬੈਲੌਂਗਿੰਗ

ਰਾਜਸਥਾਨ, ਮੱਧ ਪ੍ਰਦੇਸ਼ ਤੇ ਉੱਤਰ ਪ੍ਰਦੇਸ਼ 'ਚ ਮੀਂਹ ਜਾਰੀ, ਕਈ ਜ਼ਿਲ੍ਹਿਆਂ 'ਚ ਸਕੂਲ ਬੰਦ

 
 
 
 
Subscribe