Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਖੇਡਾਂ

DC vs MI : ਮੁੰਬਈ ਨੇ 5 ਵਿਕਟਾਂ ਨਾਲ ਜਿੱਤਿਆ ਮੈਚ

May 21, 2022 11:47 PM

ਮੁੰਬਈ : IPL 2022 ਦਾ 69ਵਾਂ ਮੈਚ ਮੁੰਬਈ ਇੰਡੀਅਨਜ਼ ਅਤੇ ਦਿੱਲੀ ਕੈਪੀਟਲਸ ਵਿਚਾਲੇ ਮੁੰਬਈ ਦੇ ਵਾਨਖੇੜੇ ਸਟੇਡੀਅਮ ’ਚ ਖੇਡਿਆ ਗਿਆ। ਮੁੰਬਈ ਇੰਡੀਅਨਜ਼ ਦੇ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਸੀ।

ਦਿੱਲੀ ਨੇ ਮੁੰਬਈ ਇੰਡੀਅਨਜ਼ ਨੂੰ 160 ਦੌੜਾਂ ਦਾ ਟੀਚਾ ਦਿੱਤਾ, ਜਿਸ ਦੇ ਜਵਾਬ ’ਚ ਖੇਡਣ ਉਤਰੀ ਮੁੰਬਈ ਇੰਡੀਅਨਜ਼ ਨੇ 5 ਵਿਕਟਾਂ ਨਾਲ ਮੈਚ ਜਿੱਤ ਲਿਆ। ਇਸ ਦੇ ਨਾਲ ਹੀ ਰਾਇਲ ਚੈਲੰਜਰਜ਼ ਬੈਂਗਲੁਰੂ ਪਲੇਅ ਆਫ ’ਚ ਪਹੁੰਚ ਗਈ।

ਇਸ ਤੋਂ ਪਹਿਲਾਂ ਦਿੱਲੀ ਲਈ ਡੇਵਿਡ ਵਾਰਨਰ ਦੇ ਨਾਲ ਪ੍ਰਿਥਵੀ ਸ਼ਾਅ ਓਪਨਿੰਗ ’ਤੇ ਆਏ ਅਤੇ ਟੀਮ ਨੂੰ ਵਧੀਆ ਸ਼ੁਰੂਆਤ ਦਿੱਤੀ। ਦੋਵਾਂ ਨੇ ਪਹਿਲੇ ਦੋ ਓਵਰਾਂ ’ਚ ਟੀਮ ਦਾ ਸਕੋਰ 12 ਦੌੜਾਂ ਤੱਕ ਪਹੁੰਚਾਇਆ। ਵਾਰਨਰ ਜ਼ਿਆਦਾ ਕੁਝ ਨਹੀਂ ਕਰ ਸਕੇ।

ਉਨ੍ਹਾਂ ਨੂੰ ਡੇਨੀਅਲ ਸੈਮਸ ਨੇ ਬੁਮਰਾਹ ਹੱਥੋਂ ਕੈਚ ਆਊਟ ਕਰਵਾਇਆ। ਮਿਸ਼ੇਲ ਮਾਰਸ਼ ਨੂੰ ਬੁਮਰਾਹ ਨੇ ਆਪਣੀ ਗੇਂਦ ’ਤੇ ਰੋਹਿਤ ਹੱਥੋਂ ਆਊਟ ਕਰਵਾਇਆ। ਇਸ ਤੋਂ ਬਾਅਦ ਬੁਮਰਾਹ ਨੇ ਪ੍ਰਿਥਵੀ ਦੀ ਵਿਕਟ ਵੀ ਲਈ। ਮਾਕੰਡੇ ਨੇ ਸਰਫ਼ਰਾਜ਼ ਖਾਨ ਨੂੰ ਈਸ਼ਾਨ ਕਿਸ਼ਨ ਹੱਥੋਂ ਆਊਟ ਕਰਵਾਇਆ। 

 

Have something to say? Post your comment

 

ਹੋਰ ਖੇਡਾਂ ਖ਼ਬਰਾਂ

IND vs AFG: ਦਿੱਲੀ ਵਿਖੇ ਹੋਵੇਗਾ ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20I

ਪੂਰਬੀ ਜ਼ੋਨ ਤੀਜੀ ਵਾਰ ਦਲੀਪ ਟਰਾਫੀ ਦਾ ਚੈਂਪੀਅਨ ਬਣਿਆ

PAK vs ENG: ਪਾਕਿਸਤਾਨ ਦੀ ਬੱਲੇਬਾਜ਼ੀ ਮੁੜ ਫਲਾਪ, ਸਾਰੀ ਟੀਮ 133 ਦੌੜਾਂ 'ਤੇ ਢਹਿ-ਢੇਰੀ

ਏਸ਼ੀਆਈ ਖੇਡਾਂ 'ਚ ਮੁੜ ਨੀਲੀ ਜਰਸੀ 'ਚ ਨਜ਼ਰ ਆਵੇਗੀ ਭਾਰਤੀ ਹਾਕੀ ਟੀਮ

East Zone vs South Zone: ਦਲੀਪ ਟਰਾਫੀ ਫਾਈਨਲ 'ਚ ਕੁਮਾਰ ਕੁਸ਼ਾਗਰਾ ਨੇ ਜੜਿਆ ਸੈਂਕੜਾ

IND W vs PAK W: ਮਹਿਲਾ ਏਸ਼ੀਆ ਕੱਪ 2026 'ਚ ਅੱਜ ਪਾਕਿਸਤਾਨ ਤੇ ਭਾਰਤ ਵਿਚਾਲੇ ਟੱਕਰ

IND W vs PAK W: ਮਹਿਲਾ ਏਸ਼ੀਆ ਕੱਪ ‘ਚ ਸ਼ਨੀਵਾਰ ਨੂੰ ਭਾਰਤ ਤੇ ਪਾਕਿਸਤਾਨ ਦਾ ਮੁਕਾਬਲਾ

ਭਾਰਤ ਨੇ ਹਾਂਗਕਾਂਗ ਨੂੰ 137 ਦੌੜਾਂ ਨਾਲ ਹਰਾ ਕੇ ਮਹਿਲਾ ਏਸ਼ੀਆ ਕੱਪ ਦੇ ਸੈਮੀਫਾਈਨਲ 'ਚ ਬਣਾਈ ਜਗ੍ਹਾ

IND vs AFG: ਅਫਗਾਨਿਸਤਾਨ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

AUS vs PAK: ਪਾਕਿਸਤਾਨ ਤੇ ਇੰਗਲੈਂਡ ਵਿਚਾਲੇ 9 ਸਤੰਬਰ ਤੋਂ ਐਜਬੈਸਟਨ ਵਿਖੇ ਤੀਜਾ ਟੈਸਟ

 
 
 
 
Subscribe