Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਖੇਡਾਂ

SRH vs PBKS : ਪੰਜਾਬ ਨੇ ਹੈਦਰਾਬਾਦ ਨੂੰ 5 ਵਿਕਟਾਂ ਨਾਲ ਹਰਾਇਆ

May 22, 2022 11:12 PM

ਮੁੰਬਈ : ਇੰਡੀਅਨ ਪ੍ਰੀਮੀਅਰ ਲੀਗ (IPL) 2022 ਦਾ 70ਵਾਂ ਮੈਚ ਅੱਜ ਸਨਰਾਈਜ਼ਰਜ਼ ਹੈਦਰਾਬਾਦ (ਐੱਸ. ਆਰ. ਐੱਚ) ਤੇ ਪੰਜਾਬ ਕਿੰਗਜ਼ (PBKS) ਦਰਮਿਆਨ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਸ਼ਾਮ 7:30 ਵਜੇ ਖੇਡਿਆ ਜਾਵੇਗਾ।

ਪੰਜਾਬ ਤੇ ਹੈਦਰਾਬਾਦ (SRH vs PBKS) ਨੇ 13 ਮੁਕਾਬਲੇ ਖੇਡ ਕੇ 6 'ਚ ਜਿੱਤ ਹਾਸਲ ਕੀਤੀ ਹੈ। ਦੋਵੇਂ ਟੀਮਾਂ ਟੂਰਨਾਮੈਂਟ ਤੋਂ ਬਾਹਰ ਹੋ ਚੁੱਕੀਆਂ ਹਨ। ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਹੈਦਰਾਬਾਦ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਹੈਦਰਾਬਾਦ ਨੇ ਪੰਜਾਬ ਨੂੰ 158 ਦੌੜਾਂ ਦਾ ਟੀਚਾ ਦਿੱਤਾ ਹੈ। ਟੀਚੇ ਦਾ ਪਿੱਛਾ ਕਰਦੀ ਹੋਈ ਪੰਜਾਬ ਹੈਦਰਾਬਾਦ ਤੋਂ 5 ਵਿਕਟਾਂ ਨਾਲ ਜਿੱਤ ਗਈ। 

ਪਲੇਇੰਗ-11 :-

ਪੰਜਾਬ ਕਿੰਗਜ਼ : ਜਾਨੀ ਬੇਅਰਸਟੋ, ਸ਼ਿਖਰ ਧਵਨ, ਲੀਆਮ ਲਿਵਿੰਗਸਟੋਨ, ਮਯੰਕ ਅਗਰਵਾਲ (ਕਪਤਾਨ), ਸ਼ਾਹਰੁਖ ਖਾਨ, ਜਿਤੇਸ਼ ਸ਼ਰਮਾ (ਵਿਕਟਕੀਪਰ), ਹਰਪ੍ਰੀਤ ਬਰਾੜ, ਨਾਥਨ ਐਲਿਸ, ਪ੍ਰੇਰਕ ਮਾਨਕਡ, ਕਗਿਸੋ ਰਬਾਡਾ, ਅਰਸ਼ਦੀਪ ਸਿੰਘ

ਸਨਰਾਈਜ਼ਰਜ਼ ਹੈਦਰਾਬਾਦ : ਅਭਿਸ਼ੇਕ ਸ਼ਰਮਾ, ਪ੍ਰਿਯਮ ਗਰਗ, ਰਾਹੁਲ ਤ੍ਰਿਪਾਠੀ, ਐਡਨ ਮਾਰਕਰਮ, ਨਿਕੋਲਸ ਪੂਰਨ (ਵਿਕਟਕੀਪਰ), ਰੋਮੀਓ ਸ਼ੈਫਰਡ, ਵਾਸ਼ਿੰਗਟਨ ਸੁੰਦਰ, ਜਗਦੀਸ਼ਾ ਸੁਚਿਤ, ਭੁਵਨੇਸ਼ਵਰ ਕੁਮਾਰ (ਕਪਤਾਨ), ਫਜ਼ਲਹਕ ਫਾਰੂਕੀ, ਉਮਰਾਨ ਮਲਿਕ

 

Have something to say? Post your comment

 

ਹੋਰ ਖੇਡਾਂ ਖ਼ਬਰਾਂ

IND vs AFG: ਦਿੱਲੀ ਵਿਖੇ ਹੋਵੇਗਾ ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20I

ਪੂਰਬੀ ਜ਼ੋਨ ਤੀਜੀ ਵਾਰ ਦਲੀਪ ਟਰਾਫੀ ਦਾ ਚੈਂਪੀਅਨ ਬਣਿਆ

PAK vs ENG: ਪਾਕਿਸਤਾਨ ਦੀ ਬੱਲੇਬਾਜ਼ੀ ਮੁੜ ਫਲਾਪ, ਸਾਰੀ ਟੀਮ 133 ਦੌੜਾਂ 'ਤੇ ਢਹਿ-ਢੇਰੀ

ਏਸ਼ੀਆਈ ਖੇਡਾਂ 'ਚ ਮੁੜ ਨੀਲੀ ਜਰਸੀ 'ਚ ਨਜ਼ਰ ਆਵੇਗੀ ਭਾਰਤੀ ਹਾਕੀ ਟੀਮ

East Zone vs South Zone: ਦਲੀਪ ਟਰਾਫੀ ਫਾਈਨਲ 'ਚ ਕੁਮਾਰ ਕੁਸ਼ਾਗਰਾ ਨੇ ਜੜਿਆ ਸੈਂਕੜਾ

IND W vs PAK W: ਮਹਿਲਾ ਏਸ਼ੀਆ ਕੱਪ 2026 'ਚ ਅੱਜ ਪਾਕਿਸਤਾਨ ਤੇ ਭਾਰਤ ਵਿਚਾਲੇ ਟੱਕਰ

IND W vs PAK W: ਮਹਿਲਾ ਏਸ਼ੀਆ ਕੱਪ ‘ਚ ਸ਼ਨੀਵਾਰ ਨੂੰ ਭਾਰਤ ਤੇ ਪਾਕਿਸਤਾਨ ਦਾ ਮੁਕਾਬਲਾ

ਭਾਰਤ ਨੇ ਹਾਂਗਕਾਂਗ ਨੂੰ 137 ਦੌੜਾਂ ਨਾਲ ਹਰਾ ਕੇ ਮਹਿਲਾ ਏਸ਼ੀਆ ਕੱਪ ਦੇ ਸੈਮੀਫਾਈਨਲ 'ਚ ਬਣਾਈ ਜਗ੍ਹਾ

IND vs AFG: ਅਫਗਾਨਿਸਤਾਨ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

AUS vs PAK: ਪਾਕਿਸਤਾਨ ਤੇ ਇੰਗਲੈਂਡ ਵਿਚਾਲੇ 9 ਸਤੰਬਰ ਤੋਂ ਐਜਬੈਸਟਨ ਵਿਖੇ ਤੀਜਾ ਟੈਸਟ

 
 
 
 
Subscribe