Saturday, August 02, 2025
 

ਪੰਜਾਬ

30 ਮਈ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

May 23, 2022 05:43 PM

ਚੰਡੀਗੜ੍ਹ : ਸੂਬਾ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ (ਮੰਤਰੀ ਮੰਡਲ ਮਾਮਲੇ ਸਾਖਾ) ਵੱਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ ਮਿਤੀ 30 ਮਈ ਦਿਨ ਸੋਮਵਾਰ ਨੂੰ ਸਵੇਰੇ 11:30 ਵਜੇ ਕਮੇਟੀ ਕਮਰਾ ਦੂਜੀ ਮੰਜਿਲ, ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦਾ ਏਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ।

 

 

 

Have something to say? Post your comment

 
 
 
 
 
Subscribe