Tuesday, February 03, 2026
BREAKING NEWS
ਸਾਦਗੀ, ਸਮਰਪਣ ਤੇ ਸੇਵਾ ਦੀ ਜਿੰਦੀ–ਜਾਗਦੀ ਮਿਸਾਲ ਡਾ. ਦਪਿੰਦਰ ਕੌਰ ਸੇਵਾ ਮੁਕਤगुरु रविदास जी के प्रकाश पर्व पर विधायक राणा गुरजीत सिंह ने गुरु रविदास भवन में मत्था टेकाਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਪੁਰਬ : MLA ਕੁਲਵੰਤ ਸਿੰਘ ਧਾਰਮਿਕ ਸਮਾਗਮਾਂ ਦੇ ਦੌਰਾਨ ਹੋਏ ਨਤਮਸਤਕਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਅੱਜ ਧੁੰਦ ਦਾ ਅਲਰਟਭੂਚਾਲ ਦੇ ਝਟਕਿਆਂ ਨੇ ਹਿਲਾ ਦਿੱਤਾ ਧਰਤੀ ਨੂੰ ਦਿੱਲੀ-ਐਨਸੀਆਰ ਦੇ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ, ਆਵਾਜਾਈ ਪ੍ਰਭਾਵਿਤਕਸ਼ਮੀਰ ' ਚ ਲੱਗੇ ਭੂਚਾਲ ਦੇ ਝਟਕੇ ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਫ਼ਰਵਰੀ 2026) ਚਿਹਰੇ ਦੀਆਂ ਝੁਰੀਆਂ ਅਤੇ ਦਾਗ-ਧੱਬਿਆਂ ਨੂੰ ਘਟਾਉਣ ਵਿੱਚ ਮਦਦਗਾਰ ਹੈ ਕੇਲੇ ਦਾ ਫੇਸ ਪੈਕआधार हाउसिंग फाइनेंस की मजबूत उड़ान

ਪੰਜਾਬ

AAP ਵਿਧਾਇਕ ਨੂੰ ਪਤਨੀ ਤੇ ਪੁੱਤਰ ਸਮੇਤ ਹੋਈ 3 ਸਾਲ ਦੀ ਸਜ਼ਾ

May 23, 2022 05:54 PM

ਰੋਪੜ : ਰੋਪੜ ਦੀ ਇਕ ਅਦਾਲਤ ਵੱਲੋਂ ਪਟਿਆਲਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਬਲਬੀਰ ਸਿੰਘ, ਉਸਦੀ ਪਤਨੀ ਅਤੇ ਪੁੱਤਰ ਨੂੰ ਸਜ਼ਾ ਸੁਣਾਈ ਗਈ ਹੈ। ਅਦਾਲਤ ਵੱਲੋਂ ਪਰਿਵਾਰਕ ਜ਼ਮੀਨੀ ਝਗੜੇ ਦੇ ਮਾਮਲੇ ਵਿੱਚ ਤਿੰਨ ਸਾਲ ਦੀ ਕੈਦ ਅਤੇ 5-5 ਹਜ਼ਾਰ ਰੁਪਏ ਜ਼ੁਰਮਾਨਾ ਕੀਤਾ ਗਿਆ ਹੈ।

ਇਸ ਮਾਮਲੇ ਵਿੱਚ ਵਿਧਾੲਕਿ, ਉਸਦੀ ਪਤਨੀ, ਪੁੱਤਰ ਅਤੇ ਜ਼ਮੀਨ ਦੇ ਠੇਕੇਦਾਰ ਨੂੰ ਵੀ ਸਜ਼ਾ ਸੁਣਾਈ ਗਈ ਹੈ। ਅਦਾਲਤ ਵੱਲੋਂ ਬਾਅਦ ਵਿੱਚ ਡਾ. ਬਲਬੀਰ ਸਿੰਘ ਤੇ ਉਨ੍ਹਾਂ ਦੀ ਪਤਨੀ ਤੇ ਪੁੱਤਰ ਨੂੰ ਜ਼ਮਾਨਤ ਦੇ ਦਿੱਤੀ। 

 

Have something to say? Post your comment

 
 
 
 
 
Subscribe