Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਪੰਜਾਬ

ਲੋਹੇ ਦੀ ਰਾਡ ਮਾਰ ਕੇ ਪਾੜਿਆ ਔਰਤ ਦਾ ਸਿਰ, ਗੰਭੀਰ ਜ਼ਖ਼ਮੀ

May 24, 2022 08:12 AM

ਬਟਾਲਾ : ਘਰੇਲੂ ਕਲੇਸ਼ ਕਈ ਵਾਰ ਬਹੁਤ ਹੀ ਭਿਆਨਕ ਸਾਬਤ ਹੁੰਦੇ ਹਨ। ਇਥੋਂ ਤੱਕ ਕਿ ਕਈ ਵਾਰ ਤਾਂ ਜਾਨਲੇਵਾ ਸਾਬਤ ਹੁੰਦੇ ਹਨ। ਅਜਿਹਾ ਹੀ ਮਾਮਲਾ ਬਟਾਲਾ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਔਰਤ ਦੇ ਸਿਰ ਵਿਚ ਲੋਹੇ ਦੀ ਰਾਡ ਮਾਰ ਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਹੈ।

ਇਹ ਘਟਨਾ ਪਿੰਡ ਮੂਲਿਆਂਵਾਲ ਵਿਖੇ ਵਾਪਰੀ ਹੈ ਜਿੱਥੇ ਪਰਿਵਾਰ ਦੇ ਹੀ ਜੀਆ ਨੇ ਔਰਤ ਦੇ ਸਿਰ ਵਿਚ ਲੋਹੇ ਦੀ ਰਾਡ ਮਾਰ ਕੇ ਉਸ ਦਾ ਸਿਰ ਪਾੜ ਦਿੱਤਾ।

ਇਸ ਸਬੰਧੀ ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਜ਼ਖ਼ਮੀ ਔਰਤ ਜੋਤੀ ਪਤਨੀ ਹੀਰਾ ਨੇ ਦੱਸਿਆ ਕਿ ਉਹ ਮਿਹਨਤ ਮਜ਼ਦੂਰੀ ਕਰਦੇ ਹਾਂ। ਹਾਦਸੇ ਦੇ ਸਮੇਂ ਉਸ ਦਾ ਪਤੀ ਕੰਮ ’ਤੇ ਗਿਆ ਹੋਇਆ ਸੀ। ਉਸਨੇ ਦੱਸਿਆ ਕਿ ਇਸ ਤੋਂ ਬਾਅਦ ਮੇਰਾ ਚਾਚਾ ਸਹੁਰਾ ਆਪਣੀ ਪਤਨੀ ਤੇ ਲੜਕੇ ਸਮੇਤ ਆਇਆ ਅਤੇ ਸਾਡੇ ਘਰ ਦਾ ਗੇਟ ਢਾਹੁਣਾ ਸ਼ੁਰੂ ਕਰ ਦਿੱਤਾ।

ਜਦੋਂ ਜੋਤੀ ਨੇ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਉਨ੍ਹਾਂ ਨੇ ਔਰਤ ਦੇ ਸਿਰ ਵਿਚ ਲੋਹੇ ਦੀ ਰਾਡ ਮਾਰ ਕੇ ਉਸ ਦਾ ਸਿਰ ਪਾੜ ਦਿੱਤਾ। ਇਸ ਦੇ ਚਲਦੇ ਜੋਤੀ ਗੰਭੀਰ ਜ਼ਖਮੀ ਹੋ ਗਈ। ਜਾਣਕਾਰੀ ਮਿਲਣ 'ਤੇ ਉਸ ਦੇ ਪਤੀ ਹੀਰਾ ਨੇ ਜੋਤੀ ਨੂੰ ਸਿਵਲ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਉਦਯੋਗ ਬੰਦ ਹੋ ਰਹੇ ਹਨ, ਝੋਨੇ ਦੀ ਫ਼ਸਲ ਸੁੱਕ ਰਹੀ ਹੈ: ਰਾਜਾ ਵੜਿੰਗ

ਸਰਕਾਰ ਨੇ ਬਿਜਲੀ ਸੈਕਟਰ ਨੂੰ ਤਬਾਹ ਕੀਤਾ: ਸੁਨੀਲ ਜਾਖੜ

ਪੰਜਾਬ 'ਚ ਬਿਜਲੀ ਕਟੌਤੀ ਦੀ ਹਾਹਾਕਾਰ, ਸਰਕਾਰ ਦਾ ਝੂਠ ਬੇਨਕਾਬ : ਮਜੀਠੀਆ

ਪੰਜਾਬ-ਹਰਿਆਣਾ ਹਾਈ ਕੋਰਟ ‘ਚ ਡੀਏ ਮਾਮਲੇ ਦੀ ਹੋਈ ਸੁਣਵਾਈ

ਪੰਜਾਬ ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ

ਤਰਨਤਾਰਨ 'ਚ ਪੁਲਿਸ ਮੁਕਾਬਲੇ ਦੌਰਾਨ ਦੋ ਬਦਮਾਸ਼ ਜ਼ਖਮੀ

PRTC ਦੇ ਆਊਟਸੋਰਸ ਕਰਮਚਾਰੀਆਂ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਵੱਡਾ ਝਟਕਾ

ਪੰਜਾਬ ਇੰਚਾਰਜ ਵਜੋਂ ਸਚਿਨ ਪਾਇਲਟ ਦੀ ਨਿਯੁਕਤੀ ਨੇ ਪਾਰਟੀ ਵਰਕਰਾਂ 'ਚ ਜਗਾਈ ਨਵੀਂ ਉਮੀਦ: ਚਰਨਜੀਤ ਚੰਨੀ

ਮੋਹਾਲੀ ਦੇ ਸਨੇਟਾ 'ਚ ਪੁਲਿਸ ਮੁਕਾਬਲੇ 'ਚ ਲੋੜੀਂਦਾ ਬਦਮਾਸ਼ ਕਾਬੂ, ਹਥਿਆਰ ਬਰਾਮਦ

ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ SIT ਵੱਲੋਂ ਸੁਖਬੀਰ ਸਿੰਘ ਬਾਦਲ ਤਲਬ

 
 
 
 
Subscribe