Friday, May 02, 2025
 

ਪੰਜਾਬ

ਜੇਲ੍ਹ ਵਿਚ ਬੰਦ ਜਗਦੀਸ਼ ਭੋਲਾ ਤੋਂ ਸਮਾਰਟ ਫ਼ੋਨ ਬਰਾਮਦ

May 26, 2022 10:29 PM

ਚੰਡੀਗੜ੍ਹ : ਪੰਜਾਬ ਸਰਕਾਰ ਲਗਾਤਾਰ ਐਕਸ਼ਨ ਮੋਡ ‘ਚ ਨਜ਼ਰ ਆ ਰਹੀ ਹੈ। ਅੱਜ ਹੀ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਫਰੀਦਕੋਟ ਦੇ ਸੁਪਰੀਡੈਂਟ ਜੋਗਿੰਦਰ ਪਾਲ ਨੂੰ ਡਿਊਟੀ ‘ਚ ਢਿੱਲ ਵਰਤੇ ਜਾਣ ਕਾਰਨ ਸਸਪੈਂਡ ਕੀਤਾ ਗਿਆ ਸੀ।

ਹੁਣ ADGP ਨੇ ਐਡਵਾਇਜ਼ਰੀ ਜਾਰੀ ਕਰ ਇਹ ਹੁਕਮ ਦਿੱਤੇ ਹਨ ਕਿ ਜੇਕਰ ਕੋਈ ਵੀ ਕੈਦੀ ਜੇਲ੍ਹਾਂ ‘ਚ ਮੋਬਾਈਲ ਫੋਨ ਦੀ ਵਰਤੋਂ ਕਰਦਾ ਜਾਂ ਫਿਰ ਜੇਲ੍ਹ ‘ਚ ਭ੍ਰਿਸ਼ਟਾਚਾਰ ਦੀ ਕਿਸੇ ਵੀ ਤਰ੍ਹਾਂ ਦੀ ਘਟਨਾ ਦੇਖਣ ਨੂੰ ਮਿਲਦੀ ਹੈ ਤਾਂ ਉਸ ਲਈ ਜੇਲ੍ਹ ਸੁਪਰਡੈਂਟ ਜਵਾਬਦੇਹ ਹੋਵੇਗਾ।

 

ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਐਡਵਾਇਜ਼ਰੀ ਜਾਰੀ ਹੋਣ ਤੋਂ ਬਾਅਦ ਜੇਲ੍ਹ ਪ੍ਰਸ਼ਾਸ਼ਨ ਸਖ਼ਤ ਹੁੰਦਾ ਦਿਖਾਈ ਦੇ ਰਿਹਾ ਹੈ। ਦੱਸ ਦੇਈਏ ਕਿ ਅੰਤਰਾਸ਼ਟਰੀ ਡਰੱਗ ਰੈਕਟ ਦੇ ਸਰਗਨੇ ਜਗਦੀਸ਼ ਭੋਲਾ ‘ਤੇ ਪਟਿਆਲਾ ਜੇਲ੍ਹ ਵਿਭਾਗ ਦੀ ਵੱਡੀ ਕਾਰਵਾਈ ਦੇਖਣ ਨੂੰ ਮਿਲੀ ਹੈ।

ਇਹ ਸਖ਼ਤੀ ਪਟਿਆਲਾ ਜੇਲ੍ਹ ਦੇ ਨਵੇਂ ਸੁਪਰਡੈਂਟ ਵੱਲੋਂ ਕੀਤੀ ਗਈ। ਉਨ੍ਹਾਂ ਨੇ ਜਗਦੀਸ਼ ਭੋਲਾ ਤੋਂ ਇਕ ਸਮਾਰਟ ਮੋਬਾਈਲ ਫੋਨ ਬਰਾਮਦ ਕੀਤਾ ਹੈ। ਜਿਸ ਤੋਂ ਉਹ ਬਾਹਰ ਦੇ ਲੋਕਾਂ ਨਾਲ ਸੰਪਰਕ ‘ਚ ਸੀ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਪੰਜਾਬ ਸਰਕਾਰ ਨੇ ਏਜੀ ਦਫ਼ਤਰ ਦਾ ਕੀਤਾ ਵਿਸਥਾਰ

ਅਮੂਲ ਨੇ ਦੁੱਧ ਮਹਿੰਗਾ ਕਿਉਂ ਕੀਤਾ ?

ਪੰਜਾਬ ਵਿੱਚ ਅੱਜ ਮੌਸਮ ਦੀ ਤਾਜ਼ਾ ਜਾਣਕਾਰੀ

ਪੰਜਾਬ-ਹਰਿਆਣਾ ਵਿਵਾਦਾਂ ਦਾ ਵਿਸਥਾਰ

ਪੰਜਾਬ ਆਮ ਨਾਲੋਂ 2.5 ਡਿਗਰੀ ਜ਼ਿਆਦਾ ਗਰਮ, ਮੀਂਹ ਨਾਲ ਰਾਹਤ ਮਿਲੇਗੀ

पंजाब पुलिस के कांस्टेबल गुरकीरत सिंह गोल्डी की गोली लगने से मौत

बरनाला में आईओएल आईओएल केमिकल्स एंड फार्मास्युटिकल्स लिमिटेड फैक्ट्री में बड़ा हादसा

'ਆਪ' ਸਰਕਾਰ ਦੀ ਮੈਗਾ ਸਫਾਈ ਮੁਹਿੰਮ; ਵਿਧਾਇਕਾਂ, ਮੰਤਰੀਆਂ ਅਤੇ ਵਲੰਟੀਅਰਾਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਮਿਲਾਇਆ ਹੱਥ

ਦਿਵਿਆਂਗਜਨਾਂ ਲਈ ਨਿਰਧਾਰਤ ਰੋਸਟਰ ਦੀ ਪਾਲਣਾ ਯਕੀਨੀ ਬਣਾਉਣ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਖ਼ਤ ਹਦਾਇਤਾਂ ਜਾਰੀ

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਸਮਰਾਏ ਵਿਖੇ ਚਲਾਏ ਜਾ ਰਹੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦੇ ਖਿਲਾਫ਼ ਐਫ.ਆਈ.ਆਰ.ਦਰਜ*

 
 
 
 
Subscribe