Tuesday, June 17, 2025
 
BREAKING NEWS
ਆਓ ਤੁਹਾਨੂੰ ਦੱਸੀਏ ਕੱਚੇ ਅੰਬ ਦਾ ਅੰਬ ਪੰਨਾ ਬਣਾਉਣ ਦੀ ਵਿਧੀ राणा नायडू सीज़न 2 में दमदार प्रदर्शन करने के लिए तैयार हैं तनुज विरवानीगोवा में शोथीम प्राइड ऑफ इंडिया और प्राइड ऑफ गोवा अवार्ड का आयोजनਆਓ ਤੁਹਾਨੂੰ ਦੱਸੀਏ ਕੱਚੇ ਅੰਬ ਦੀ ਖੱਟੀ ਮਿੱਠੀ ਚਟਨੀ ਬਣਾਉਣ ਦਾ ਤਰੀਕਾ Prominent Personalities Attend Antim Ardas of Gurdas Mann's brother Gurpanth Maan in Chandigarhਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (12 ਜੂਨ 2025)पंजाब सरकार द्वारा पंजाब में मिनी जंगल लगाने मुख्य हाइवे पर पौधारोपण का काम पुरजोरों पर BBC ਨੇ ਜਾਰੀ ਕੀਤੀ ਮੂਸੇਵਾਲਾ ਦੀ ਡਾਕੂਮੈਂਟਰੀ, ਪਿਤਾ ਬਲਕੌਰ ਸਿੰਘ ਨੇ ਭੇਜਿਆ ਕਾਨੂੰਨੀ ਨੋਟਿਸਸਰਕਾਰ ਦਾ ਹੁਕਮ : ਹੁਣ ਏਅਰਕੰਡੀਸ਼ਨਰ AC 20 ਤੋਂ 28 ਡਿਗਰੀ ਤਾਪਮਾਨ ਦੀ ਰੇਂਜ ਵਾਲੇ ਹੋਣਗੇ :ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਸਖ਼ਤ ਗਰਮੀ ਦਾ ਅਲਰਟ ਜਾਰੀ

ਖੇਡਾਂ

ਹਾਕੀ ਏਸ਼ੀਆ ਕੱਪ 2022 : ਭਾਰਤ ਨੇ ਜਾਪਾਨ ਨੂੰ 2-1 ਨਾਲ ਕੀਤਾ ਚਿੱਤ

May 28, 2022 09:10 PM

ਨਵੀਂ ਦਿੱਲੀ: ਏਸ਼ੀਆ ਕੱਪ ਹਾਕੀ 2022 ਦੇ ਸੁਪਰ ਚਾਰ ਦੌਰ ਵਿੱਚ ਭਾਰਤ ਦਾ ਸਾਹਮਣਾ ਜਾਪਾਨ ਨਾਲ ਹੋਇਆ। ਇਸ ਅਹਿਮ ਮੈਚ ਵਿੱਚ ਭਾਰਤੀ ਟੀਮ ਦਾ ਪ੍ਰਦਰਸ਼ਨ ਜ਼ਬਰਦਸਤ ਰਿਹਾ ਅਤੇ ਉਸ ਨੇ 2-1 ਨਾਲ ਜਿੱਤ ਦਰਜ ਕੀਤੀ।

ਇਸ ਮੈਚ ਵਿੱਚ ਜਾਪਾਨ ਨੂੰ ਹਰਾ ਕੇ ਭਾਰਤ (India beat Japan) ਨੇ ਲੀਗ ਮੈਚ ਵਿੱਚ ਮਿਲੀ ਹਾਰ ਦਾ ਬਦਲਾ ਵੀ ਲੈ ਲਿਆ। ਭਾਰਤ ਨੇ ਸੁਪਰ 4 ਦੌਰ ਦੇ ਪਹਿਲੇ ਮੈਚ 'ਚ ਜਿੱਤ ਦਰਜ ਕਰਕੇ ਜ਼ਬਰਦਸਤ ਸ਼ੁਰੂਆਤ ਕੀਤੀ।

ਇਸ ਮੈਚ ਵਿੱਚ ਭਾਰਤ ਨੇ ਪਹਿਲੇ ਕੁਆਰਟਰ ਦੇ ਅੰਤ ਵਿੱਚ ਜਾਪਾਨ ਉੱਤੇ 1-0 ਦੀ ਬੜ੍ਹਤ ਬਣਾ ਲਈ ਸੀ। ਭਾਰਤ ਲਈ ਮਨਜੀਤ ਸਿੰਘ (Manjit Singh) ਨੇ ਪਹਿਲਾ ਗੋਲ ਕਰਕੇ ਟੀਮ ਨੂੰ ਅਹਿਮ ਬੜ੍ਹਤ ਦਿਵਾਈ।ਇਸ ਦੇ ਦੂਜੇ ਹਾਫ ਵਿੱਚ ਜਾਪਾਨ ਨੂੰ 18ਵੇਂ ਮਿੰਟ ਵਿੱਚ ਪੈਨਲਟੀ ਕਾਰਨਰ ਮਿਲਿਆ ਅਤੇ ਇਸ ਟੀਮ ਨੇ ਕੋਈ ਗਲਤੀ ਨਹੀਂ ਕੀਤੀ। ਜਾਪਾਨ ਦੇ ਨੇਵਾ ਨੇ ਗੋਲ ਕਰਕੇ ਸਕੋਰ ਬਰਾਬਰ ਕਰ ਦਿੱਤਾ।

ਇਸ ਤੋਂ ਬਾਅਦ ਦੂਜੇ ਹਾਫ ਵਿੱਚ ਭਾਰਤ ਵੱਲੋਂ ਕੋਈ ਗੋਲ ਨਹੀਂ ਕੀਤਾ ਗਿਆ ਅਤੇ ਅੱਧੇ ਸਮੇਂ ਤੱਕ ਦੋਵਾਂ ਦਾ ਸਕੋਰ ਇੱਕ ਦੂਜੇ ਦੇ ਬਰਾਬਰ ਰਿਹਾ। ਤੀਜੇ ਕੁਆਰਟਰ ਵਿੱਚ ਭਾਰਤੀ ਟੀਮ ਨੇ ਜ਼ਬਰਦਸਤ ਸ਼ੁਰੂਆਤ ਕੀਤੀ ਅਤੇ ਖੇਡ ਦੇ 34ਵੇਂ ਮਿੰਟ ਵਿੱਚ ਪਵਨ ਰਾਜਭਰ ਨੇ ਭਾਰਤ ਲਈ ਦੂਜਾ ਗੋਲ ਕਰਕੇ ਟੀਮ ਨੂੰ 2-1 ਦੀ ਬੜ੍ਹਤ ਦਿਵਾਈ।

ਇਸ ਦੌਰਾਨ ਜਾਪਾਨ ਦੀ ਟੀਮ ਨੇ ਕਾਫੀ ਕੋਸ਼ਿਸ਼ ਕੀਤੀ ਪਰ ਭਾਰਤ ਦੇ ਮਜ਼ਬੂਤ ਡਿਫੈਂਸ ਦੇ ਸਾਹਮਣੇ ਇਹ ਟੀਮ ਕੰਮ ਨਾ ਕਰ ਸਕੀ ਅਤੇ ਤੀਜੇ ਕੁਆਰਟਰ ਦੇ ਅੰਤ ਤੱਕ ਭਾਰਤ ਨੇ ਜਾਪਾਨ 'ਤੇ 2-1 ਦੀ ਬੜ੍ਹਤ ਬਣਾਈ ਰੱਖੀ। ਇਸ ਤੋਂ ਬਾਅਦ ਚੌਥੇ ਕੁਆਰਟਰ ਮੈਚ ਵਿੱਚ ਵੀ ਬੀਰੇਂਦਰ ਲਾਕੜਾ ਦੀ ਕਪਤਾਨੀ ਵਿੱਚ ਭਾਰਤੀ ਟੀਮ ਦਾ ਚੰਗਾ ਪ੍ਰਦਰਸ਼ਨ ਜਾਰੀ ਰਿਹਾ।

ਭਾਰਤ ਨੇ ਜਾਪਾਨ ਦੇ ਖਿਲਾਫ ਲੀਗ ਮੈਚ 'ਚ ਜੋ ਗਲਤੀਆਂ ਕੀਤੀਆਂ, ਉਹ ਇਸ ਵਾਰ ਘੱਟ ਨਜ਼ਰ ਆਈਆਂ ਅਤੇ ਇਸ ਨਾਲ ਭਾਰਤ ਦੇ ਪ੍ਰਦਰਸ਼ਨ 'ਚ ਸੁਧਾਰ ਹੋਇਆ। ਚੌਥੇ ਕੁਆਰਟਰ ਵਿੱਚ ਵੀ ਭਾਰਤ ਨੇ ਜਾਪਾਨ ਨੂੰ ਇੱਕ ਵੀ ਗੋਲ ਨਹੀਂ ਕਰਨ ਦਿੱਤਾ ਅਤੇ ਖੇਡ ਦੇ ਅੰਤ ਤੱਕ 2-1 ਦੀ ਬੜ੍ਹਤ ਬਰਕਰਾਰ ਰੱਖਦਿਆਂ ਜਿੱਤ ਦਰਜ ਕੀਤੀ। ਇਸ ਤੋਂ ਪਹਿਲਾਂ ਭਾਰਤ ਨੂੰ ਲੀਗ ਮੈਚ ਵਿੱਚ ਜਾਪਾਨ ਨੇ 2-5 ਨਾਲ ਹਰਾਇਆ ਸੀ, ਭਾਰਤ ਨੇ ਉਸ ਮੈਚ ਦਾ ਵੀ ਬਦਲਾ ਲੈ ਲਿਆ ਸੀ।

 

Have something to say? Post your comment

 

ਹੋਰ ਖੇਡਾਂ ਖ਼ਬਰਾਂ

ਬੈਂਗਲੁਰੂ ਭਗਦੜ: ਕੀ RCB 'ਤੇ ਪਾਬੰਦੀ ਲੱਗੇਗੀ ? BCCI ਵੱਡਾ ਫੈਸਲਾ ਲੈ ਸਕਦਾ ਹੈ

ਨਿਊਜ਼ੀਲੈਂਡ ਕ੍ਰਿਕਟ ਟੀਮ ਨੂੰ ਨਵਾਂ ਮੁੱਖ ਕੋਚ ਮਿਲਿਆ, ਰੌਬ ਵਾਲਟਰ ਤਿੰਨ ਸਾਲਾਂ ਲਈ ਨਿਯੁਕਤ

ਬੰਗਲੌਰ ਵਿੱਚ RCB ਈਵੈਂਟ ਦੌਰਾਨ ਹੋਏ ਹਾਦਸੇ 'ਤੇ ਵਿਰਾਟ ਕੋਹਲੀ ਦੀ ਪ੍ਰਤੀਕਿਰਿਆ, ਕਿਹਾ- ...

ਮੁੱਲਾਂਪੁਰ ਵਿੱਚ IPL ਐਲੀਮੀਨੇਟਰ- ਰਾਇਲ ਚੈਲੇਂਜਰਸ- ਪੰਜਾਬ ਦਾ ਮੁਕਾਬਲਾ ਅੱਜ

इंडिया कप सीजन 3: प्रीमियर टेनिस बॉल क्रिकेट लीग लाखों लोगों को लुभाने के लिए तैयार

ਕੀ ਵਿਰਾਟ ਕੋਹਲੀ ਨੇ BCCI ਦੇ ਰਵੱਈਏ ਤੋਂ ਦੁਖੀ ਹੋ ਕੇ ਸੰਨਿਆਸ ਲੈ ਲਿਆ?

ਮੁੰਬਈ ਇੰਡੀਅਨਜ਼ ਦਾ ਸਾਬਕਾ ਖਿਡਾਰੀ ਸ਼ਿਵਾਲਿਕ ਸ਼ਰਮਾ ਜੋਧਪੁਰ ਵਿੱਚ ਬਲਾਤਕਾਰ ਦੇ ਦੋਸ਼ 'ਚ ਗ੍ਰਿਫ਼ਤਾਰ

ਕੁਲਦੀਪ ਯਾਦਵ-ਰਿੰਕੂ ਸਿੰਘ ਵਿਵਾਦ: ਥੱਪੜਾਂ ਦਾ ਵੀਡੀਓ ਵਾਇਰਲ

Gautam ਗੰਭੀਰ ਨੂੰ 'ISIS ਕਸ਼ਮੀਰ' ਵੱਲੋਂ ਈਮੇਲ ਰਾਹੀਂ ਧਮਕੀ, ਦਿੱਲੀ ਪੁਲਿਸ ਦੀ ਜਾਂਚ ਜਾਰੀ

चेन्नई लायंस ने इंडियनऑयल अल्टीमेट टेबल टेनिस नीलामी में चीनी पैडलर फैन सिकी को सबसे अधिक कीमत पर खरीदा

 
 
 
 
Subscribe