Friday, May 02, 2025
 

ਰਾਸ਼ਟਰੀ

ਪ੍ਰੇਮੀ ਲਈ ਇੱਕ ਘੰਟਾ ਨਦੀ ’ਚ ਤੈਰਦੀ ਰਹੀ 22 ਸਾਲਾ ਮੁਟਿਆਰ

June 01, 2022 09:41 PM

ਕੋਲਕਾਤਾ : ਪਿਆਰ ’ਚ ਅੰਨ੍ਹੀ ਹੋਈ ਇੱਕ 22 ਸਾਲ ਦੀ ਕੁੜੀ ਆਪਣੇ ਪ੍ਰੇਮੀ ਨੂੰ ਮਿਲਣ ਲਈ ਬੰਗਲਾਦੇਸ਼ ਤੋਂ ਤੈਰ ਕੇ ਭਾਰਤ ਪੁੱਜ ਗਈ। ਡੂੰਘੇ ਪਾਣੀ ਤੇ ਜੰਗਲੀ ਜਾਨਵਰਾਂ ਦੀ ਪ੍ਰਵਾਹ ਕੀਤੇ ਬਿਨਾ ਉਸ ਨੇ ਸੁੰਦਰਬਨ ਡੈਲਟਾ ਨੂੰ ਪਾਰ ਕੀਤਾ ਅਤੇ ਪੱਛਮੀ ਬੰਗਾਲ ਆ ਗਈ।

ਇੱਥੇ ਪੁੱਜ ਕੇ ਉਸ ਨੇ ਆਪਣੇ ਪ੍ਰੇਮੀ ਨਾਲ ਵਿਆਹ ਕਰਾ ਲਿਆ, ਪਰ ਹੁਣ ਭਾਰਤੀ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਤੇ ਬੰਗਲਾਦੇਸ਼ ਵਾਪਸ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ। ਕ੍ਰਿਸ਼ਨਾ ਮੰਡਲ ਦੀ ਕੁਝ ਸਮਾਂ ਪਹਿਲਾਂ ਫੇਸਬੁਕ ਰਾਹੀਂ ਭਾਰਤ ਵਿੱਚ ਰਹਿਣ ਵਾਲੇ ਆਸ਼ਿਕ ਮੰਡਲ ਨਾਲ ਦੋਸਤੀ ਹੋਈ ਸੀ, ਜੋ ਪਿਆਰ ਵਿੱਚ ਬਦਲ ਗਈ। ਫਿਰ ਉਨ੍ਹਾਂ ਦੋਵਾਂ ਨੇ ਵਿਆਹ ਕਰਾਉਣ ਦਾ ਫ਼ੈਸਲਾ ਕਰ ਲਿਆ, ਪਰ ਕ੍ਰਿਸ਼ਨਾ ਕੋਲ ਪਾਸਪੋਰਟ ਨਹੀਂ ਸੀ। ਇਸ ਲਈ ਉਹ ਕਾਨੂੰਨੀ ਢੰਗ ਨਾਲ ਭਾਰਤ ’ਚ ਦਾਖ਼ਲ ਨਹੀਂ ਹੋ ਸਕਦੀ ਸੀ।

 

Have something to say? Post your comment

 

ਹੋਰ ਰਾਸ਼ਟਰੀ ਖ਼ਬਰਾਂ

सैकड़ों पुलिसवालों की मौजूदगी में रॉनी रोड्रिग्स ने मनाया पुलिस इंस्पेक्टर Vijay Madaye के रिटायरमेंट और जन्मदिन का जश्न

ਮਹਾਰਾਸ਼ਟਰ ਕੈਬਨਿਟ ਮੀਟਿੰਗ ਵਿੱਚ ਮਹੱਤਵਪੂਰਨ ਫੈਸਲੇ ਲਏ ਗਏ

ਗੋਲੀਬਾਰੀ ਦੀ ਗੂੰਜ, ਪਹਿਲਗਾਮ ਅੱਤਵਾਦੀ ਹਮਲੇ ਦਾ ਨਵਾਂ ਵੀਡੀਓ

ਭਾਰਤ ਕਿਸੇ ਵੀ ਸਮੇਂ ਹਮਲਾ ਕਰ ਸਕਦਾ ਹੈ; ਰੱਖਿਆ ਮੰਤਰੀ ਦੇ ਬਿਆਨ ਨੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ

NCERT ਦੀ ਨਵੀਂ ਕਿਤਾਬ ਵਿੱਚੋਂ ਮੁਗਲਾਂ ਦਾ ਇਤਿਹਾਸ ਹਟਾਇਆ

ਰਾਜਸਥਾਨ ਦੇ ਇੱਕ ਸਰਕਾਰੀ ਸਕੂਲ ਵਿੱਚ ਹੈਰਾਨ ਕਰਨ ਵਾਲੀ ਘਟਨਾ

ਤਾੜੀ ਨੂੰ ਬਿਹਾਰ ਦੇ ਸ਼ਰਾਬ ਪਾਬੰਦੀ ਕਾਨੂੰਨ ਤੋਂ ਬਾਹਰ ਰੱਖਿਆ ਜਾਵੇਗਾ

ਨਾਗਪੁਰ ਵਿੱਚ ਟਰੱਕ ਨੇ ਬਾਈਕ ਸਵਾਰਾਂ ਨੂੰ ਕੁਚਲਿਆ

ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨੀਆਂ ਨੂੰ ਚੰਡੀਗੜ੍ਹ ਛੱਡਣ ਦੇ ਹੁਕਮ ਜਾਰੀ

ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਨੇ ਪਹਿਲਗਾਮ ਅੱਤਵਾਦੀ ਹਮਲੇ ਦੀ 'ਸਖਤ ਨਿੰਦਾ' ਕੀਤੀ

 
 
 
 
Subscribe