Tuesday, September 15, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਖੇਡਾਂ

T-20: ਦੱਖਣੀ ਅਫਰੀਕਾ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾਇਆ

June 10, 2022 06:54 AM

ਨਵੀਂ ਦਿੱਲੀ : IPL ਵਿੱਚ ਆਪਣੀ ਫਾਰਮ ਬਰਕਰਾਰ ਰੱਖਣ ਵਾਲੇ ਦੱਖਣੀ ਅਫਰੀਕਾ ਦੇ ਖਿਡਾਰੀ ਡੇਵਿਡ ਮਿਲਰ ਅਤੇ ਰਾਸੀ ਵਾਨ ਡੇਰ ਡੁਸੇਨ ਵਿਚਾਲੇ ਚੌਥੇ ਵਿਕਟ ਦੀ ਸੈਂਕੜੇ ਵਾਲੀ ਸਾਂਝੇਦਾਰੀ ਸਦਕਾ ਦੱਖਣੀ ਅਫਰੀਕਾ ਨੇ ਪਹਿਲੇ ਟੀ-20 ਮੈਚ ਵਿੱਚ ਅੱਜ ਇਥੇ ਭਾਰਤ ਨੂੰ ਸੱਤ ਵਿਕਟਾਂ ਨਾਲ ਹਰਾ ਦਿੱਤਾ।

ਦੱਖਣੀ ਅਫਰੀਕਾ ਦੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ ਸੀ। ਟੀਮ ਇੰਡੀਆ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਇਸ਼ਾਨ ਕਿਸ਼ਨ ਵੱਲੋਂ 48 ਗੇਂਦਾਂ ਵਿੱਚ ਬਣਾਈਆਂ 76 ਦੌੜਾਂ ਦੀ ਮਦਦ ਨਾਲ ਚਾਰ ਵਿਕਟਾਂ ਗੁਆ ਕੇ 211 ਦੌੜਾਂ ਬਣਾਈਆਂ।

ਜਵਾਬ ਵਿੱਚ ਦੱਖਣੀ ਅਫਰੀਕਾ ਨੇ ਪੰਜ ਗੇਂਦਾਂ ਬਾਕੀ ਰਹਿੰਦਿਆਂ ਤਿੰਨ ਵਿਕਟਾ ਗੁਆ ਕੇ 212 ਦੌੜਾਂ ਬਣਾਈਆਂ ਤੇ ਮੈਚ ਜਿੱਤ ਲਿਆ। ਦੱਖਣੀ ਅਫਰੀਕਾ ਵਲੋਂ ਮਿਲਰ ਨੇ 64 ਦੌੜਾਂ ਬਣਾਈਆਂ ਤੇ ਨਾਬਾਦ ਰਹੇ ਅਤੇ ਵਾਨ ਡੇਰ ਡੁਸੇਨ ਨੇ 46 ਗੇਂਦਾਂ ’ਚ 75 ਦੌੜਾਂ ਦਾ ਯੋਗਦਾਨ ਦਿੱਤਾ।

 

Have something to say? Post your comment

 

ਹੋਰ ਖੇਡਾਂ ਖ਼ਬਰਾਂ

IND vs AFG: ਦਿੱਲੀ ਵਿਖੇ ਹੋਵੇਗਾ ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20I

ਪੂਰਬੀ ਜ਼ੋਨ ਤੀਜੀ ਵਾਰ ਦਲੀਪ ਟਰਾਫੀ ਦਾ ਚੈਂਪੀਅਨ ਬਣਿਆ

PAK vs ENG: ਪਾਕਿਸਤਾਨ ਦੀ ਬੱਲੇਬਾਜ਼ੀ ਮੁੜ ਫਲਾਪ, ਸਾਰੀ ਟੀਮ 133 ਦੌੜਾਂ 'ਤੇ ਢਹਿ-ਢੇਰੀ

ਏਸ਼ੀਆਈ ਖੇਡਾਂ 'ਚ ਮੁੜ ਨੀਲੀ ਜਰਸੀ 'ਚ ਨਜ਼ਰ ਆਵੇਗੀ ਭਾਰਤੀ ਹਾਕੀ ਟੀਮ

East Zone vs South Zone: ਦਲੀਪ ਟਰਾਫੀ ਫਾਈਨਲ 'ਚ ਕੁਮਾਰ ਕੁਸ਼ਾਗਰਾ ਨੇ ਜੜਿਆ ਸੈਂਕੜਾ

IND W vs PAK W: ਮਹਿਲਾ ਏਸ਼ੀਆ ਕੱਪ 2026 'ਚ ਅੱਜ ਪਾਕਿਸਤਾਨ ਤੇ ਭਾਰਤ ਵਿਚਾਲੇ ਟੱਕਰ

IND W vs PAK W: ਮਹਿਲਾ ਏਸ਼ੀਆ ਕੱਪ ‘ਚ ਸ਼ਨੀਵਾਰ ਨੂੰ ਭਾਰਤ ਤੇ ਪਾਕਿਸਤਾਨ ਦਾ ਮੁਕਾਬਲਾ

ਭਾਰਤ ਨੇ ਹਾਂਗਕਾਂਗ ਨੂੰ 137 ਦੌੜਾਂ ਨਾਲ ਹਰਾ ਕੇ ਮਹਿਲਾ ਏਸ਼ੀਆ ਕੱਪ ਦੇ ਸੈਮੀਫਾਈਨਲ 'ਚ ਬਣਾਈ ਜਗ੍ਹਾ

IND vs AFG: ਅਫਗਾਨਿਸਤਾਨ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

AUS vs PAK: ਪਾਕਿਸਤਾਨ ਤੇ ਇੰਗਲੈਂਡ ਵਿਚਾਲੇ 9 ਸਤੰਬਰ ਤੋਂ ਐਜਬੈਸਟਨ ਵਿਖੇ ਤੀਜਾ ਟੈਸਟ

 
 
 
 
Subscribe