Tuesday, February 03, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਫ਼ਰਵਰੀ 2026)ਸਾਦਗੀ, ਸਮਰਪਣ ਤੇ ਸੇਵਾ ਦੀ ਜਿੰਦੀ–ਜਾਗਦੀ ਮਿਸਾਲ ਡਾ. ਦਪਿੰਦਰ ਕੌਰ ਸੇਵਾ ਮੁਕਤगुरु रविदास जी के प्रकाश पर्व पर विधायक राणा गुरजीत सिंह ने गुरु रविदास भवन में मत्था टेकाਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਪੁਰਬ : MLA ਕੁਲਵੰਤ ਸਿੰਘ ਧਾਰਮਿਕ ਸਮਾਗਮਾਂ ਦੇ ਦੌਰਾਨ ਹੋਏ ਨਤਮਸਤਕਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਅੱਜ ਧੁੰਦ ਦਾ ਅਲਰਟਭੂਚਾਲ ਦੇ ਝਟਕਿਆਂ ਨੇ ਹਿਲਾ ਦਿੱਤਾ ਧਰਤੀ ਨੂੰ ਦਿੱਲੀ-ਐਨਸੀਆਰ ਦੇ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ, ਆਵਾਜਾਈ ਪ੍ਰਭਾਵਿਤਕਸ਼ਮੀਰ ' ਚ ਲੱਗੇ ਭੂਚਾਲ ਦੇ ਝਟਕੇ ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਫ਼ਰਵਰੀ 2026) ਚਿਹਰੇ ਦੀਆਂ ਝੁਰੀਆਂ ਅਤੇ ਦਾਗ-ਧੱਬਿਆਂ ਨੂੰ ਘਟਾਉਣ ਵਿੱਚ ਮਦਦਗਾਰ ਹੈ ਕੇਲੇ ਦਾ ਫੇਸ ਪੈਕ

ਪੰਜਾਬ

ਸਾਬਕਾ ਡਿਪਟੀ CM ਓਪੀ ਸੋਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੰਗੀ ਲੱਖਾਂ ਦੀ ਫ਼ਿਰੌਤੀ

June 22, 2022 07:42 PM

ਚੰਡੀਗੜ੍ਹ : ਪੰਜਾਬ ਦੇ ਸਾਬਕਾ ਡਿਪਟੀ ਸੀ ਐੱਮ ਓ. ਪੀ. ਸੋਨੀ ਨੂੰ ਵੀ ਧਮਕੀ ਮਿਲੀ ਹੈ। ਉਨ੍ਹਾਂ ਕੋਲੋਂ 20 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਹੈ ਤੇ ਨਾ ਦੇਣ ਦੀ ਸੂਰਤ ਵਿਚ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਸ਼ਿਕਾਇਤ ਮਿਲਣ ਮਗਰੋਂ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ।

ਦੱਸ ਦੇਈਏ ਕਿ ਓਪੀ ਸੋਨੀ 5 ਵਾਰ ਦੇ ਵਿਧਾਇਕ ਰਹਿ ਚੁੱਕੇ ਹਨ ਤੇ ਇਸ ਤੋਂ ਇਲਾਵਾ ਕਈ ਵੱਡੇ ਅਹੁਦਿਆਂ ‘ਤੇ ਵੀ ਰਹਿ ਚੁੱਕੇ ਹਨ। ਸਾਬਕਾ ਡਿਪਟੀ ਮੁੱਖ ਮੰਤਰੀ ਨੂੰ ਵ੍ਹਟਸਐੱਪ ਕਾਲ ਰਾਹੀਂ ਧਮਕੀ ਦਿੱਤੀ ਗਈ ਹੈ।

ਇਸ ਤੋਂ ਪਹਿਲਾਂ ਅਕਾਲੀ ਦੇ ਸੀਨੀਅਰ ਆਗੂ ਅਮਰਪਾਲ ਸਿੰਘ ਬੋਨੀ ਨੂੰ ਵੀ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ ਤੇ ਹੁਣ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਡਿਪਟੀ ਸੀਐੱਮ ਓ. ਪੀ. ਸੋਨੀ ਕੋਲੋਂ ਫਿਰੌਤੀ ਦੀ ਮੰਗ ਕੀਤੀ ਗਈ ਹੈ।

 

Have something to say? Post your comment

 
 
 
 
 
Subscribe