Saturday, August 02, 2025
 

ਪੰਜਾਬ

AAP ਦੇ ਸੂਬਾ ਸਕੱਤਰ ਗਗਨਦੀਪ ਸਿੰਘ ਚੱਢਾ ਦਾ ਦਿਹਾਂਤ

June 23, 2022 07:27 AM

ਚੰਡੀਗੜ੍ਹ  : ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਗਗਨਦੀਪ ਸਿੰਘ ਚੱਢਾ ਦਾ ਦਿਹਾਂਤ ਹੋ ਗਿਆ। ਪਟਿਆਲਾ ਨਿਵਾਸੀ ਗਗਨਦੀਪ ਸਿੰਘ ਚੱਢਾ ਪਿਛਲੇ ਲੰਬੇ ਸਮੇਂ ਤੋਂ ਦਿਲ ਦੀ ਬੀਮਾਰੀ ਤੋਂ ਪੀੜਤ ਸਨ, ਜਿਨ੍ਹਾਂ ਨੇ ਪਿਛਲੇ ਸਾਲ ਮਾਰਚ ਮਹੀਨੇ ਹੀ ਦਿੱਲੀ ਦੇ ਏਮਜ਼ ਹਸਪਤਾਲ ਤੋਂ ਦਿਲ ਦੀ ਸਰਜਰੀ ਕਰਵਾਈ ਸੀ। 

ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਗਗਨਦੀਪ ਸਿੰਘ ਚੱਢਾ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ ਅਤੇ ਕਿਹਾ ਕੇ ਇਸ ਘੜੀ 'ਚ ਪੂਰੀ ਪਾਰਟੀ ਪਰਿਵਾਰ ਨਾਲ ਹੈ..ਵਾਹਿਗੁਰੂ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖਸ਼ੇ"

 

Have something to say? Post your comment

 
 
 
 
 
Subscribe