Tuesday, September 15, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹਰਿਆਣਾ

ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਹੋਏ ਕੋਰੋਨਾ ਪਾਜ਼ਿਟਿਵ

June 23, 2022 08:22 AM

ਅੰਬਾਲਾ : ਹਰਿਆਣਾ ਦੇ ਗ੍ਰਹਿ ਮੰਤਰੀ ਤੇ ਸਿਹਤ ਮੰਤਰੀ (health minister) ਅਨਿਲ ਵਿਜ (Anil Vij) ਦੀ ਕੋਵਿਡ ਰਿਪੋਰਟ ਪਾਜ਼ਿਟਿਵ ਆਈ ਹੈ। ਉਨ੍ਹਾਂ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ ਤੇ ਨਾਲ ਹੀ ਅਪੀਲ ਕੀਤੀ ਹੈ ਕਿ ਸੰਪਰਕ ਵਿਚ ਆਏ ਲੋਕ ਆਪਣਾ ਟੈਸਟ ਕਰਾਉਣ ਤੇ ਖੁਦ ਨੂੰ ਆਈਸੋਲੇਟ (isolate) ਕਰਨ।

ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ(Anil Vij) ਨੇ ਟਵੀਟ ਕੀਤਾ ਕਿ ਅੱਜ ਮੈਂ ਕੋਰੋਨਾ ਪਾਜ਼ਿਟਿਵ (corona positive) ਹੋ ਗਿਆ ਹਾਂ। ਮੈਂ ਖੁਦ ਨੂੰ ਹੋਮ ਆਈਸੋਲੇਟ ਕਰ ਲਿਆ ਹੈ। ਮੈਂ ਸਾਰਿਆਂ ਨੂੰ ਅਪੀਲ ਕਰਦਾ ਹਾਂ ਕਿ ਜੋ ਬੀਤੇ ਦਿਨੀਂ ਮੇਰੇ ਸੰਪਰਕ ਵਿਚ ਰਹੇ ਹਨ ਉਹ ਵੀ ਆਪਣਾ ਕੋਰੋਨਾ ਟੈਸਟ (Corona test) ਕਰਵਾਉਣ। ਇਸ ਦਰਮਿਆਨ ਖੁਦ ਨੂੰ ਆਈਸੋਲੇਟ ਰੱਖਣ।

 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

ਕਾਂਗਰਸ ਵੱਲੋਂ ਹਰਿਆਣਾ 'ਚ ਹਰੇਕ ਜ਼ਿਲ੍ਹੇ 'ਚ 20 ਬੂਥਾਂ ਲਈ ਇੱਕ ਮੰਡਲ ਬਣਾਉਣ ਦਾ ਨਿਰਦੇਸ਼

ਹਰਿਆਣਾ ਰੋਡਵੇਜ਼ 'ਚ ਇਨ੍ਹਾਂ ਸਰਕਾਰੀ ਕਰਮਚਾਰੀਆਂ ਨੂੰ ਨਹੀਂ ਮਿਲੇਗੀ ਮੁਫ਼ਤ ਬੱਸ ਯਾਤਰਾ ਸਹੂਲਤ

ਰੋਡਵੇਜ਼ ਕਰਮਚਾਰੀਆਂ ਦੀਆਂ ਹਰਿਆਣਾ ਸਰਕਾਰ ਨਾਲ 80-90 ਫੀਸਦੀ ਮੰਗਾਂ 'ਤੇ ਬਣੀ ਸਹਿਮਤੀ

ਗੁਰੂਗ੍ਰਾਮ ਜੇਲ੍ਹ 'ਚ ਬੰਦ ਸੰਜੀਵ ਅਰੋੜਾ ਨਾਲ ਮੁਲਾਕਾਤ ਕਰਨਗੇ CM ਭਗਵੰਤ ਮਾਨ

ਹਰਿਆਣਾ ਸਰਕਾਰ ਵੱਲੋਂ 13 ਹੜਤਾਲ 'ਤੇ ਚੱਲ ਰਹੇ ਫਾਇਰਫਾਈਟਰ ਦੀਆਂ ਸੇਵਾਵਾਂ ਖਤਮ

ਹਰਿਆਣਾ ਸਰਕਾਰ ਨੇ ਗੰਨੇ ਦੇ ਕਿਸਾਨਾਂ ਲਈ ਸਬਸਿਡੀ ਯੋਜਨਾਵਾਂ ਦਾ ਕੀਤਾ ਐਲਾਨ,

ਹਰਿਆਣਾ ਸਰਕਾਰ 5 ਸਤੰਬਰ ਨੂੰ ਸੂਬੇ ਦੇ 79 ਅਧਿਆਪਕਾਂ ਨੂੰ ਕਰੇਗੀ ਸਨਮਾਨਿਤ

ਯੂਨੀਵਰਸਿਟੀਆਂ ਦੀ ਗੈਸਟ ਫੈਕਲਟੀ ਨੂੰ ਮਿਲੇਗੀ ਸੇਵਾ ਸੁਰੱਖਿਆ, ਹਰਿਆਣਾ ਸਰਕਾਰ ਲਿਆ ਰਹੀ ਹੈ ਨਵਾਂ ਐਕਟ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਆਖ਼ਰੀ ਦਿਨ 11 ਬਿੱਲ ਪਾਸ

ਹਰਿਆਣਾ ਵਿਧਾਨ ਸਭਾ ਵੱਲੋਂ ਹਰਿਆਣਾ ਰਾਈਟ ਟੂ ਬਿਜ਼ਨਸ ਬਿੱਲ 2026 ਪਾਸ

 
 
 
 
Subscribe