Friday, May 02, 2025
 

ਸੰਸਾਰ

ਕੈਪਟਨ ਅਮਰਿੰਦਰ ਸਿੰਘ ਲੰਡਨ ਦੇ ਹਸਪਤਾਲ ‘ਚ ਭਰਤੀ

June 25, 2022 10:02 PM

ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲੰਡਨ ਦੇ ਇੱਕ ਹਸਪਾਤਲ ਵਿੱਚ ਭਰਤੀ ਹਨ। ਅੱਜ ਉਨ੍ਹਾਂ ਦੀ ਰੀੜ੍ਹ ਦੀ ਹੱਡੀ ਦਾ ਸਫਲ ਆਪ੍ਰੇਸ਼ਨ ਹੋਇਆ।

ਇਸ ਦੀ ਜਾਣਕਾਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਨੇ ਦਿੱਤੀ, ਜੋ ਕਿ ਲੰਡਨ ਵਿੱਚ ਉਨ੍ਹਾਂ ਦੇ ਨਾਲ ਹਨ। ਉਨ੍ਹਾਂ ਦੱਸਿਆ ਕਿ ਸਰਜਰੀ ਸਫਲ ਰਹੀ ਅਤੇ ਉਨ੍ਹਾਂ ਨੂੰ ਹਸਪਤਾਲ ਦੇ ਇੱਕ ਨਿੱਜੀ ਕਮਰੇ ਵਿੱਚ ਭੇਜ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸੋਮਵਾਰ ਨੂੰ ਉਸ ਨੂੰ ਛੁੱਟੀ ਦੇ ਦਿੱਤੀ ਜਾਵੇਗੀ।

 

Have something to say? Post your comment

Subscribe