Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਜੰਮੂ ਕਸ਼ਮੀਰ

ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ 4 ਅੱਤਵਾਦੀ ਚਿੱਤ

June 26, 2022 07:47 PM

ਇਸਲਾਮਾਬਾਦ- ਸੁਰੱਖਿਆ ਬਲਾਂ ਨੇ ਪਾਕਿਸਤਾਨ 'ਚ ਉੱਤਰੀ ਵਜ਼ੀਰੀਸਤਾਨ ਜ਼ਿਲ੍ਹੇ ਦੇ ਦੋਸਾਲੀ ਇਲਾਕੇ 'ਚ ਇਕ ਖ਼ੂਫ਼ੀਆ ਮੁਹਿੰਮ ਦੇ ਦੌਰਾਨ ਚਾਰ ਅੱਤਵਾਦੀਆਂ ਨੂੰ ਮਾਰ ਮੁਕਾਇਆ।

ਫ਼ੌਜ ਦੇ ਮੀਡੀਆ ਮਾਮਲਿਆਂ ਦੀ ਬ੍ਰਾਂਚ ਆਈ. ਐੱਸ. ਪੀ. ਆਰ. ਨੇ ਕਿਹਾ, 'ਮੁਠਭੇੜ ਦੌਰਾਨ ਚਾਰ ਅਤਿਵਾਦੀ ਮਾਰੇ ਗਏ। ਮਾਰੇ ਗਏ ਅਤਿਵਾਦੀਆਂ ਕੋਲੋਂ ਹਥਿਆਰ ਤੇ ਗੋਲਾ-ਬਾਰੂਦ ਵੀ ਬਰਾਮਦ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਅਤਿਵਾਦੀ ਸੁਰੱਖਿਆ ਬਲਾਂ ਦੇ ਖ਼ਿਲਾਫ਼ ਵੱਖਵਾਦੀ ਗਤੀਵਿਧੀਆਂ 'ਚ ਸਰਗਰਮ ਤੌਰ 'ਤੇ ਸ਼ਾਮਲ ਸਨ। ਪਿਛਲੀ 24 ਜੂਨ ਨੂੰ ਪਾਕਿਸਤਾਨ ਫ਼ੌਜ ਨੇ ਖ਼ੈਬਰ ਪਖ਼ਤੂਨਖ਼ਵਾ ਦੇ ਡੇਰਾ ਇਸਮਾਈਲ ਖ਼ਾਨ ਜ਼ਿਲ੍ਹੇ ਦੇ ਕੁਲਾਚੀ ਇਲਾਕੇ 'ਚ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਸੀ।

ਸੁਰੱਖਿਆ ਬਲਾਂ ਨੇ ਹਥਿਆਰਾਂ ਤੇ ਗੋਲਾ-ਬਾਰੂਦ ਦਾ ਇਕ ਵੱਡਾ ਜ਼ਖ਼ੀਰਾ ਵੀ ਬਰਾਮਦ ਕੀਤਾ ਹੈ, ਜਿਸ ਦਾ ਇਸਤੇਮਾਲ ਆਈ. ਐੱਸ. ਪੀ. ਆਰ. ਦੇ ਮੁਤਾਬਕ, ਖੇਤਰ 'ਚ ਸ਼ਾਂਤੀ ਖ਼ਤਮ ਕਰਨ ਲਈ ਅਤਿਵਾਦੀਆਂ ਵਲੋਂ ਕੀਤਾ ਜਾਣਾ ਸੀ।

 

Have something to say? Post your comment

 
 
 
 
 
Subscribe