Friday, May 02, 2025
 

ਪੰਜਾਬ

ਸਾਬਕਾ ਮੰਤਰੀ ਧਰਮਸੋਤ ਦੀ ਨਿਆਂਇਕ ਹਿਰਾਸਤ ‘ਚ ਵਾਧਾ

June 27, 2022 09:02 PM

ਮੁਹਾਲੀ : ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ 14 ਦਿਨ ਦੀ ਹੋਰ ਨਿਆਇਕ ਹਿਰਾਸਤ ਭੇਜਿਆ। ਉਨ੍ਹਾਂ ਨੂੰ ਅੱਜ ਮੋਹਾਲੀ ਅਦਾਲਤ ਪੇਸ਼ ਕੀਤਾ ਗਿਆ ਸੀ। ਅਗਲੀ ਪੇਸ਼ੀ 11 ਜੁਲਾਈ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ।

ਧਰਮਸੋਤ ਕੈਪਟਨ ਅਮਮਿੰਦਰ ਸਿੰਘ ਦੇ ਸੀਐੱਮ ਰਹਿੰਦੇ ਸੂਬੇ ਦੇ ਜੰਗਲਾਤ ਮੰਤਰੀ ਸਨ। ਉਨ੍ਹਾਂ ‘ਤੇ ਦੋਸ਼ ਹੈ ਕਿ ਪਰਮਿਟ ਦੇ ਬਾਵਜੂਦ ਇੱਕ ਦਰੱਖਤ ਦੀ ਕਟਾਈ ਵਿਚ ਉਨ੍ਹਾਂ ਨੇ 500 ਰੁਪਏ ਦਾ ਕਮਿਸ਼ਨ ਲਿਆ। ਉਨ੍ਹਾਂ ਦੇ ਲਗਭਗ ਸਵਾ ਕਰੋੜ ਦੀ ਰਿਸ਼ਵਤਖੋਰੀ ਦਾ ਖੁਲਾਸਾ ਹੋਇਆ।

ਜਿਸ ਦੇ ਬਾਅਦ ਵਿਜੀਲੈਂਸ ਨੇ ਧਰਮਸੋਤ ਨੂੰ ਸਵੇਰੇ ਲਗਭਗ 3 ਵਜੇ ਅਮਲੋਹ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫਤਾਰ ਕਰ ਲਿਆ ਸੀ। ਸਾਧੂ ਸਿੰਘ ਧਰਮਸੋਤ ਨਾਲ ਉਨ੍ਹਾਂ ਦੇ OSD ਚਮਕੌਰ ਸਿੰਘ ਵੀ ਸਨ। ਜ਼ਿਕਰਯੋਗ ਹੈ ਕਿ ਪਿਛਲੀ ਸੁਣਵਾਈ ਦੌਰਾਨ ਵੀ ਅਦਾਲਤ ਨੇ ਧਰਮਸੋਤ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਭੇਜਿਆ ਗਿਆ ਸੀ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਪੰਜਾਬ ਸਰਕਾਰ ਨੇ ਏਜੀ ਦਫ਼ਤਰ ਦਾ ਕੀਤਾ ਵਿਸਥਾਰ

ਅਮੂਲ ਨੇ ਦੁੱਧ ਮਹਿੰਗਾ ਕਿਉਂ ਕੀਤਾ ?

ਪੰਜਾਬ ਵਿੱਚ ਅੱਜ ਮੌਸਮ ਦੀ ਤਾਜ਼ਾ ਜਾਣਕਾਰੀ

ਪੰਜਾਬ-ਹਰਿਆਣਾ ਵਿਵਾਦਾਂ ਦਾ ਵਿਸਥਾਰ

ਪੰਜਾਬ ਆਮ ਨਾਲੋਂ 2.5 ਡਿਗਰੀ ਜ਼ਿਆਦਾ ਗਰਮ, ਮੀਂਹ ਨਾਲ ਰਾਹਤ ਮਿਲੇਗੀ

पंजाब पुलिस के कांस्टेबल गुरकीरत सिंह गोल्डी की गोली लगने से मौत

बरनाला में आईओएल आईओएल केमिकल्स एंड फार्मास्युटिकल्स लिमिटेड फैक्ट्री में बड़ा हादसा

'ਆਪ' ਸਰਕਾਰ ਦੀ ਮੈਗਾ ਸਫਾਈ ਮੁਹਿੰਮ; ਵਿਧਾਇਕਾਂ, ਮੰਤਰੀਆਂ ਅਤੇ ਵਲੰਟੀਅਰਾਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਮਿਲਾਇਆ ਹੱਥ

ਦਿਵਿਆਂਗਜਨਾਂ ਲਈ ਨਿਰਧਾਰਤ ਰੋਸਟਰ ਦੀ ਪਾਲਣਾ ਯਕੀਨੀ ਬਣਾਉਣ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਖ਼ਤ ਹਦਾਇਤਾਂ ਜਾਰੀ

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਸਮਰਾਏ ਵਿਖੇ ਚਲਾਏ ਜਾ ਰਹੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦੇ ਖਿਲਾਫ਼ ਐਫ.ਆਈ.ਆਰ.ਦਰਜ*

 
 
 
 
Subscribe