Tuesday, February 03, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਫ਼ਰਵਰੀ 2026)ਸਾਦਗੀ, ਸਮਰਪਣ ਤੇ ਸੇਵਾ ਦੀ ਜਿੰਦੀ–ਜਾਗਦੀ ਮਿਸਾਲ ਡਾ. ਦਪਿੰਦਰ ਕੌਰ ਸੇਵਾ ਮੁਕਤगुरु रविदास जी के प्रकाश पर्व पर विधायक राणा गुरजीत सिंह ने गुरु रविदास भवन में मत्था टेकाਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਪੁਰਬ : MLA ਕੁਲਵੰਤ ਸਿੰਘ ਧਾਰਮਿਕ ਸਮਾਗਮਾਂ ਦੇ ਦੌਰਾਨ ਹੋਏ ਨਤਮਸਤਕਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਅੱਜ ਧੁੰਦ ਦਾ ਅਲਰਟਭੂਚਾਲ ਦੇ ਝਟਕਿਆਂ ਨੇ ਹਿਲਾ ਦਿੱਤਾ ਧਰਤੀ ਨੂੰ ਦਿੱਲੀ-ਐਨਸੀਆਰ ਦੇ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ, ਆਵਾਜਾਈ ਪ੍ਰਭਾਵਿਤਕਸ਼ਮੀਰ ' ਚ ਲੱਗੇ ਭੂਚਾਲ ਦੇ ਝਟਕੇ ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਫ਼ਰਵਰੀ 2026) ਚਿਹਰੇ ਦੀਆਂ ਝੁਰੀਆਂ ਅਤੇ ਦਾਗ-ਧੱਬਿਆਂ ਨੂੰ ਘਟਾਉਣ ਵਿੱਚ ਮਦਦਗਾਰ ਹੈ ਕੇਲੇ ਦਾ ਫੇਸ ਪੈਕ

ਪੰਜਾਬ

ਲਾਰੈਂਸ ਬਿਸ਼ਨੋਈ ਦੀ ਅੱਜ ਅੰਮ੍ਰਿਤਸਰ ਵਿੱਚ ਪੇਸ਼ੀ

June 28, 2022 08:26 AM

ਅੰਮਿ੍ਤਸਰ : ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸਖ਼ਤ ਸੁਰੱਖਿਆ ਵਿਚਕਾਰ ਅੱਜ 12.30 ਵਜੇ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਲਿਆਂਦਾ ਗਿਆ। ਸੋਮਵਾਰ ਸ਼ਾਮ ਨੂੰ ਮਾਨਸਾ ਦੀ ਅਦਾਲਤ 'ਚ ਪੇਸ਼ ਕਰਨ ਤੋਂ ਬਾਅਦ ਲਾਰੇਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਪੁਲਿਸ ਟਰਾਂਜ਼ਿਟ ਰਿਮਾਂਡ 'ਤੇ ਲੈ ਕੇ ਆਈ ਹੈ। ਸਾਰੀ ਰਾਤ ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਲਿਆਂਦਾ ਗਿਆ ਅਤੇ ਮਾਲ ਮੰਡੀ ਸਥਿਤ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਵਿੱਚ ਰੱਖਿਆ ਗਿਆ। ਇਸ ਤੋਂ ਬਾਅਦ ਬਿਸ਼ਨੋਈ ਨੂੰ ਸਵੇਰੇ 8.30 ਵਜੇ ਦੇ ਕਰੀਬ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

 

Have something to say? Post your comment

 
 
 
 
 
Subscribe