Thursday, December 18, 2025
BREAKING NEWS
ਜ਼ਿਲ੍ਹਾ ਪਰਿਸ਼ਦ - ਬਲਾਕ ਸੰਮਤੀ Total resultਦਹਾਕਿਆਂ ਤੋਂ ਹੋ ਰਹੀ ਉਡੀਕ ਖਤਮ: ਮਹਿੰਗੋਵਾਲ ਵਿੱਚ ਟੁੱਟੇ ਹੋਏ ਪੁਲ ਦੀ ਉਸਾਰੀ ਸ਼ੁਰੂ, 50 ਪਿੰਡਾਂ ਨੂੰ ਮਿਲੇਗੀ ਰਾਹਤਮੋਹਾਲੀ, ਪੰਜਾਬ ਵਿੱਚ ਕਬੱਡੀ ਖਿਡਾਰੀ ਰਾਣਾ ਬਲਾਚੌਰੀਆ ਦਾ ਕਾਤਲ ਮੁਕਾਬਲੇ ਵਿੱਚ ਮਾਰਿਆ ਗਿਆ; ਦੋ ਪੁਲਿਸ ਮੁਲਾਜ਼ਮ ਜ਼ਖਮੀਪਾਕਿਸਤਾਨ ਦੀ ਅਫਗਾਨਿਸਤਾਨ ਨਾਲ ਜੰਗ ਨੇ ਉਸਨੂੰ ਅਰਬਾਂ ਡਾਲਰ ਦਾ ਨੁਕਸਾਨ ਪਹੁੰਚਾਇਆਪੰਜਾਬ ਚੋਣ ਨਤੀਜੇ 2025: ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦਾ ਸੰਖੇਪ ਵਿਸ਼ਲੇਸ਼ਣ (3:45 PM ਅਪਡੇਟ)ਸੀਜੇਆਈ ਸੂਰਿਆ ਕਾਂਤ ਨੇ ਇਹ ਕਿਉਂ ਕਿਹਾ: "ਕੀ ਤੁਸੀਂ ਕੱਲ੍ਹ ਕਨਾਟ ਪਲੇਸ 'ਤੇ ਵੀ ਟੋਲ ਲਗਾਓਗੇ?"ਪੰਜਾਬ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣ ਨਤੀਜਿਆਂ ਦਾ ਸਾਰ (ਦੁਪਹਿਰ 2:15 ਵਜੇ)ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਨਤੀਜੇ - ਨਾਭਾਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਨਤੀਜੇ (12 : 30 Pm)ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਨਤੀਜੇ - ਫ਼ਾਜ਼ਿਲਕਾ ਅਬੋਹਰ

ਰਾਸ਼ਟਰੀ

ਕਾਬੁਲ ਦੇ ਗੁਰਦੁਆਰੇ 'ਤੇ ਹੋਏ ਹਮਲੇ ਦਾ ਮਾਮਲਾ: 11 ਅਫਗਾਨੀ ਸਿੱਖ ਭਾਰਤ ਪੁੱਜੇ

June 30, 2022 03:17 PM

ਨਵੀਂ ਦਿੱਲੀ: ਕਾਬੁਲ ਦੇ ਗੁਰਦੁਆਰੇ 'ਤੇ ਹੋਏ ਹਮਲੇ 'ਚ ਮਾਰੇ ਗਏ ਸਵਿੰਦਰ ਸਿੰਘ ਦੀਆਂ ਅਸਥੀਆਂ ਲੈ ਕੇ ਅਫਗਾਨਿਸਤਾਨ ਦੇ 11 ਸਿੱਖ ਵੀਰਵਾਰ ਨੂੰ ਭਾਰਤ ਪੁੱਜੇ। ਸਰਕਾਰ ਨੇ 19 ਜੂਨ ਨੂੰ ਅਫਗਾਨਿਸਤਾਨ ਦੇ 111 ਹਿੰਦੂਆਂ ਅਤੇ ਸਿੱਖਾਂ ਨੂੰ ਐਮਰਜੈਂਸੀ ਈ-ਵੀਜ਼ੇ ਦਿੱਤੇ ਸਨ।

ਇੰਦਰਾ ਗਾਂਧੀ ਹਵਾਈ ਅੱਡੇ 'ਤੇ ਇਨ੍ਹਾਂ ਅਫ਼ਗਾਨੀ ਸਿੱਖਾਂ ਦਾ ਸਵਾਗਤ ਕੀਤਾ ਗਿਆ, ਉਥੇ ਹੀ ਮੀਡੀਆ ਦੇ ਨਾਲ ਗੱਲਬਾਤ ਦੌਰਾਨ ਸਿੱਖਾਂ ਨੇ ਆਪਣਾ ਦੁੱਖ ਵੀ ਬਿਆਨ ਕੀਤਾ।

ਉਧਰ ਦੂਜੇ ਪਾਸੇ, ਅਫ਼ਗਾਨ ਤੋਂ ਆਏ ਸਿੱਖਾਂ ਦੇ ਪਰਿਵਾਰਾਂ ਦਾ ਕਹਿਣਾ ਸੀ ਕਿ, ਉਨ੍ਹਾਂ ਨੂੰ ਲੰਮੇ ਸਮੇਂ ਤੋਂ ਇੰਤਜ਼ਾਰ ਸੀ ਅਤੇ ਉਹ ਸਰਕਾਰ ਦਾ ਧੰਨਵਾਦ ਕਰਦੇ ਹਨ।

ਦੱਸ ਦਈਏ ਕਿ, ਅਫਗਾਨਿਸਤਾਨ ਦੇ ਕਾਬੁਲ 'ਚ 18 ਜੂਨ ਨੂੰ ਹੋਏ ਅੱਤਵਾਦੀ ਹਮਲੇ 'ਚ ਮਾਰੇ ਗਏ ਸਵਿੰਦਰ ਸਿੰਘ ਦੀਆਂ ਅਸਤੀਆ ਨੂੰ ਵੀ ਇਸੇ ਫਲਾਈਟ ਰਾਹੀਂ ਅਫਗਾਨਿਸਤਾਨ ਤੋਂ ਦਿੱਲੀ ਲਿਆਂਦਾ ਗਿਆ। 

 

Have something to say? Post your comment

 

ਹੋਰ ਰਾਸ਼ਟਰੀ ਖ਼ਬਰਾਂ

 
 
 
 
Subscribe