Monday, February 02, 2026
BREAKING NEWS
ਚਿਹਰੇ ਦੀਆਂ ਝੁਰੀਆਂ ਅਤੇ ਦਾਗ-ਧੱਬਿਆਂ ਨੂੰ ਘਟਾਉਣ ਵਿੱਚ ਮਦਦਗਾਰ ਹੈ ਕੇਲੇ ਦਾ ਫੇਸ ਪੈਕआधार हाउसिंग फाइनेंस की मजबूत उड़ानਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਹਾੜੇ ’ਤੇ ਰਾਣਾ ਗੁਰਜੀਤ ਸਿੰਘ ਤੇ ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਦੇਸ਼ ਵਾਸੀਆਂ ਨੂੰ ਵਧਾਈLPG ਦੀਆਂ ਕੀਮਤਾਂ 'ਚ ਵਾਧਾ: ਬਜਟ ਤੋਂ ਪਹਿਲਾਂ ਝਟਕਾ, ਵਪਾਰਕ ਸਿਲੰਡਰ 50 ਰੁਪਏ ਮਹਿੰਗਾCPEC ਵਿਰੁੱਧ ਬਗਾਵਤ ਨਾਲ ਦਹਿਲਿਆ ਪਾਕਿਸਤਾਨ: ਬਲੋਚਿਸਤਾਨ 'ਚ 48 ਥਾਵਾਂ 'ਤੇ ਧਮਾਕੇ ਅਤੇ ਹਮਲੇ, 80 ਲੋਕਾਂ ਦੀ ਮੌਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਫ਼ਰਵਰੀ 2026)ਨਵਜੋਤ ਕੌਰ ਸਿੱਧੂ ਦਾ ਧਮਾਕਾ: PM ਮੋਦੀ ਦੀ ਪ੍ਰਸ਼ੰਸਾ ਤੇ ਵਿਰੋਧੀਆਂ ਨੂੰ ਕਿਹਾ 'ਸਿਆਸੀ ਚੋਰ', ਪੰਜਾਬ ਦੀ ਸਿਆਸਤ ਵਿੱਚ ਮਚੀ ਹਲਚਲਚੰਡੀਗੜ੍ਹ CTU ਲੁੱਟ ਦੀ ਗੁੱਥੀ ਸੁਲਝੀ: ਸਬ-ਇੰਸਪੈਕਟਰ ਹੀ ਨਿਕਲਿਆ ਮਾਸਟਰਮਾਈਂਡ, ਭਤੀਜੇ ਨਾਲ ਮਿਲ ਕੇ ਦਿੱਤਾ ਵਾਰਦਾਤ ਨੂੰ ਅੰਜਾਮਸੁਨੇਤਰਾ ਪਵਾਰ ਮਹਾਰਾਸ਼ਟਰ ਦੀ ਪਹਿਲੀ ਮਹਿਲਾ ਉਪ ਮੁੱਖ ਮੰਤਰੀ ਬਣੀ, ਰਾਜਪਾਲ ਨੇ ਚੁਕਾਈ ਅਹੁਦੇ ਦੀ ਸਹੁੰਧਰੁਵ ਪਾਂਡਵ ਦੀ ਯਾਦ ਵਿੱਚ ਖੂਨਦਾਨ ਕੈਂਪ

ਪੰਜਾਬ

PA ਭੁਪਿੰਦਰ ਸਿੰਘ ਬਰਾੜ ਦੀ ਮੌਤ 'ਤੇ ਰਾਜਾ ਵੜਿੰਗ ਨੇ ਜਤਾਇਆ ਸੋਗ

July 03, 2022 07:59 AM

ਬਠਿੰਡਾ :ਪੀ. ਏ. ਭੁਪਿੰਦਰ ਸਿੰਘ ਬਰਾੜ ਦੀ ਮੌਤ 'ਤੇ ਰਾਜਾ ਵੜਿੰਗ ਨੇ ਸੋਗ ਜਤਾਇਆ ਹੈ।

ਉਨ੍ਹਾਂ ਇਸ ਬਾਰੇ ਟਵੀਟ ਕਰਦਿਆਂ ਲਿਖਿਆ, ''ਭੁਪਿੰਦਰ ਸਿੰਘ ਬਰਾੜ ਦੀ ਸੜਕ ਹਾਦਸੇ ਵਿੱਚ ਹੋਈ ਮੌਤ ਦੀ ਖ਼ਬਰ ਸੁਣ ਕੇ ਬਹੁਤ ਗਹਿਰਾ ਸਦਮਾ ਲੱਗਾ। ਮੇਰੀ ਪਰਿਵਾਰ ਨਾਲ ਡੂੰਘੀ ਸੰਵੇਦਨਾ ਹੈ ਤੇ ਮੈਂ ਪਰਿਵਾਰ ਨਾਲ ਹਮੇਸ਼ਾ ਖੜ੍ਹਾ ਰਹਾਂਗਾ। ਵਾਹਿਗੁਰੂ ਵਿਛੜੀ ਰੂਹ ਨੂੰ ਸ਼ਾਂਤੀ ਬਖਸ਼ਣ।''

ਜ਼ਿਕਰਯੋਗ ਹੈ ਕਿ ਦੀ ਰਾਤ ਸੜਕ ਹਾਦਸੇ ਵਿੱਚ ਰਾਜਾ ਵੜਿੰਗ ਦੇ ਨਿੱਜੀ ਸਹਾਇਕ ਦੀ ਮੌਤ ਹੋ ਗਈ ਸੀ।

 

Have something to say? Post your comment

 
 
 
 
 
Subscribe