Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਪੰਜਾਬ

CM ਮਾਨ ਦੀ ਹੋਣ ਵਾਲੀ ਪਤਨੀ ਡਾ. ਗੁਰਪ੍ਰੀਤ ਕੌਰ ਬਾਰੇ ਜਾਣੋ

July 07, 2022 08:02 AM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਹਰਿਆਣਾ ਦੇ ਇੱਕ ਕਿਸਾਨ ਪਰਿਵਾਰ ਨਾਲ ਸਬੰਧ ਰੱਖਦੀ ਹੈ। ਭਗਵੰਤ ਮਾਨ ਅਤੇ ਗੁਰਪ੍ਰੀਤ ਕੌਰ ਪੰਜਾਬੀ ਰੀਤੀ-ਰਿਵਾਜਾਂ ਅਨੁਸਾਰ ਅੱਜ ਚੰਡੀਗੜ੍ਹ ਦੇ ਗੁਰਦੁਆਰੇ ਵਿੱਚ ‘ਲਾਵਾਂ’ ਲੈਣਗੇ। ਡਾ: ਗੁਰਪ੍ਰੀਤ ਕੌਰ ਆਪਣੀਆਂ ਤਿੰਨ ਭੈਣਾਂ ਵਿੱਚੋਂ ਸਭ ਤੋਂ ਛੋਟੀ ਹੈ। ਉਸ ਦੀ ਵੱਡੀ ਭੈਣ ਨੀਰੂ ਅਮਰੀਕਾ ਵਿੱਚ ਵਿਆਹੀ ਹੋਈ ਹੈ ਜਦੋਂਕਿ ਦੂਜੀ ਭੈਣ ਜੱਗੂ ਆਪਣੇ ਪਰਿਵਾਰ ਨਾਲ ਆਸਟ੍ਰੇਲੀਆ ਵਿੱਚ ਰਹਿੰਦੀ ਹੈ।

ਡਾ. ਗੁਰਪ੍ਰੀਤ ਕੌਰ ਦਾ ਪਿਹੋਵਾ ਦੇ ਵਾਰਡ-5 ਦੀ ਤਿਲਕ ਕਲੋਨੀ ਵਿੱਚ ਮਕਾਨ ਹੈ। ਹਾਲਾਂਕਿ ਉਨ੍ਹਾਂ ਦਾ ਜੱਦੀ ਪਿੰਡ ਪਿਹੋਵਾ ਦਾ ਗੁਮਥਲਾ ਗੱਡੂ ਹੈ। ਉਸ ਦੇ ਪਿਤਾ ਇੰਦਰਜੀਤ ਸਿੰਘ ਖੇਤੀ ਕਰਦੇ ਹਨ। ਉਹ ਪਿੰਡ ਦੇ ਸਰਪੰਚ ਵੀ ਹਨ  ਗੁਰਪ੍ਰੀਤ ਕੌਰ ਦਾ ਪਰਿਵਾਰ ਵਿਆਹ ਕਾਰਨ ਪੰਜਾਬ ਵਿੱਚ ਹੈ। 

ਜਾਣਕਾਰੀ ਅਨੁਸਾਰ CM ਭਗਵੰਤ ਮਾਨ ਦੀ ਪਤਨੀ ਡਾ: ਗੁਰਪ੍ਰੀਤ ਕੌਰ ਨੇ ਸਾਲ 2013 ਵਿੱਚ ਅੰਬਾਲਾ ਦੇ ਮੁਲਾਣਾ ਮੈਡੀਕਲ ਕਾਲਜ ਵਿੱਚ ਦਾਖ਼ਲਾ ਲਿਆ ਸੀ। ਉਸਨੇ ਸਾਲ 2017 ਵਿੱਚ ਇੱਥੇ ਆਪਣੀ ਐਮਬੀਬੀਐਸ ਪੂਰੀ ਕੀਤੀ ਸੀ।

ਸਾਲ 2019 ਵਿੱਚ ਗੁਰਪ੍ਰੀਤ ਕੌਰ ਦੀ ਭਗਵੰਤ ਮਾਨ ਨਾਲ ਮੁਲਾਕਾਤ ਹੋਈ ਸੀ। ਉਦੋਂ ਭਗਵੰਤ ਮਾਨ ਸੰਗਰੂਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਸਨ। ਇਸ ਤੋਂ ਬਾਅਦ ਗੁਰਪ੍ਰੀਤ ਕੌਰ ਸੀ.ਐਮ ਮਾਨ ਦੇ ਸਹੁੰ ਚੁੱਕ ਸਮਾਗਮ ਸਮੇਤ ਵਿਸ਼ੇਸ਼ ਪ੍ਰੋਗਰਾਮਾਂ ਵਿੱਚ ਸ਼ਾਮਲ ਹੋਈ। ਭਗਵੰਤ ਮਾਨ ਦਾ ਆਪਣੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਤੋਂ ਸਾਲ 2015 ਵਿੱਚ ਤਲਾਕ ਹੋ ਗਿਆ ਸੀ, ਜਿਸ ਤੋਂ ਬਾਅਦ ਇੰਦਰਪ੍ਰੀਤ ਕੌਰ ਬੇਟੇ ਦਿਲਸ਼ਾਨ ਅਤੇ ਬੇਟੀ ਸੀਰਤ ਨਾਲ ਅਮਰੀਕਾ ਵਿੱਚ ਰਹਿੰਦੀ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਉਦਯੋਗ ਬੰਦ ਹੋ ਰਹੇ ਹਨ, ਝੋਨੇ ਦੀ ਫ਼ਸਲ ਸੁੱਕ ਰਹੀ ਹੈ: ਰਾਜਾ ਵੜਿੰਗ

ਸਰਕਾਰ ਨੇ ਬਿਜਲੀ ਸੈਕਟਰ ਨੂੰ ਤਬਾਹ ਕੀਤਾ: ਸੁਨੀਲ ਜਾਖੜ

ਪੰਜਾਬ 'ਚ ਬਿਜਲੀ ਕਟੌਤੀ ਦੀ ਹਾਹਾਕਾਰ, ਸਰਕਾਰ ਦਾ ਝੂਠ ਬੇਨਕਾਬ : ਮਜੀਠੀਆ

ਪੰਜਾਬ-ਹਰਿਆਣਾ ਹਾਈ ਕੋਰਟ ‘ਚ ਡੀਏ ਮਾਮਲੇ ਦੀ ਹੋਈ ਸੁਣਵਾਈ

ਪੰਜਾਬ ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ

ਤਰਨਤਾਰਨ 'ਚ ਪੁਲਿਸ ਮੁਕਾਬਲੇ ਦੌਰਾਨ ਦੋ ਬਦਮਾਸ਼ ਜ਼ਖਮੀ

PRTC ਦੇ ਆਊਟਸੋਰਸ ਕਰਮਚਾਰੀਆਂ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਵੱਡਾ ਝਟਕਾ

ਪੰਜਾਬ ਇੰਚਾਰਜ ਵਜੋਂ ਸਚਿਨ ਪਾਇਲਟ ਦੀ ਨਿਯੁਕਤੀ ਨੇ ਪਾਰਟੀ ਵਰਕਰਾਂ 'ਚ ਜਗਾਈ ਨਵੀਂ ਉਮੀਦ: ਚਰਨਜੀਤ ਚੰਨੀ

ਮੋਹਾਲੀ ਦੇ ਸਨੇਟਾ 'ਚ ਪੁਲਿਸ ਮੁਕਾਬਲੇ 'ਚ ਲੋੜੀਂਦਾ ਬਦਮਾਸ਼ ਕਾਬੂ, ਹਥਿਆਰ ਬਰਾਮਦ

ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ SIT ਵੱਲੋਂ ਸੁਖਬੀਰ ਸਿੰਘ ਬਾਦਲ ਤਲਬ

 
 
 
 
Subscribe