Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਪੰਜਾਬ

ਜੱਗੂ ਭਗਵਾਨਪੁਰੀਆ ਬਾਬਾ ਬਕਾਲਾ ਕੋਰਟ 'ਚ ਕੀਤਾ ਪੇਸ਼

July 17, 2022 03:33 PM

ਬਕਾਲਾ ਸਾਹਿਬ : ਅੱਜ ਬਾਬਾ ਬਕਾਲਾ ਸਾਹਿਬ ਦੀ ਮਾਣਯੋਗ ਅਦਾਲਤ ਵਿਚ 2017 ਦੇ ਮਾਮਲੇ ਅਧੀਨ ਜੱਗੂ ਗੈਂਗਸਟਰ ਭਗਵਾਨਪੁਰੀਆ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਦਿਹਾਤੀ ਵੱਲੋਂ ਜਾਣਕਾਰੀ ਦਿੰਦੇ ਹੋਏ ਐੱਸ ਪੀ ਇਨਵੈਸਟੀਗੇਸ਼ਨ ਜੁਗਰਾਜ ਸਿੰਘ ਨੇ ਦੱਸਿਆ ਕਿ ਮਾਣਯੋਗ ਬਾਬਾ ਬਕਾਲਾ ਸਾਹਿਬ ਦੀ ਅਦਾਲਤ ਵਿੱਚ ਅੱਜ ਜੱਗੂ ਭਗਵਾਨਪੁਰੀਆ ਨੂੰ ਪੇਸ਼ ਕੀਤਾ ਗਿਆ ਹੈ ਅਤੇ ਚਾਰ ਦਿਨ ਦਾ ਰਿਮਾਂਡ ਲਿਆ ਗਿਆ ਹੈ ਜਿਸ ਨਾਲ ਹੋਰ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ ਇਹ ਰਿਮਾਂਡ 2017 ਦੇ ਇੱਕ ਕੇਸ ਦੇ ਸਬੰਧ ਵਿੱਚ ਲਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਬਿਆਸ ਪੁਲਿਸ ਨੂੰ ਇਸ ਤੋਂ ਪਹਿਲਾਂ ਜੱਗੂ ਦਾ ਪੰਜ ਦਿਨਾਂ ਦਾ ਰਿਮਾਂਡ ਮਿਲਿਆ ਸੀ ਜਿਸ ਵਿਚ ਜੱਗੂ ਭਗਵਾਨਪੁਰੀ ਦੇ ਉਪਰ 307 ਦਾ ਮੁਕੱਦਮਾ ਬਿਆਸ ਥਾਣਾ ਵਿੱਚ ਚੱਲ ਰਿਹਾ ਸੀ ਸ਼ੁਭਮ ਨਾਂ ਦੇ ਗੈਂਗਸਟਰ ਨੂੰ ਭਜਾਉਣ ਦੇ ਵਿੱਚ ਮੱਦਦ ਤੇ ਪੁਲੀਸ ਤੇ ਹਮਲੇ ਕਰਨ ਦੇ ਦੋਸ਼ ਵਿਚ ਮਾਮਲਾ ਦਰਜ ਕੀਤਾ ਗਿਆ ਸੀ
ਸਿੱਧੂ ਮੂਸੇ ਵਾਲਾ ਕਾਂਡ ਦੇ ਵਿਚ ਵੀ ਜੱਗੂ ਭਗਵਾਨਪੁਰੀਆ ਦੀ ਸ਼ਮੂਲੀਅਤ ਪਾਈ ਗਈ ਸੀ ਜੱਗੂ ਤੇ ਦੋਸ਼ ਸਨ ਕਿ ਉਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਬੰਦਿਆਂ ਨੂੰ ਸਿੱਧੂ ਮੁਸੇਵਾਲਾ ਕਤਲ ਵਾਸਤੇ ਹਥਿਆਰ ਸਪਲਾਈ ਕਰਾਏ ਸਨ ਜਿੱਥੇ ਕਿ ਮਾਨਸਾ ਪੁਲੀਸ ਵੱਲੋਂ ਜੱਗੂ ਦਾ ਰਿਮਾਂਡ ਵੀ ਲਿਆ ਗਿਆ ਸੀ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਉਦਯੋਗ ਬੰਦ ਹੋ ਰਹੇ ਹਨ, ਝੋਨੇ ਦੀ ਫ਼ਸਲ ਸੁੱਕ ਰਹੀ ਹੈ: ਰਾਜਾ ਵੜਿੰਗ

ਸਰਕਾਰ ਨੇ ਬਿਜਲੀ ਸੈਕਟਰ ਨੂੰ ਤਬਾਹ ਕੀਤਾ: ਸੁਨੀਲ ਜਾਖੜ

ਪੰਜਾਬ 'ਚ ਬਿਜਲੀ ਕਟੌਤੀ ਦੀ ਹਾਹਾਕਾਰ, ਸਰਕਾਰ ਦਾ ਝੂਠ ਬੇਨਕਾਬ : ਮਜੀਠੀਆ

ਪੰਜਾਬ-ਹਰਿਆਣਾ ਹਾਈ ਕੋਰਟ ‘ਚ ਡੀਏ ਮਾਮਲੇ ਦੀ ਹੋਈ ਸੁਣਵਾਈ

ਪੰਜਾਬ ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ

ਤਰਨਤਾਰਨ 'ਚ ਪੁਲਿਸ ਮੁਕਾਬਲੇ ਦੌਰਾਨ ਦੋ ਬਦਮਾਸ਼ ਜ਼ਖਮੀ

PRTC ਦੇ ਆਊਟਸੋਰਸ ਕਰਮਚਾਰੀਆਂ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਵੱਡਾ ਝਟਕਾ

ਪੰਜਾਬ ਇੰਚਾਰਜ ਵਜੋਂ ਸਚਿਨ ਪਾਇਲਟ ਦੀ ਨਿਯੁਕਤੀ ਨੇ ਪਾਰਟੀ ਵਰਕਰਾਂ 'ਚ ਜਗਾਈ ਨਵੀਂ ਉਮੀਦ: ਚਰਨਜੀਤ ਚੰਨੀ

ਮੋਹਾਲੀ ਦੇ ਸਨੇਟਾ 'ਚ ਪੁਲਿਸ ਮੁਕਾਬਲੇ 'ਚ ਲੋੜੀਂਦਾ ਬਦਮਾਸ਼ ਕਾਬੂ, ਹਥਿਆਰ ਬਰਾਮਦ

ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ SIT ਵੱਲੋਂ ਸੁਖਬੀਰ ਸਿੰਘ ਬਾਦਲ ਤਲਬ

 
 
 
 
Subscribe