Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਮਨੋਰੰਜਨ

ਗਾਇਕ ਜਾਨੀ ਦੀ ਗੱਡੀ ਹੋਈ ਭਿਆਨਕ ਹਾਦਸੇ ਦਾ ਸ਼ਿਕਾਰ

July 19, 2022 11:10 PM

ਮੋਹਾਲੀ: ਪੰਜਾਬ ਦੇ ਮਸ਼ਹੂਰ ਗਾਇਕ ਅਤੇ ਗੀਤਕਾਰ ਜਾਨੀ ਦਾ ਭਿਆਨਕ ਸੜਕ ਹਾਦਸਾ ਹੋਇਆ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਉਹਨਾਂ ਦੀ ਕਾਰ ਨੇ ਕਈ ਪਲਟੀਆਂ ਖਾਧੀਆਂ।

ਮਿਲੀ ਜਾਣਕਾਰੀ ਅਨੁਸਾਰ ਕਾਰ ਵਿਚ ਜਾਨੀ ਸਮੇਤ 2 ਹੋਰ ਲੋਕ ਸਵਾਰ ਸਨ, ਜਿਨ੍ਹਾਂ ਵਿਚ ਉਹਨਾਂ ਦੇ ਮੈਨੇਜਰ ਅਤੇ ਸੁਰੱਖਿਆ ਗਾਰਡ ਵੀ ਮੌਜੂਦ ਸਨ। ਗੱਡੀ ਵਿਚ ਸਵਾਰ ਸਾਰੇ ਲੋਕ ਸੁਰੱਖਿਅਤ ਹਨ। ਹਾਦਸੇ ਤੋਂ ਬਾਅਦ ਮਸ਼ਹੂਰ ਗੀਤਕਾਰ ਅਤੇ ਦੋ ਹੋਰ ਲੋਕਾਂ ਨੂੰ ਮੋਹਾਲੀ ਦੇ ਇਕ ਨਿੱਜੀ ਹਸਪਤਾਲ ਵਿਚ ਲਿਜਾਇਆ ਗਿਆ।

ਸੋਹਾਣਾ ਦੇ ਐਸਐਚਓ ਗੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਆਉਣ ਤੋਂ ਪਹਿਲਾਂ ਹੀ ਹਾਦਸੇ ਦਾ ਸ਼ਿਕਾਰ ਹੋਏ ਵਿਅਕਤੀਆਂ ਨੂੰ ਹਸਪਤਾਲ ਲਿਜਾਇਆ ਗਿਆ ਸੀ। ਉਹਨਾਂ ਦੱਸਿਆ ਕਿ ਇਸ ਸਬੰਧੀ ਕੋਈ ਮਾਮਲਾ ਦਰਜ ਨਹੀਂ ਕੀਤਾ ਗਿਆ ਹੈ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਫਿਲਮ ਪਦਮਾਵਤ ‘ਚ ਜੌਹਰ ‘ਤੇ ਟਿੱਪਣੀ ਕਰਕੇ ਬੁਰੀ ਫਸੀ ਅਦਾਕਾਰਾ ਸਵਰਾ ਭਾਸਕਰ

ਪ੍ਰਸਿੱਧ ਰਿਐਲਿਟੀ ਸ਼ੋਅ 'ਚ ਨਜ਼ਰ ਆਉਣਗੇ ਅਦਾਕਾਰ ਗੋਵਿੰਦਾ !

Toxic Review: ਫਿਲਮ "ਟੌਕਸਿਕ" ਦੀ ਸਿਨੇਮਾਘਰਾਂ 'ਚ ਬਲਾਕਬਸਟਰ ਓਪਨਿੰਗ

ਫਿਲਮ ਟੌਕਸਿਕ ਸਿਨੇਮਾਘਰਾਂ 'ਚ ਹੋਈ ਰਿਲੀਜ਼, ਸਿਨੇਮਾਘਰਾਂ ਦੇ ਬਾਹਰ ਪ੍ਰਸ਼ੰਸਕਾਂ ਦੀ ਭਾਰੀ ਭੀੜ

ਪ੍ਰਸਿੱਧ ਅਦਾਕਾਰਾ ਸੌਕਰ ਜਾਨਕੀ ਦੇ ਦੇਹਾਂਤ ਕਾਰਨ ਸੋਗ 'ਚ ਡੁੱਬੀ ਸਾਊਥ ਫਿਲਮ ਇੰਡਸਟਰੀ

ਸੁਪਰੀਮ ਕੋਰਟ ਨੇ ਕਾਮੇਡੀਅਨ ਸਮੈ ਰੈਨਾ ਤੇ ਹੋਰਨਾਂ ਖਿਲਾਫ਼ ਦਾਇਰ ਕੇਸ ਕੀਤਾ ਖਾਰਜ

MP ਕੰਗਨਾ ਰਣੌਤ ਨੇ ਅਦਾਕਾਰ ਨਸੀਰੂਦੀਨ ਸ਼ਾਹ ਨੂੰ ਕਿਹਾ ਲੂੰਬੜੀ !

ਕ੍ਰਿਕਟਰ ਰੋਹਿਤ ਸ਼ਰਮਾ ਮਨੋਰੰਜਨ ਜਗਤ 'ਚ ਕਰਨਗੇ ਸਭ ਤੋਂ ਵੱਡਾ ਡੈਬਿਊ

film Toxic teaser: ਫਿਲਮ ਟੌਕਸਿਕ ਦੇ ਟ੍ਰੇਲਰ ਹਨ ਬਟੋਰੀਆਂ ਸੁਰਖੀਆਂ, ਟੀਜ਼ਰ ਰਿਲੀਜ਼

ਮਸ਼ਹੂਰ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ 'ਚ ਦਾਖਲ

 
 
 
 
Subscribe