Sunday, August 03, 2025
 

ਰਾਸ਼ਟਰੀ

ਰਾਣਾ ਸਿੱਧੂ ਕਤਲ ਮਾਮਲਾ: ਲਾਰੈਂਸ ਬਿਸ਼ਨੋਈ ਨੂੰ 4 ਦਿਨ ਦੇ ਰਿਮਾਂਡ 'ਤੇ ਭੇਜਿਆ

July 28, 2022 10:44 AM

ਮੁਕਤਸਰ : ਮਲੋਟ ਅਦਾਲਤ ਨੇ ਬੁੱਧਵਾਰ ਨੂੰ ਰਾਣਾ ਰਣਜੀਤ ਕਤਲ ਕੇਸ ਵਿਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਪੁਲਿਸ ਰਿਮਾਂਡ ਵਿਚ 1 ਅਗਸਤ ਤੱਕ ਵਾਧਾ ਕਰ ਦਿੱਤਾ ਹੈ। 2020 ਵਿਚ ਮਲੋਟ ਕਸਬੇ ਨੇੜੇ ਔਲਖ ਪਿੰਡ ਵਿਚ ਇੱਕ ਫਾਈਨਾਂਸਰ ਰਾਣਾ ਦਾ ਕਤਲ ਕਰ ਦਿੱਤਾ ਗਿਆ ਸੀ।

ਸਿੱਧੂ ਮੂਸੇਵਾਲਾ ਦੇ ਕਤਲ ਦੇ ਕਥਿਤ ‘ਮਾਸਟਰਮਾਈਂਡ’ ਬਿਸ਼ਨੋਈ ਨੂੰ ਸਖ਼ਤ ਸੁਰੱਖਿਆ ਵਿਚਕਾਰ ਸਵੇਰੇ 6.40 ਵਜੇ ਸਥਾਨਕ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਉਸ ਨੂੰ 20 ਮਿੰਟਾਂ ਵਿਚ ਸੁਣਵਾਈ ਕਰਵਾ ਕੇ ਵਾਪਸ ਲੈ ਗਏ।

ਅਦਾਲਤ ਨੇ ਪੁਲਿਸ ਰਿਮਾਂਡ ਵਿਚ ਚਾਰ ਦਿਨ ਦਾ ਵਾਧਾ ਕਰ ਦਿੱਤਾ ਹੈ। ਬਿਸ਼ਨੋਈ ਨੂੰ 1 ਅਗਸਤ ਨੂੰ ਮੁੜ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। ਉਸ ਨੂੰ 21 ਜੁਲਾਈ ਨੂੰ ਹੁਸ਼ਿਆਰਪੁਰ ਤੋਂ ਟਰਾਂਜ਼ਿਟ ਰਿਮਾਂਡ 'ਤੇ ਲਿਆਂਦਾ ਗਿਆ ਸੀ।

 

Have something to say? Post your comment

 

ਹੋਰ ਰਾਸ਼ਟਰੀ ਖ਼ਬਰਾਂ

ਟਰੰਪ ਦੀ ਸਖ਼ਤੀ ਦੇ ਵਿਚਕਾਰ, ਭਾਰਤ ਨੇ ਰੂਸ ਤੋਂ ਤੇਲ ਖਰੀਦਣਾ ਬੰਦ ਕਰ ਦਿੱਤਾ

ਕੀ ਭੂਚਾਲ ਆਉਣ ਵਾਲਾ ਹੈ ? ਵਿਗਿਆਨੀ ਕਿਉਂ ਚਿੰਤਤ ਹਨ ?

ਡੋਨਾਲਡ ਟਰੰਪ ਦੇ 25 ਪ੍ਰਤੀਸ਼ਤ ਟੈਰਿਫ ਦੇ ਐਲਾਨ 'ਤੇ ਭਾਰਤ ਸਰਕਾਰ ਨੇ ਕਿਹਾ...

ਪਹਿਲਗਾਮ ਦਾ ਅੱਤਵਾਦੀ ਪਹਿਲਾਂ ਫੜਿਆ ਗਿਆ ਸੀ ਅਤੇ ਹੁਣ ਮਾਰਿਆ ਗਿਆ ; ਕਾਂਗਰਸ

ਭੂਚਾਲ : ਰਿਕਟਰ ਪੈਮਾਨੇ 'ਤੇ ਤੀਬਰਤਾ 6 ਤੋਂ ਵੱਧ

ਲੋਕ ਸਭਾ 'ਚ ਵੱਡੀ ਬਹਿਸ ਜਾਰੀ : ਰੱਖਿਆ ਮੰਤਰੀ, ਵਿਦੇਸ਼ ਮੰਤਰੀ ਤੇ ਵਿਰੋਧੀ ਧਿਰ ਦੇ ਤਿੱਖੇ ਵਾਰ-ਪਲਟਵਾਰ

ਅਹਿਮਦਾਬਾਦ ਜਹਾਜ਼ ਹਾਦਸਾ: ਮਾਂ ਨੇ ਬੱਚੇ ਨੂੰ ਬਲਦੀ ਅੱਗ ਤੋਂ ਬਚਾਇਆ, ਹੁਣ ਉਸਨੇ ਆਪਣੇ ਬੱਚੇ ਲਈ ਆਪਣੀ ਚਮੜੀ ਉਤਾਰ ਦਿੱਤੀ

ਤੁਸੀਂ ਹੁਣ 20 ਸਾਲਾਂ ਤੱਕ ਵਿਰੋਧੀ ਧਿਰ ਵਿੱਚ ਰਹੋਗੇ... : ਅਮਿਤ ਸ਼ਾਹ

ਬਿਹਾਰ ਵਿੱਚ ਵੋਟਰ ਸੂਚੀ 'ਚੋਂ 65 ਲੱਖ ਨਾਮ ਕੱਟੇ ਜਾਣਗੇ, ਚੋਣ ਕਮਿਸ਼ਨ ਦਾ ਵੱਡਾ ਐਲਾਨ

ਹਰਿਦੁਆਰ ਭਗਦੜ: ਚਸ਼ਮਦੀਦਾਂ ਨੇ ਦੱਸਿਆ ਦਰਦਨਾਕ ਹਾਦਸੇ ਦਾ ਅੱਖੀਂ ਡਿੱਠਾ ਹਾਲ, ਪ੍ਰਸ਼ਾਸਨ 'ਤੇ ਸਵਾਲ

 
 
 
 
Subscribe