Saturday, May 03, 2025
 
BREAKING NEWS
ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾਅਦਾਕਾਰ ਜੈਕੀ ਸ਼ਰਾਫ ਨੇ ਨਿਰਮਲ ਕਪੂਰ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ ਆਮ ਆਦਮੀ ਪਾਰਟੀ ਕੇਂਦਰ ਸਰਕਾਰ ਨੂੰ ਪੰਜਾਬ ਵਿਰੋਧੀ ਸਾਜਿਸ਼ਾਂ ਵਿੱਚ ਕਾਮਯਾਬ ਨਹੀਂ ਹੋਣ ਦੇਵੇਗੀਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਮਈ 2025)ਸੋਨੀਆ ਅਤੇ ਰਾਹੁਲ ਦੀਆਂ ਮੁਸ਼ਕਲਾਂ ਵਧਣਗੀਆਂ, ਦਿੱਲੀ ਅਦਾਲਤ ਨੇ ਜਾਰੀ ਕੀਤਾ ਨੋਟਿਸस्टूडियो रिफ्यूल के निर्माता-गीतकार कुमार ने संगीत और संस्कृति की दुनिया में रचा नया इतिहास‘ओरल कैंसर सुरक्षा के लिए दो मिनट की पहल’ एक अभियान शुरूआज़ाद इंजीनियरिंग के लीन मैनुफैक्चरिंग युनिट का उद्घाटनटाइगर श्रॉफ के साथ कोका-कोला ज़ीरो शुगर की वापसीਪਹਿਲਗਾਮ ਹਮਲੇ ਵਿੱਚ ਪਾਕਿਸਤਾਨੀ ਸ਼ਮੂਲੀਅਤ 'ਤੇ ਅਮਰੀਕੀ ਪ੍ਰਤੀਕ੍ਰਿਆ

ਪੰਜਾਬ

ਫਿਰੋਜ਼ਪੁਰ: ਮੱਸਿਆ ਦੇ ਦਿਹਾੜੇ ਮੌਕੇ ਲਗਾਇਆ ਖੂਨਦਾਨ ਕੈਂਪ

July 28, 2022 09:52 PM

ਫਿਰੋਜ਼ਪੁਰ : ਸਥਾਨਕ ਗੁਰਦੁਆਰਾ ਸ੍ਰੀ ਪ੍ਰਗਟ ਸਾਹਿਬ ਵਿਖੇ ਅੱਜ ਮੱਸਿਆ ਦੇ ਦਿਹਾੜੇ ਨੂੰ ਮੁੱਖ ਰੱਖਦਿਆਂ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਵਿਚ ਵਧ ਚੜ੍ਹ ਕੇ ਸੰਗਤਾਂ ਨੇ ਖੂਨਦਾਨ ਕੀਤਾ।ਇਸ ਮੌਕੇ ਪੰਥ ਪ੍ਰਸਿੱਧ ਕਵੀਸ਼ਰ ਭਾਈ ਹਰਦਿਆਲ ਸਿੰਘ ਹੀਰਾ ਨੇ ਵੀ ਇਸ ਕੈਂਪ ਵਿੱਚ ਯੋਗਦਾਨ ਪਾਇਆ ਅਤੇ ਖੂਨਦਾਨ ਕੀਤਾ।

ਭਾਈ ਹਰਦਿਆਲ ਸਿੰਘ ਹੀਰਾ

ਗੱਲਬਾਤ ਕਰਦਿਆਂ ਭਾਈ ਹਰਦਿਆਲ ਸਿੰਘ ਹੀਰਾ ਨੇ ਦੱਸਿਆ ਕਿ ਖੂਨਦਾਨ ਮਹਾਂ ਦਾਨ ਹੈ। ਹਰ ਇਕ ਨੂੰ ਅਜਿਹੇ ਉਪਰਾਲੇ ਕਰਨੇ ਚਾਹੀਦੇ ਹਨ। ਜ਼ਿਕਰਯੋਗ ਹੈ ਕਿ ਇਹ ਖੂਨਦਾਨ ਕੈਂਪ ਭਾਈ ਘਨ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ (ਲੁਧਿਆਣਾ) ਵੱਲੋਂ ਲਗਾਇਆ ਗਿਆ।

ਖੂਨਦਾਨ ਕੈਂਪ ਦਾ ਦ੍ਰਿਸ਼

ਇਸ ਮੌਕੇ ਪਹੁੰਚੀਆਂ ਸੰਗਤਾਂ ਨੇ ਖੂਨ ਦਾਨ ਕਰਦਿਆਂ ਹੋਰਨਾਂ ਨੂੰ ਵੀ ਪ੍ਰੇਰਿਤ ਕੀਤਾ। ਇਸ ਮੌਕੇ ਭਾਈ ਹਰਦਿਆਲ ਸਿੰਘ ਹੀਰਾ ਨੇ ਦੱਸਿਆ ਕਿ ਉਹ ਲੋੜ ਪੈਣ 'ਤੇ ਖੂਨਦਾਨ ਕਰਦੇ ਹਨ ਅਜਿਹਾ ਕਰਨ ਨਾਲ ਨਾ ਸਿਰਫ ਕਿਸੇ ਲੋੜਵੰਦ ਦੀ ਸਹਾਇਤਾ ਹੁੰਦੀ ਹੈ ਸਗੋਂ ਆਤਮਾ ਅਤੇ ਮਨ ਨੂੰ ਸ਼ਾਂਤੀ ਤੇ ਸੰਤੁਸ਼ਟੀ ਮਿਲਦੀ ਹੈ।

ਇਸ ਖ਼ਬਰ ਸਬੰਧੀ ਕਮੈਂਟ ਕਰ ਕੇ ਆਪਣੀ ਰਾਇ ਸਾਂਝੀ ਕਰੋ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

 
 
 
 
Subscribe