Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਚੰਡੀਗੜ੍ਹ / ਮੋਹਾਲੀ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਚੰਡੀਗੜ੍ਹ ਪੁੱਜਣਗੇ

July 30, 2022 07:50 AM

ਚੰਡੀਗੜ੍ਹ : ਅੱਜ ਨਾਰਕੋ ਕੋਆਰਡੀਨੇਸ਼ਨ ਸੈਂਟਰ (NCORD) ਦਾ ਪੋਰਟਲ ਵੀ ਲਾਂਚ ਕੀਤਾ ਜਾਵੇਗਾ। ਇਸ ਦੇ ਨਾਲ ਹੀ ਡਾਇਗਨੌਸਟਿਕ ਡੈਸ਼ਬੋਰਡ ਵੀ ਲਾਂਚ ਕੀਤਾ ਜਾਵੇਗਾ। ਪ੍ਰੋਗਰਾਮ ਦੌਰਾਨ ਨਸ਼ਾ ਮੁਕਤੀ ਦੇ ਪੰਦਰਵਾੜੇ ਦੀ ਸ਼ੁਰੂਆਤ ਵੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਰਾਜਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ, ਜਿਨ੍ਹਾਂ ਨੇ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਵਿੱਚ ਪ੍ਰਾਪਤੀਆਂ ਕੀਤੀਆਂ ਹਨ। 

ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਨੀਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 8.30 ਵਜੇ ਤੱਕ ਚੰਡੀਗੜ੍ਹ 'ਚ ਰਹਿਣਗੇ। ਕਈ ਰਾਜਾਂ ਦੇ ਮੁੱਖ ਮੰਤਰੀ, ਰਾਜਪਾਲ, ਡੀਜੀਪੀ ਅਤੇ ਹੋਰ ਅਧਿਕਾਰੀ ਸ਼ਹਿਰ ਵਿੱਚ ਮੌਜੂਦ ਰਹਿਣਗੇ। ਗ੍ਰਹਿ ਮੰਤਰੀ ਦੀ ਆਮਦ ਨੂੰ ਲੈ ਕੇ ਪ੍ਰਸ਼ਾਸਨ ਸ਼ੁੱਕਰਵਾਰ ਨੂੰ ਪੂਰਾ ਦਿਨ ਤਿਆਰੀਆਂ 'ਚ ਜੁਟਿਆ ਰਿਹਾ। ਹਵਾਈ ਅੱਡੇ ਤੋਂ ਰਾਜ ਭਵਨ ਤੱਕ ਸੜਕ, ਉਨ੍ਹਾਂ ਸਾਰੀਆਂ ਸੜਕਾਂ ਦੀ ਮੁਰੰਮਤ ਕੀਤੀ ਗਈ ਅਤੇ ਪੱਥਰਾਂ ਨੂੰ ਪੇਂਟ ਕੀਤਾ ਗਿਆ।

ਅਮਿਤ ਸ਼ਾਹ ਸਵੇਰੇ 10 ਵਜੇ ਚੰਡੀਗੜ੍ਹ ਹਵਾਈ ਅੱਡੇ 'ਤੇ ਪਹੁੰਚਣਗੇ। ਇਸ ਤੋਂ ਬਾਅਦ ਉਹ ਸਿੱਧੇ ਪੰਜਾਬ ਰਾਜ ਭਵਨ ਜਾਣਗੇ। ਰਾਜ ਭਵਨ ਵਿਖੇ ਨਾਰਕੋਟਿਕਸ ਕੰਟਰੋਲ ਬਿਊਰੋ ਵੱਲੋਂ ਨਸ਼ਾ ਤਸਕਰੀ ਅਤੇ ਰਾਸ਼ਟਰੀ ਸੁਰੱਖਿਆ ਬਾਰੇ ਦੋ ਰੋਜ਼ਾ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਪ੍ਰੋਗਰਾਮ ਦਾ ਉਦਘਾਟਨ ਅਮਿਤ ਸ਼ਾਹ ਕਰਨਗੇ। ਇਸ ਵਿੱਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ, ਜੰਮੂ-ਕਸ਼ਮੀਰ ਦੇ ਐਲਜੀ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਤੋਂ ਇਲਾਵਾ ਇਨ੍ਹਾਂ ਰਾਜਾਂ ਦੇ ਰਾਜਪਾਲ, ਡੀਜੀਪੀ ਅਤੇ ਹੋਰ ਅਧਿਕਾਰੀ ਵੀ ਸ਼ਾਮਲ ਹੋਣਗੇ।

 

 

Have something to say? Post your comment

 

ਹੋਰ ਚੰਡੀਗੜ੍ਹ / ਮੋਹਾਲੀ ਖ਼ਬਰਾਂ

ਪੀਯੂ ਵਿਦਿਆਰਥੀ ਕੌਂਸਲ ਚੋਣ ਵਿਵਾਦ ਹਾਈ ਕੋਰਟ ਪਹੁੰਚਿਆ, ਅੰਕਿਤ ਬਿਧਾਨ ਦੀ ਯੋਗਤਾ 'ਤੇ ਉੱਠੇ ਸਵਾਲ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮਿਲਿਆ ਨਵਾਂ ਚੀਫ਼ ਜਸਟਿਸ

ਚੰਡੀਗੜ੍ਹ 'ਚ 13 ਪੁਲਿਸ ਅਧਿਕਾਰੀਆਂ ਦਾ ਤੁਰੰਤ ਪ੍ਰਭਾਵ ਨਾਲ ਤਬਾਦਲਾ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਵਾਰਡ ਰਿਜ਼ਰਵੇਸ਼ਨ ਨੂੰ ਲੈ ਕੇ ਵੱਡੀ ਖ਼ਬਰ

20 ਘੰਟੇ ਬਿਜਲੀ ਸਪਲਾਈ ਦਾ ਲਿਖਤੀ ਭਰੋਸਾ ਮਿਲਣ ਤੋਂ ਬਾਅਦ ਕਿਸਾਨਾਂ ਨੇ ਅੰਬਾਲਾ-ਚੰਡੀਗੜ੍ਹ ਹਾਈਵੇਅ ਖੋਲ੍ਹਿਆਂ

ABVP ਨੇ ਲਗਾਤਾਰ ਦੂਜੀ ਵਾਰ ਜਿੱਤੀ ਪੀਯੂ ਵਿਦਿਆਰਥੀ ਯੂਨੀਅਨ ਚੋਣਾਂ, ਅੰਕਿਤ ਬਿਧਾਨ ਬਣੇ ਪ੍ਰਧਾਨ

ਮੋਹਾਲੀ 'ਚ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ ਨੇੜੇ ਸੜਕ ਦਾ ਮੁੱਦਾ ਹਾਈ ਕੋਰਟ ਪਹੁੰਚਿਆ

ਕਾਂਗਰਸ ਪਾਰਟੀ ਨੇ ਚੰਡੀਗੜ੍ਹ ਨਗਰ ਨਿਗਮ ਹਾਊਸ ਨੂੰ ਤੁਰੰਤ ਭੰਗ ਕਰਨ ਦੀ ਕੀਤੀ ਮੰਗ

ABVP ਨੇ 'ਆਪ' 'ਤੇ PU ਵਿਦਿਆਰਥੀ ਯੂਨੀਅਨ ਚੋਣਾਂ 'ਚ ਦਖਲ ਦੇਣ ਦਾ ਲਗਾਇਆ ਦੋਸ਼

13 ਸਾਲ ਪੁਰਾਣੇ ਮਾਮਲੇ 'ਚ ਲਾਰੈਂਸ ਬਿਸ਼ਨੋਈ ਦੀ ਸਾਬਰਮਤੀ ਜੇਲ੍ਹ ਤੋਂ ਚੰਡੀਗੜ੍ਹ ਅਦਾਲਤ 'ਚ ਪੇਸ਼ੀ

 
 
 
 
Subscribe