Thursday, December 18, 2025
BREAKING NEWS
ਜ਼ਿਲ੍ਹਾ ਪਰਿਸ਼ਦ - ਬਲਾਕ ਸੰਮਤੀ Total resultਦਹਾਕਿਆਂ ਤੋਂ ਹੋ ਰਹੀ ਉਡੀਕ ਖਤਮ: ਮਹਿੰਗੋਵਾਲ ਵਿੱਚ ਟੁੱਟੇ ਹੋਏ ਪੁਲ ਦੀ ਉਸਾਰੀ ਸ਼ੁਰੂ, 50 ਪਿੰਡਾਂ ਨੂੰ ਮਿਲੇਗੀ ਰਾਹਤਮੋਹਾਲੀ, ਪੰਜਾਬ ਵਿੱਚ ਕਬੱਡੀ ਖਿਡਾਰੀ ਰਾਣਾ ਬਲਾਚੌਰੀਆ ਦਾ ਕਾਤਲ ਮੁਕਾਬਲੇ ਵਿੱਚ ਮਾਰਿਆ ਗਿਆ; ਦੋ ਪੁਲਿਸ ਮੁਲਾਜ਼ਮ ਜ਼ਖਮੀਪਾਕਿਸਤਾਨ ਦੀ ਅਫਗਾਨਿਸਤਾਨ ਨਾਲ ਜੰਗ ਨੇ ਉਸਨੂੰ ਅਰਬਾਂ ਡਾਲਰ ਦਾ ਨੁਕਸਾਨ ਪਹੁੰਚਾਇਆਪੰਜਾਬ ਚੋਣ ਨਤੀਜੇ 2025: ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦਾ ਸੰਖੇਪ ਵਿਸ਼ਲੇਸ਼ਣ (3:45 PM ਅਪਡੇਟ)ਸੀਜੇਆਈ ਸੂਰਿਆ ਕਾਂਤ ਨੇ ਇਹ ਕਿਉਂ ਕਿਹਾ: "ਕੀ ਤੁਸੀਂ ਕੱਲ੍ਹ ਕਨਾਟ ਪਲੇਸ 'ਤੇ ਵੀ ਟੋਲ ਲਗਾਓਗੇ?"ਪੰਜਾਬ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣ ਨਤੀਜਿਆਂ ਦਾ ਸਾਰ (ਦੁਪਹਿਰ 2:15 ਵਜੇ)ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਨਤੀਜੇ - ਨਾਭਾਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਨਤੀਜੇ (12 : 30 Pm)ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਨਤੀਜੇ - ਫ਼ਾਜ਼ਿਲਕਾ ਅਬੋਹਰ

ਮਨੋਰੰਜਨ

ਨਹੀਂ ਰਹੇ ਅਦਾਕਾਰ ਰਸਿਕ ਦਵੇ

July 30, 2022 11:00 AM

ਮੁੰਬਈ, 30 ਜੁਲਾਈ-ਹਿੰਦੀ ਤੇ ਗੁਜਰਾਤੀ ਸ਼ੋਅ ਅਤੇ ਸੀਰੀਅਲ 'ਚ ਮਸ਼ਹੂਰ ਅਦਾਕਾਰ ਰਸਿਕ ਦਵੇ ਦਾ 65 ਸਾਲ ਦੀ ਉਮਰ 'ਚ ਮੁੰਬਈ 'ਚ ਦੇਰ ਰਾਤ ਦਿਹਾਂਤ ਹੋ ਗਿਆ।

ਉਨ੍ਹਾਂ ਦੀ ਕਿਡਨੀ ਖ਼ਰਾਬ ਹੋ ਗਈ ਸੀ, ਉਹ 15 ਦਿਨ ਤੋਂ ਹਸਪਤਾਲ 'ਚ ਦਾਖ਼ਲ ਸਨ। ਦਵੇ ਇਕ ਪ੍ਰਸਿੱਧ ਟੀ.ਵੀ. ਅਦਾਕਾਰ ਸਨ। ਉਨ੍ਹਾਂ ਦਾ ਅਦਾਕਾਰਾ ਕੇਤਕੀ ਦਵੇ ਨਾਲ ਵਿਆਹ ਹੋਇਆ ਸੀ।

ਦਸ ਦੇਈਏ ਕਿ ਰਸਿਕ ਦਵੇ ਇਹ ਬਹੁਤ ਹੀ ਪ੍ਰਸਿੱਧ ਗੁਜਰਾਤੀ ਸਟੇਜ, ਫ਼ਿਲਮ ਅਤੇ ਟੈਲੀਵਿਜ਼ਨ ਅਦਾਕਾਰ ਸਨ। ਉਨ੍ਹਾਂ ਨੇ ਕਈ ਗੁਜਰਾਤੀ ਅਤੇ ਹਿੰਦੀ ਫ਼ਿਲਮਾਂ 'ਚ ਕੰਮ ਕੀਤਾ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਦਿਲਜੀਤ ਦੋਸਾਂਝ ਨੇ ਕਿਹਾ - ਮੈਂ ਇਸ ਦੁਨੀਆਂ ਤੋਂ ਚਲਾ ਗਿਆ ਹਾਂ

ਜਿਓ ਸਟੂਡੀਓਜ਼ ਅਤੇ ਬੀ62 ਸਟੂਡੀਓਜ਼ ਨੇ ਜਾਰੀ ਕੀਤਾ ‘ਧੁਰੰਧਰ’ ਦਾ ਧਮਾਕੇਦਾਰ ਟ੍ਰੇਲਰ

ਪੰਜਾਬੀ ਗਾਇਕ ਬੱਬੂ ਮਾਨ ਨਵੇਂ ਵਿਵਾਦ ਵਿੱਚ ਘਿਰਿਆ

ਸੁਲਕਸ਼ਣਾ ਪੰਡਿਤ ਦੀ ਮੌਤ: ਹਿੰਦੀ ਸਿਨੇਮਾ ਨੂੰ ਵੱਡਾ ਝਟਕਾ; ਗਾਇਕਾ ਅਤੇ ਅਦਾਕਾਰਾ ਨੇ 71 ਸਾਲ ਦੀ ਉਮਰ 'ਚ ਲਿਆ ਆਖਰੀ ਸਾਹ

ਕੀ ਪਾਕਿਸਤਾਨ ਨੇ ਸਲਮਾਨ ਖਾਨ ਨੂੰ ਅੱਤਵਾਦੀ ਐਲਾਨ ਦਿੱਤਾ? ਸ਼ਾਹਬਾਜ਼ ਸਰਕਾਰ ਨੇ ਦਿੱਤਾ ਸਪੱਸ਼ਟੀਕਰਨ

ਗੁਸੇ ਵਿਚ ਆਏ ਇਸ ਦੇਸ਼ ਨੇ ਸਲਮਾਨ ਖਾਨ ਨੂੰ ਅਤਿਵਾਦੀ ਐਲਾਨਿਆ

मधुश्री की ‘टुक टुक’ ने मचाया धमाल

ਸ਼ਿਲਪਾ ਸ਼ੈੱਟੀ ਅਤੇ ਰਾਜ ਕੁੰਦਰਾ ਖਿਲਾਫ 60 ਕਰੋੜ ਦੀ ਧੋਖਾਧੜੀ ਦੇ ਮਾਮਲੇ ਵਿੱਚ FIR, ਮੁੰਬਈ ਦੇ ਕਾਰੋਬਾਰੀ ਨੇ ਦਰਜ ਕਰਵਾਇਆ ਮਾਮਲਾ

स्कारलेट जोहानसन की तरह ताकत, स्टाइल और चुलबुलेपन का प्रतीक हैं निकिता रावल

सिद्धांत-तृप्ति स्टारर 'धड़क 2' और 'सन ऑफ सरदार 2' में 1 अगस्त को बॉक्स ऑफिस क्लैश

 
 
 
 
Subscribe