Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਰਾਸ਼ਟਰੀ

ਰਣਬੀਰ ਤੇ ਸ਼ਰਧਾ ਕਪੂਰ ਦੀ ਫਿਲਮ ਦੇ ਸੈੱਟ ’ਤੇ ਲੱਗੀ ਭਿਆਨਕ ਅੱਗ

July 30, 2022 11:27 AM

ਮੁੰਬਈ : ਰਣਬੀਰ ਕਪੂਰ ਅਤੇ ਸ਼ਰਧਾ ਕਪੂਰ ਦੀ ਆਉਣ ਵਾਲੀ ਫਿਲਮ ਦੇ ਸੈੱਟ ’ਤੇ ਸ਼ੁੱਕਰਵਾਰ ਸ਼ਾਮ ਨੂੰ ਭਿਆਨਕ ਅੱਗ ਲੱਗ ਗਈ। ਇਹ ਘਟਨਾ ਮੁੰਬਈ ਦੇ ਅੰਧੇਰੀ ਵੈਸਟ ਦੇ ਚਿਤਰਕੂਟ ਸਟੂਡੀਓ ’ਚ ਵਾਪਰੀ। ਰਣਬੀਰ ਅਤੇ ਸ਼ਰਧਾ ਦੀ ਇਸ ਫਿਲਮ ਲਈ ਇਕ ਗੀਤ ਸ਼ੂਟ ਕੀਤਾ ਜਾਣਾ ਸੀ, ਜਿਸ ਲਈ ਸੈੱਟ ਬਣਾਇਆ ਜਾ ਰਿਹਾ ਸੀ। ਲਵ ਰੰਜਨ ਦੇ ਨਿਰਦੇਸ਼ਨ ’ਚ ਬਣਨ ਵਾਲੀ ਇਸ ਫਿਲਮ ਦਾ ਨਾਂ ਅਜੇ ਤੈਅ ਨਹੀਂ ਹੋਇਆ। ਖ਼ਬਰਾਂ ਮੁਤਾਬਕ ਰਣਬੀਰ ਅਤੇ ਸ਼ਰਧਾ ਅਗਲੇ ਹਫਤੇ ਸ਼ੂਟਿੰਗ ਸ਼ੁਰੂ ਕਰ ਸਕਦੇ ਹਨ। ਰਾਹਤ ਦੀ ਗੱਲ ਇਹ ਹੈ ਕਿ ਇਸ ਵਿੱਚ ਕਿਸੇ ਦੇ ਜ਼ਖਮੀ ਹੋਣ ਦੀ ਖ਼ਬਰ ਨਹੀਂ ਹੈ।
ਕਾਲੇ ਅੰਧੇਰੀ ਇਲਾਕੇ ਵਿੱਚ ਕਾਲੇ ਧੂੰਏ ਦਾ ਗੁਬਾਰ ਦਿਖਾਈ ਦੇ ਰਿਹਾ ਹੈ। ਬਾਅਦ ’ਚ ਪਤਾ ਲੱਗਾ ਕਿ ਲਵ ਰੰਜਨ ਦੀ ਅਨਟਾਈਟਲ ਫਿਲਮ ਦੇ ਸੈੱਟ ’ਤੇ ਅੱਗ ਲੱਗ ਗਈ। ਨਗਰ ਨਿਗਮ ਦੇ ਅਧਿਕਾਰੀ ਨੇ ਦੱਸਿਆ ਕਿ ਅੱਗ ਸ਼ੁੱਕਰਵਾਰ ਸ਼ਾਮ ਕਰੀਬ 4.30 ਵਜੇ ਲੱਗੀ। ਇਸ ਤੋਂ ਪਹਿਲਾਂ ਅਧਿਕਾਰੀਆਂ ਨੇ ਦੱਸਿਆ ਸੀ ਕਿ ਅੱਗ ਇਲਾਕੇ ਦੀ ਇਕ ਦੁਕਾਨ ’ਚ ਲੱਗੀ ਪਰ ਬਾਅਦ ’ਚ ਇਸ ਗੱਲ ਦੀ ਪੁਸ਼ਟੀ ਹੋਈ ਕਿ ਫਿਲਮ ਦੇ ਸੈੱਟ ਦੀ ਪੁਸ਼ਟੀ ਹੋਈ। ਜਾਣਕਾਰੀ ਮੁਤਾਬਕ ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 3 ਗੱਡੀਆਂ ਮੌਕੇ ’ਤੇ ਪਹੁੰਚ ਗਈਆਂ ਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ।

 

Have something to say? Post your comment

 

ਹੋਰ ਰਾਸ਼ਟਰੀ ਖ਼ਬਰਾਂ

ਹਰਿਆਣਾ ਸਰਕਾਰ ਨੇ 50 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ 1,890 ਕਰੋੜ ਰੁਪਏ ਦੀ ਰਕਮ ਕੀਤੀ ਟਰਾਂਸਫਰ

ਕੱਲ੍ਹ ਤੋਂ ਤਿੰਨ ਦਿਨ ਬੈਂਕ ਰਹਿਣਗੇ ਬੰਦ, ਬੈਂਕ ਯੂਨੀਅਨਾਂ ਵੱਲੋਂ ਹੜਤਾਲ ਦਾ ਐਲਾਨ

ਦਿੱਲੀ ਕਿਲ੍ਹੇ ਨੇੜੇ ਧਮਾਕੇ ਮਾਮਲੇ 'ਚ NIA ਵੱਲੋਂ ਚਾਰਜਸ਼ੀਟ ਦਾਇਰ, ਕੀਤੇ ਅਹਿਮ ਖ਼ੁਲਾਸੇ

ਦਿੱਲੀ ਸਰਕਾਰ ਵੱਲੋਂ ਪੀਜੀ ਨੀਤੀ ਲਾਗੂ ਕਰਨ ਦਾ ਫੈਸਲਾ, ਲਾਇਸੈਂਸ ਲੈਣਾ ਹੋਵੇਗਾ ਲਾਜ਼ਮੀ

ਭਾਰਤੀ ਵਿਦੇਸ਼ ਮੰਤਰਾਲੇ ਨੇ ਪੈਰਿਸ 'ਚ ਆਈਫਲ ਟਾਵਰ ਸੰਬੰਧੀ ਮਾਮਲੇ ਤੋਂ ਝਾੜਿਆ ਪੱਲਾ

ਦਿੱਲੀ ਪੀਜੀ ਢਹਿਣ ਦੀ ਘਟਨਾ 'ਚ ਮੁਲਜ਼ਮਾਂ ਨੂੰ ਨਿਆਂਇਕ ਹਿਰਾਸਤ 'ਚ ਭੇਜਿਆ, ਠੇਕੇਦਾਰ ਵੀ ਗ੍ਰਿਫਤਾਰ

ਪੁਣੇ 'ਚ ਕਥਿਤ ਪੇਪਰ ਲੀਕ ਤੇ ਬੇਨਿਯਮੀਆਂ ਵਿਰੁੱਧ ਸੜਕਾਂ 'ਤੇ ਉਤਰੇ ਵਿਦਿਆਰਥੀ

ਹਰਿਆਣਾ ਦੀਆਂ ਜੇਲ੍ਹਾਂ 'ਚ ਮੋਬਾਈਲ ਫੋਨਾਂ ਨੂੰ ਰੋਕਣ ਲਈ ਜੈਮਰਾਂ ਦੀ ਬਜਾਏ ਲੱਗੇਗੀ ਟਾਵਰ-ਅਧਾਰਤ ਪ੍ਰਣਾਲੀ

ਹਾਰਪਰ ਕੋਲਿਨਜ਼ ਪ੍ਰਕਾਸ਼ਿਤ ਕਰੇਗਾ ਸੋਨੀਆ ਗਾਂਧੀ ਦੀ ਆਤਮਕਥਾ ਬੈਲੌਂਗਿੰਗ

ਰਾਜਸਥਾਨ, ਮੱਧ ਪ੍ਰਦੇਸ਼ ਤੇ ਉੱਤਰ ਪ੍ਰਦੇਸ਼ 'ਚ ਮੀਂਹ ਜਾਰੀ, ਕਈ ਜ਼ਿਲ੍ਹਿਆਂ 'ਚ ਸਕੂਲ ਬੰਦ

 
 
 
 
Subscribe