Friday, March 20, 2026
BREAKING NEWS
ਪੰਜਾਬ 'ਚ ਮੀਂਹ ਤੇ ਗੜੇਮਾਰੀ ਕਾਰਨ ਠੰਢ ਫਿਰ ਵਧੀਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (20 ਮਾਰਚ 2026)ਪੰਜਾਬ-ਚੰਡੀਗੜ੍ਹ 'ਚ ਮੌਸਮ ਦਾ ਮਿਜ਼ਾਜ ਵਿਗੜਿਆਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (19 ਮਾਰਚ 2026)ਬੇਰੂਤ 'ਚ ਕਿਆਮਤ ਦਾ ਮੰਜ਼ਰ: ਇਜ਼ਰਾਈਲੀ ਮਿਜ਼ਾਈਲ ਨੇ ਮਿੰਟਾਂ 'ਚ ਜ਼ਮੀਨਦੋਜ਼ ਕੀਤੀ ਬਹੁ-ਮੰਜ਼ਿਲਾ ਇਮਾਰਤ, 6 ਮੌਤਾਂ ਤੋਂ ਬਾਅਦ ਲੇਬਨਾਨ 'ਚ ਦਹਿਸ਼ਤਅੰਮ੍ਰਿਤਸਰ ਲਈ ਵੱਡੀ ਸੌਗਾਤ: 11 ਨਵੇਂ 'ਆਮ ਆਦਮੀ ਕਲੀਨਿਕਾਂ' ਨੂੰ ਹਰੀ ਝੰਡੀ, 4 ਕਰੋੜ ਦੇ ਫੰਡ ਜਾਰੀEPFO ਪੈਨਸ਼ਨ ਅਤੇ PF ਕਲੇਮ ਰੱਦ ਹੋਣ ਤੋਂ ਕਿਵੇਂ ਬਚੀਏ? ਅਪਲਾਈ ਕਰਨ ਤੋਂ ਪਹਿਲਾਂ ਇਨ੍ਹਾਂ ਜ਼ਰੂਰੀ ਗੱਲਾਂ ਦਾ ਰੱਖੋ ਖ਼ਾਸ ਧਿਆਨਕੈਨੇਡਾ ਤੋਂ ਆਈ ਰੂਹ ਕੰਬਾਊ ਖ਼ਬਰ: ਦੋਸਤਾਨਾ ਇਸ਼ਾਰਾ ਕਰਕੇ ਪੰਜਾਬੀ ਗੱਭਰੂ ਦੇ ਗਰਦਨ 'ਚ ਮਾਰੀ ਗੋਲੀ, ਮਾਪਿਆਂ ਦੇ ਇਕਲੌਤੇ ਪੁੱਤ ਦੀ ਹਾਈਵੇਅ 'ਤੇ ਦਰਦਨਾਕ ਮੌਤ"Ramdas Athawale is Evergreen": Laughter Echoes During PM Modi's Farewell Speech in Rajya Sabha (Video)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (18 ਮਾਰਚ 2026)

ਪੰਜਾਬ

ਸਾਬਕਾ ਡੀਜੀਪੀ ਪੰਜਾਬ ਪੁਲਿਸ ਦੀ SIT ਅੱਗੇ ਅੱਜ ਪੇਸ਼ ਹੋਣਗੇ

August 03, 2022 08:14 AM

ਬੇਅਦਬੀ ਮਾਮਲੇ ਵਿੱਚ ਹੋਵੇਗੀ ਪੁੱਛਗਿੱਛ
ਚੰਡੀਗੜ੍ਹ : ਪੰਜਾਬ ਪੁਲੀਸ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਅੱਜ ਚੰਡੀਗੜ੍ਹ ਵਿੱਚ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਸਾਹਮਣੇ ਪੇਸ਼ ਹੋਣਗੇ। 2015 ਦੇ ਕੋਟਕਪੂਰਾ ਗੋਲੀ ਕਾਂਡ ਵਿੱਚ ਪੰਜਾਬ ਪੁਲਿਸ ਦੀ ਐਸਆਈਟੀ ਉਸ ਤੋਂ ਪੁੱਛਗਿੱਛ ਕਰੇਗੀ। ਇਹ ਗੋਲੀਬਾਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਸਬੰਧਤ ਹੈ। ਜਿੱਥੇ ਬੇਅਦਬੀ ਦਾ ਵਿਰੋਧ ਕਰ ਰਹੀ ਸਿੱਖ ਸੰਗਤ 'ਤੇ ਪੁਲਿਸ ਨੇ ਗੋਲੀਆਂ ਚਲਾ ਦਿੱਤੀਆਂ ਸਨ। ਸੈਣੀ ਉਸ ਸਮੇਂ ਪੰਜਾਬ ਦੇ ਡੀਜੀਪੀ ਸਨ। ਸੈਣੀ ਤੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਘਟਨਾ ਵਾਲੇ ਦਿਨ ਪੁਲਿਸ ਨੇ ਕਿਸ ਦੇ ਹੁਕਮਾਂ 'ਤੇ ਗੋਲੀ ਚਲਾਈ ਸੀ।

 

Have something to say? Post your comment

Subscribe