Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਪੰਜਾਬ

ਗੁਰਦੁਆਰਾ ਸਾਹਿਬ ’ਚ ਬੇਅਦਬੀ ਦੀ ਕੋਸ਼ਿਸ਼, ਦੋਸ਼ੀ ਕਾਬੂ

August 12, 2022 11:49 AM

ਭੋਗਪੁਰ : ਭੋਗਪੁਰ ’ਚ ਸ਼ੁੱਕਰਵਾਰ ਦੀ ਸਵੇਰੇ ਗੁਰਦੁਆਰਾ ਸਾਹਿਬ ’ਚ ਇਕ ਵਿਅਕਤੀ ਵੱਲੋਂ ਬੇਅਦਬੀ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਸਥਾਨਕ ਗੁਰਦੁਆਰਾ ਸ੍ਰੀ ਅਕਾਲ ਗੜ੍ਹ ਸਾਹਿਬ ਭੋਗਪੁਰ ਵਿਖੇ ਅੱਜ ਸਵੇਰੇ 5.30 ਵਜੇ ਭਾਈ ਰਵਿੰਦਰ ਸਿੰਘ ਗੁਰਦੁਆਰਾ ਸਾਹਿਬ ਵਿਖੇ ਆਪਣੀ ਸੇਵਾ ਨਿਭਾ ਕੇ ਚਲੇ ਗਏ। ਇਸ ਮੌਕੇ ਸਤਨਾਮ ਸਿੰਘ ਪੁੱਤਰ ਸ਼ਿਵ ਸਿੰਘ ਵਾਸੀ ਵਾਰਡ ਨੰਬਰ-10 ਗੁਰਦੁਆਰਾ ਸਾਹਿਬ ’ਚ ਮੌਜੂਦ ਸਨ।
ਇਸ ਦਰਮਿਆਨ ਇਕ ਵਿਅਕਤੀ ਗੁਰਦੁਆਰਾ ਸਾਹਿਬ ਅੰਦਰ ਦਾਖ਼ਲ ਹੋਇਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰੁਮਾਲਾ ਸਾਹਿਬ ਅਤੇ ਹੋਰ ਵਸਤਰ ਖਿੱਚ ਕੇ ਉਸ ਨੇ ਹੇਠਾਂ ਸੁੱਟ ਦਿੱਤੇ। ਉਕਤ ਨੌਜਵਾਨ ਨੂੰ ਸਤਨਾਮ ਸਿੰਘ ਨੇ ਅਜਿਹਾ ਕਰਨ ਤੋਂ ਰੋਕਿਆ ਅਤੇ ਨਾਲ ਹੀ ਸੰਗਤ ਦੇ ਹਵਾਲੇ ਕਰ ਦਿੱਤਾ।
ਇਸ ਘਟਨਾ ਨੂੰ ਲੈ ਕੇ ਸੰਗਤਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਪੁਲਿਸ ਥਾਣਾ ਭੋਗਪੁਰ ਵਿਖੇ ਸੰਗਤ ਦਾ ਭਾਰੀ ਇਕੱਠ ਹੋ ਗਿਆ ਹੈ। ਸਿੱਖ ਸੰਗਤ ਨੇ ਮੰਗ ਕੀਤੀ ਹੈ ਕਿ ਦੋਸ਼ੀ ਦੀ ਪਛਾਣ ਕਰਕੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਾਈ ਜਾਵੇ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਉਦਯੋਗ ਬੰਦ ਹੋ ਰਹੇ ਹਨ, ਝੋਨੇ ਦੀ ਫ਼ਸਲ ਸੁੱਕ ਰਹੀ ਹੈ: ਰਾਜਾ ਵੜਿੰਗ

ਸਰਕਾਰ ਨੇ ਬਿਜਲੀ ਸੈਕਟਰ ਨੂੰ ਤਬਾਹ ਕੀਤਾ: ਸੁਨੀਲ ਜਾਖੜ

ਪੰਜਾਬ 'ਚ ਬਿਜਲੀ ਕਟੌਤੀ ਦੀ ਹਾਹਾਕਾਰ, ਸਰਕਾਰ ਦਾ ਝੂਠ ਬੇਨਕਾਬ : ਮਜੀਠੀਆ

ਪੰਜਾਬ-ਹਰਿਆਣਾ ਹਾਈ ਕੋਰਟ ‘ਚ ਡੀਏ ਮਾਮਲੇ ਦੀ ਹੋਈ ਸੁਣਵਾਈ

ਪੰਜਾਬ ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ

ਤਰਨਤਾਰਨ 'ਚ ਪੁਲਿਸ ਮੁਕਾਬਲੇ ਦੌਰਾਨ ਦੋ ਬਦਮਾਸ਼ ਜ਼ਖਮੀ

PRTC ਦੇ ਆਊਟਸੋਰਸ ਕਰਮਚਾਰੀਆਂ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਵੱਡਾ ਝਟਕਾ

ਪੰਜਾਬ ਇੰਚਾਰਜ ਵਜੋਂ ਸਚਿਨ ਪਾਇਲਟ ਦੀ ਨਿਯੁਕਤੀ ਨੇ ਪਾਰਟੀ ਵਰਕਰਾਂ 'ਚ ਜਗਾਈ ਨਵੀਂ ਉਮੀਦ: ਚਰਨਜੀਤ ਚੰਨੀ

ਮੋਹਾਲੀ ਦੇ ਸਨੇਟਾ 'ਚ ਪੁਲਿਸ ਮੁਕਾਬਲੇ 'ਚ ਲੋੜੀਂਦਾ ਬਦਮਾਸ਼ ਕਾਬੂ, ਹਥਿਆਰ ਬਰਾਮਦ

ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ SIT ਵੱਲੋਂ ਸੁਖਬੀਰ ਸਿੰਘ ਬਾਦਲ ਤਲਬ

 
 
 
 
Subscribe