Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਪੰਜਾਬ

ਮਾਨ ਸਰਕਾਰ ਨੇ ਦੇਸ਼ ਵਾਸੀਆਂ ਨੂੰ ਦਿੱਤੀ ਆਜ਼ਾਦੀ ਦਿਹਾੜੇ ਦੀ ਵਧਾਈ

August 15, 2022 08:24 AM

ਚੰਡੀਗੜ੍ਹ : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਸਮੇਤ ਸਮੂਹ ਦੇਸ਼ ਵਾਸੀਆਂ ਨੂੰ 75ਵੇਂ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ ਹੈ।

 

ਪੂਰੇ ਦੇਸ਼ 'ਚ 15 ਅਗਸਤ ਮਤਲਬ ਕਿ ਅੱਜ ਦੇ ਦਿਨ ਹੋਣ ਵਾਲੇ ਸਮਾਰੋਹ ਇਸ ਲਈ ਖ਼ਾਸ ਹਨ ਕਿਉਂਕਿ ਕੇਂਦਰ ਸਰਕਾਰ ਵੱਲੋਂ 75ਵੀਂ ਵਰ੍ਹੇਗੰਢ 'ਤੇ 'ਹਰ ਘਰ ਤਿਰੰਗਾ' ਸਮੇਤ ਕਈ ਪ੍ਰੋਗਰਾਮ ਸ਼ੁਰੂ ਕੀਤੇ ਗਏ ਹਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਲੁਧਿਆਣਾ ਵਿਖੇ ਤਿਰੰਗਾ ਲਹਿਰਾਉਣਗੇ। ਉੱਥੇ ਹੀ ਉਨ੍ਹਾਂ ਦੀ ਕੈਬਨਿਟ ਵੱਖ-ਵੱਖ ਜ਼ਿਲ੍ਹਿਆਂ 'ਚ ਤਿਰੰਗਾ ਲਹਿਰਾ ਕੇ ਆਜ਼ਾਦੀ ਦਿਹਾੜੇ ਦੇ ਸਮਾਰੋਹਾਂ 'ਚ ਸ਼ਾਮਲ ਹੋਵੇਗੀ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਉਦਯੋਗ ਬੰਦ ਹੋ ਰਹੇ ਹਨ, ਝੋਨੇ ਦੀ ਫ਼ਸਲ ਸੁੱਕ ਰਹੀ ਹੈ: ਰਾਜਾ ਵੜਿੰਗ

ਸਰਕਾਰ ਨੇ ਬਿਜਲੀ ਸੈਕਟਰ ਨੂੰ ਤਬਾਹ ਕੀਤਾ: ਸੁਨੀਲ ਜਾਖੜ

ਪੰਜਾਬ 'ਚ ਬਿਜਲੀ ਕਟੌਤੀ ਦੀ ਹਾਹਾਕਾਰ, ਸਰਕਾਰ ਦਾ ਝੂਠ ਬੇਨਕਾਬ : ਮਜੀਠੀਆ

ਪੰਜਾਬ-ਹਰਿਆਣਾ ਹਾਈ ਕੋਰਟ ‘ਚ ਡੀਏ ਮਾਮਲੇ ਦੀ ਹੋਈ ਸੁਣਵਾਈ

ਪੰਜਾਬ ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ

ਤਰਨਤਾਰਨ 'ਚ ਪੁਲਿਸ ਮੁਕਾਬਲੇ ਦੌਰਾਨ ਦੋ ਬਦਮਾਸ਼ ਜ਼ਖਮੀ

PRTC ਦੇ ਆਊਟਸੋਰਸ ਕਰਮਚਾਰੀਆਂ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਵੱਡਾ ਝਟਕਾ

ਪੰਜਾਬ ਇੰਚਾਰਜ ਵਜੋਂ ਸਚਿਨ ਪਾਇਲਟ ਦੀ ਨਿਯੁਕਤੀ ਨੇ ਪਾਰਟੀ ਵਰਕਰਾਂ 'ਚ ਜਗਾਈ ਨਵੀਂ ਉਮੀਦ: ਚਰਨਜੀਤ ਚੰਨੀ

ਮੋਹਾਲੀ ਦੇ ਸਨੇਟਾ 'ਚ ਪੁਲਿਸ ਮੁਕਾਬਲੇ 'ਚ ਲੋੜੀਂਦਾ ਬਦਮਾਸ਼ ਕਾਬੂ, ਹਥਿਆਰ ਬਰਾਮਦ

ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ SIT ਵੱਲੋਂ ਸੁਖਬੀਰ ਸਿੰਘ ਬਾਦਲ ਤਲਬ

 
 
 
 
Subscribe