Friday, May 02, 2025
 

ਰਾਸ਼ਟਰੀ

CBI ਤੋਂ ਡਰਨ ਵਾਲੇ ਨਹੀਂ : ਮਨੀਸ਼ ਸਿਸੋਦੀਆ

August 20, 2022 12:52 PM

ਨਵੀਂ ਦਿੱਲੀ : ਦਿੱਲੀ ਦੇ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਅਮਰੀਕਾ ਦੇ ਸਭ ਤੋ ਵੱਡੇ ਅਖਬਾਰ ਨਿਊਯਾਰਕ ਟਾਈਮਜ਼ ਨੇ ਆਪਣੇ ਪਹਿਲੇ ਪੰਨੇ 'ਤੇ ਦਿੱਲੀ ਦੇ ਸਿੱਖਿਆ ਮਾਡਲ ਨੂੰ ਕਵਰ ਕੀਤਾ ਹੈ। ਇਹ ਭਾਰਤ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਐਕਸਾਈਜ਼ ਨੀਤੀ ਦੇਸ਼ ਦੀ ਸਭ ਤੋਂ ਬੇਹਤਰ ਨੀਤੀ ਹੈ। ਸ਼ਰਾਬ ਘੋਟਾਲਾ ਕੋਈ ਮੁੱਦਾ ਨਹੀਂ ਹੈ। ਸਿਸੋਦੀਆ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਰਾਸ਼ਟਰੀ ਨੇਤਾ ਬਣ ਚੁੱਕੇ ਹਨ ਅਤੇ ਇਹ ਹੀ ਵਿਰੋਧੀਆ ਦੀ ਪਰੇਸ਼ਾਨੀ ਹੈ। ਸਿਸੋਦੀਆ ਨੇ ਕਿਹਾ ਕਿ ਉਹ ਸੀਬੀਆਈ ਤੋਂ ਡਰਨ ਵਾਲੇ ਨਹੀਂਂ ਹਨ, ਸ਼ਹੀਦ ਭਗਤ ਸਿੰਘ ਦੀ ਸੋਚ ਅਨੁਸਾਰ ਕੰਮ ਕਰਨ ਵਾਲੇ ਹਨ।

 

Have something to say? Post your comment

 

ਹੋਰ ਰਾਸ਼ਟਰੀ ਖ਼ਬਰਾਂ

सैकड़ों पुलिसवालों की मौजूदगी में रॉनी रोड्रिग्स ने मनाया पुलिस इंस्पेक्टर Vijay Madaye के रिटायरमेंट और जन्मदिन का जश्न

ਮਹਾਰਾਸ਼ਟਰ ਕੈਬਨਿਟ ਮੀਟਿੰਗ ਵਿੱਚ ਮਹੱਤਵਪੂਰਨ ਫੈਸਲੇ ਲਏ ਗਏ

ਗੋਲੀਬਾਰੀ ਦੀ ਗੂੰਜ, ਪਹਿਲਗਾਮ ਅੱਤਵਾਦੀ ਹਮਲੇ ਦਾ ਨਵਾਂ ਵੀਡੀਓ

ਭਾਰਤ ਕਿਸੇ ਵੀ ਸਮੇਂ ਹਮਲਾ ਕਰ ਸਕਦਾ ਹੈ; ਰੱਖਿਆ ਮੰਤਰੀ ਦੇ ਬਿਆਨ ਨੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ

NCERT ਦੀ ਨਵੀਂ ਕਿਤਾਬ ਵਿੱਚੋਂ ਮੁਗਲਾਂ ਦਾ ਇਤਿਹਾਸ ਹਟਾਇਆ

ਰਾਜਸਥਾਨ ਦੇ ਇੱਕ ਸਰਕਾਰੀ ਸਕੂਲ ਵਿੱਚ ਹੈਰਾਨ ਕਰਨ ਵਾਲੀ ਘਟਨਾ

ਤਾੜੀ ਨੂੰ ਬਿਹਾਰ ਦੇ ਸ਼ਰਾਬ ਪਾਬੰਦੀ ਕਾਨੂੰਨ ਤੋਂ ਬਾਹਰ ਰੱਖਿਆ ਜਾਵੇਗਾ

ਨਾਗਪੁਰ ਵਿੱਚ ਟਰੱਕ ਨੇ ਬਾਈਕ ਸਵਾਰਾਂ ਨੂੰ ਕੁਚਲਿਆ

ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨੀਆਂ ਨੂੰ ਚੰਡੀਗੜ੍ਹ ਛੱਡਣ ਦੇ ਹੁਕਮ ਜਾਰੀ

ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਨੇ ਪਹਿਲਗਾਮ ਅੱਤਵਾਦੀ ਹਮਲੇ ਦੀ 'ਸਖਤ ਨਿੰਦਾ' ਕੀਤੀ

 
 
 
 
Subscribe