Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਮਨੋਰੰਜਨ

ਸੋਮਾਲੀਆ ’ਚ ਹੋਟਲ ’ਤੇ ਹੋਏ ਅੱਤਵਾਦੀ ਹਮਲੇ ਦੀ ਭਾਰਤ ਵਲੋਂ ਨਿੰਦਾ

August 21, 2022 11:23 AM

ਨਵੀਂ ਦਿੱਲੀ : ਭਾਰਤ ਨੇ ਸੋਮਾਲੀਆ ਦੀ ਰਾਜਧਾਨੀ ਮੋਗਾਦਿਸ਼ੂ ’ਚ ਇਕ ਹੋਟਲ ’ਤੇ ਹੋਏ ਅੱਤਵਾਦੀ ਹਮਲੇ ਦੀ ਸ਼ਨੀਵਾਰ ਨੂੰ ਸਖਤ ਨਿੰਦਾ ਕੀਤੀ, ਜਿਸ ’ਚ ਘਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ। ਖਬਰਾਂ ਮੁਤਾਬਕ, ਸ਼ੁੱਕਰਵਾਰ ਨੂੰ ਅਲ-ਸ਼ਬਾਬ ਦੇ ਅੱਤਵਾਦੀਆਂ ਨੇ ਇਸ ਹਮਲੇ ਨੂੰ ਅੰਜ਼ਾਮ ਦਿੱਤਾ।ਵਿਦੇਸ਼ ਮੰਤਰਾਲਾ ਦੇ ਬੁਲਾਰੇ ਅਦਿੰਰਮ ਬਾਗਚੀ ਨੇ ਟਵੀਟ ਕੀਤਾ ਕਿ ਭਾਰਤ ਮੋਗਾਦਿਸ਼ੂ ’ਚ ਹਯਾਤ ਹੋਟਲ ’ਤੇ ਹੋਏ ਹਮਲੇ ਦੀ ਸਖਤ ਨਿੰਦਾ ਕਰਦਾ ਹੈ ਅਤੇ ਇਸ ਕਾਇਰਾਨਾ ਅੱਤਵਾਦੀ ਕਾਰਵਾਈ ਦੇ ਪੀੜਤਾਂ ਅਤੇ ਪਰਿਵਾਰਾਂ ਦੇ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹੈ। ਬਾਗਚੀ ਨੇ ਕਿਹਾ ਕਿ ਭਾਰਤ ਅੱਤਵਾਦ ਵਿਰੁੱਧ ਲੜਾਈ ’ਚ ਸੋਮਾਲੀਆ ਦੀ ਸਰਕਾਰ ਅਤੇ ਲੋਕਾਂ ਨਾਲ ਖੜ੍ਹਾ ਹੈ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਫਿਲਮ ਪਦਮਾਵਤ ‘ਚ ਜੌਹਰ ‘ਤੇ ਟਿੱਪਣੀ ਕਰਕੇ ਬੁਰੀ ਫਸੀ ਅਦਾਕਾਰਾ ਸਵਰਾ ਭਾਸਕਰ

ਪ੍ਰਸਿੱਧ ਰਿਐਲਿਟੀ ਸ਼ੋਅ 'ਚ ਨਜ਼ਰ ਆਉਣਗੇ ਅਦਾਕਾਰ ਗੋਵਿੰਦਾ !

Toxic Review: ਫਿਲਮ "ਟੌਕਸਿਕ" ਦੀ ਸਿਨੇਮਾਘਰਾਂ 'ਚ ਬਲਾਕਬਸਟਰ ਓਪਨਿੰਗ

ਫਿਲਮ ਟੌਕਸਿਕ ਸਿਨੇਮਾਘਰਾਂ 'ਚ ਹੋਈ ਰਿਲੀਜ਼, ਸਿਨੇਮਾਘਰਾਂ ਦੇ ਬਾਹਰ ਪ੍ਰਸ਼ੰਸਕਾਂ ਦੀ ਭਾਰੀ ਭੀੜ

ਪ੍ਰਸਿੱਧ ਅਦਾਕਾਰਾ ਸੌਕਰ ਜਾਨਕੀ ਦੇ ਦੇਹਾਂਤ ਕਾਰਨ ਸੋਗ 'ਚ ਡੁੱਬੀ ਸਾਊਥ ਫਿਲਮ ਇੰਡਸਟਰੀ

ਸੁਪਰੀਮ ਕੋਰਟ ਨੇ ਕਾਮੇਡੀਅਨ ਸਮੈ ਰੈਨਾ ਤੇ ਹੋਰਨਾਂ ਖਿਲਾਫ਼ ਦਾਇਰ ਕੇਸ ਕੀਤਾ ਖਾਰਜ

MP ਕੰਗਨਾ ਰਣੌਤ ਨੇ ਅਦਾਕਾਰ ਨਸੀਰੂਦੀਨ ਸ਼ਾਹ ਨੂੰ ਕਿਹਾ ਲੂੰਬੜੀ !

ਕ੍ਰਿਕਟਰ ਰੋਹਿਤ ਸ਼ਰਮਾ ਮਨੋਰੰਜਨ ਜਗਤ 'ਚ ਕਰਨਗੇ ਸਭ ਤੋਂ ਵੱਡਾ ਡੈਬਿਊ

film Toxic teaser: ਫਿਲਮ ਟੌਕਸਿਕ ਦੇ ਟ੍ਰੇਲਰ ਹਨ ਬਟੋਰੀਆਂ ਸੁਰਖੀਆਂ, ਟੀਜ਼ਰ ਰਿਲੀਜ਼

ਮਸ਼ਹੂਰ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ 'ਚ ਦਾਖਲ

 
 
 
 
Subscribe